Friday, October 23, 2020
Home > News > ਖ਼ੁਸ਼ਖ਼ਬਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ !

ਖ਼ੁਸ਼ਖ਼ਬਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ !

ਆਉ ਤੁਹਾਨੂੰ ਜਾਣਕਾਰੀ ਦਿੰਦੇ ਹਾ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਆਯੂਸ਼ਮਾਨ ਭਾ ਰ ਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ ਅਰਜ਼ੀਆਂ ਦੇਣ ਦਾ ਸਮਾਂ ਵਧਾ ਦਿੱਤਾ ਹੈ। ਖੇਤੀਬਾੜੀ ਵਿ ਭਾ ਗ ਦੇ ਬੁਲਾਰੇ ਨੇ ਦੱਸਿਆ ਕਿ ਜੇ ਫਾਰਮ ਅਤੇ ਗੰਨਾ ਤੋਲ ਪਰਚੀ ਵਾਲੇ ਸਾਰੇ ਯੋਗ ਕਿਸਾਨਾਂ ਪਾਸੋਂ ਲੋ ੜੀਂ ਦੇ ਦਸਤਾਵੇਜ਼ਾਂ ਸਮੇਤ ਐਲਾਨ ਪੱਤਰ ਸਬੰਧਤ ਮਾ ਰ ਕੀ ਟ ਕਮੇਟੀ ਦਫ਼ਤਰ ਜਾਂ

ਆੜ੍ਹਤੀਏ ਕੋਲ 24 ਜੁਲਾਈ ਤਕ ਜਮ੍ਹਾਂ ਕ ਰ ਵਾ ਉ ਣ ਦੀ ਤਾਰੀਕ ਮਿੱਥੀ ਗਈ ਸੀ।   ਜਿਸ ਨੂੰ ਹੁਣ ਵਧਾ ਕੇ 5 ਅਗਸਤ ਕਰ ਦਿੱਤਾ ਗਿਆ ਹੈ। ਮੰਡੀ ਬੋ ਰ ਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਨ੍ਹਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦੀ ਨਕਦੀ ਰ ਹਿ ਤ ਇਲਾਜ ਮੁਹੱਈਆ ਹੋਵੇਗਾ। ਬੁਲਾਰੇ ਨੇ ਦੱਸਿਆ ਕਿ ਸਾਲ 2020-21 ਦੌਰਾਨ 8.70 ਲੱਖ ਜੇ ਫਾਰਮ ਹੋ ਲ ਡ ਰ ਕਿਸਾਨਾਂ ਅਤੇ 80,000 ਗੰਨਾ ਉ ਤ ਪਾ ਦ ਕਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ।  

ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਤੋਂ ਬਾਅਦ 8.70 ਲੱਖ ਕਿ ਸਾ ਨਾਂ ਨੂੰ ਉਨ੍ਹਾਂ ਦੀ ਖੇਤੀਬਾੜੀ ਉਪਜ ਵੇਚਣ ਲਈ ਜੇ ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਇਕ ਨ ਵੰ ਬ ਰ 2019 ਤੋਂ 31 ਮਾਰਚ 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰ ਨਾ ਉਤਪਾਦਕ ਹਨ ਜੋ ਇਸ ਯੋ ਜ ਨਾ ਲਈ ਯੋਗ ਮੰਨੇ ਜਾਣਗੇ।

546 ਸੂਚੀਬੱਧ ਤੇ 208 ਸਰਕਾਰੀ ਹਸਪਤਾਲਾਂ ਚ ਕਰਵਾ ਸਕਣਗੇ ਇ ਲਾ ਜ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਆ ਪ੍ਰ ਰੇ ਸ਼ ਨ ਕੈਂਸਰ ਦੇ ਇਲਾਜ ਜੋੜ ਬਦਲਾਉਣ।   ਅਤੇ ਦੁਰਘਟਨਾ ਆਦਿ ਦੇ ਕੇਸਾਂ ਵਰਗੇ ਵੱਡੇ ਆਪ੍ਰਰੇਸ਼ਨਾਂ ਦੇ ਇਲਾਜ ਸ ਮੇ ਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿਚ ਪੰਜ ਲੱਖ ਰੁਪਏ ਤਕ ਦਾ ਇ ਲਾ ਜ ਕਰਵਾ ਸਕਦੇ ਹਨ।

Leave a Reply

Your email address will not be published. Required fields are marked *