Tuesday, October 20, 2020
Home > Special News > ਇਸ ਰਾਸ਼ੀ ਵਾਲਿਆਂ ਦਾ ਵਿਆਹੁਤਾ ਜੀਵਨ ਰਹੇਗਾ ਸੁਖਮਈ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦਾ ਵਿਆਹੁਤਾ ਜੀਵਨ ਰਹੇਗਾ ਸੁਖਮਈ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਪਰਿਵਾਰਕ ਕੰਮ ਵਿਚ ਰੁੱਝੇ ਰਹਿਣ ਦੀ ਉਮੀਦ ਹੈ। ਕਰਮਚਾਰੀ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਮਹਿਮਾਨ ਦੇ ਆਉਣ ਦੀ ਸੰਭਾਵਨਾ ਹੈ।ਬ੍ਰਿਖ : ਪਤੀ-ਪਤਨੀ ਜੀਵਨ ਸੁਖਮਈ ਹੋਵੇਗਾ। ਕਾਰੋਬਾਰ ‘ਚ ਸਨਮਾਨ ਵਧੇਗਾ। ਵਿਅਕਤੀ ਵਿਸ਼ੇਸ਼ ਦਾ ਸਹਿਯੋਗ ਰਹੇਗਾ। ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ : ਘਰੇਲੂ ਕੰਮ ਵਿਚ ਰੁੱਝੇ ਰਹਿਣਗੇ। ਰਚਨਾਤਮਕ ਕੋਸ਼ਿਸ਼ ਸਫਲ ਹੋਣਗੀਆਂ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।ਕਰਕ : ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਸਮਾਜਿਕ ਸਨਮਾਨ ਵਧੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮਵਿਸ਼ਵਾਸ ‘ਚ ਵਾਧਾ ਹੋਵੇਗਾ।

ਸਿੰਘ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਘਰੇਲੂ ਕੰਮ ‘ਚ ਰੁੱਝੇ ਰਹਿ ਸਕਦੇ ਹੋ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੋਸ਼ਿਸ਼ ਸਫਲ ਹੋਵੇਗੀ।ਕੰਨਿਆ : ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ।

ਤੁਲਾ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਭੱਜ ਦੌੜ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰ ਵਿਚ ਲਾਭ ਹੋਵੇਗਾ।ਬ੍ਰਿਸ਼ਚਕ :ਕਾਰੋਬਾਰ ਮਾਮਲਿਆਂ ਵਿਚ ਤਰੱਕੀ ਹੋਵੇਗੀ। ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

ਧਨੁ : ਘਰੇਲੂ ਕੰਮਾਂ ਵਿਚ ਰੁਝੇ ਰਹਿਣ ਦੀ ਸੰਭਾਵਨਾ ਹੈ। ਤਰੱਕੀ ਲਈ ਦੀਵੇ ਦਾਨ ਕਰੋ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਨਿਵੇਸ਼ ਲਾਭਦਾਇਕ ਹੋਵੇਗਾ।ਮਕਰ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਕੀਤੀ ਜਾ ਰਹੀ ਮਿਹਨਤ ਸਾਰਥਿਕ ਹੋਵੇਗੀ। ਪਤੀ-ਪਤਨੀ ਜੀਵਨ ਸੁਖਮਈ ਹੋਵੇਗਾ। ਕਾਰੋਬਾਰ ਵਧੇਗਾ।

ਕੁੰਭ : ਵਿਰੋਧੀ ਹਾਰਨਗੇ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਲੰਮੀ ਯਾਤਰਾ ਸੁਖਦ ਤੇ ਉਤਸ਼ਾਹਪੂਰਵਰਕ ਹੋਵੇਗੀ। ਕਿਸੇ ਮਹਿਮਾਨ ਦੇ ਆਉਣ ਦੀ ਸੰਭਾਵਨਾ ਹੈ।ਮੀਨ :ਪਤੀ-ਪਤਨੀ ਜੀਵਨ ਸੁਖਮਈ ਹੋਵੇਗਾ। ਰਿਸ਼ਤਿਆਂ ‘ਚ ਮਿਠਾਸ ਆਵੇਗੀ। ਯਾਤਰਾ ‘ਚ ਕਿਸੇ ਕੀਮਤੀ ਚੀਜ਼ ਦੇ ਗੁਆਚਣ ਜਾਂ ਚੋਰੀ ਹੋਣ ਦਾ ਖ਼ਦਸ਼ਾ ਹੈ।

Leave a Reply

Your email address will not be published. Required fields are marked *