Wednesday, December 2, 2020
Home > Special News > ਇਹ ਰਾਸ਼ੀ ਵਾਲੇ ਸ਼ਾਸਨ ਸੱਤਾ ਤੋਂ ਸਹਿਯੋਗ ਲੈਣ ਵਿਚ ਸਫਲ ਹੋਣਗੇ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਹ ਰਾਸ਼ੀ ਵਾਲੇ ਸ਼ਾਸਨ ਸੱਤਾ ਤੋਂ ਸਹਿਯੋਗ ਲੈਣ ਵਿਚ ਸਫਲ ਹੋਣਗੇ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਕੁਝ ਪਰਿਵਾਰਕ ਸਮੱਸਿਆ ਆ ਸਕਦੀ ਹੈ। ਸਿਹਤ ਤੇ ਮਾਣ-ਮਰਿਆਦਾ ਪ੍ਰਤੀ ਚੌਕੰਨੇ ਰਹੋ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਦੂਜਿਆਂ ਤੋਂ ਸਹਿਯੋਗ ਮਿਲੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।ਬ੍ਰਿਖ : ਜੀਵਨਸਾਥੀ ਦਾ ਸਹਿਯੋਗ ਰਹੇਗਾ। ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਯਾਤਰਾ ਦੇਸ਼ਾਟਨ ਤੋਂ ਬਚੋ। ਕਾਰੋਬਾਰੀ ਪੱਖ ਮਜ਼ਬੂਤ ਹੋਵੇਗਾ।

ਮਿਥੁਨ : ਰੁਪਏ-ਪੈਸੇ ਦੇ ਲੈਣ-ਦੇਣ ਵਿਚ ਸਾਵਧਾਨੀ ਰੱਖੋ। ਧਨ ਹਾਨੀ ਦੀ ਸ਼ੰਕਾ ਹੈ। ਸਿਹਤ ਪ੍ਰਤੀ ਵੀ ਲਾਪਰਵਾਹੀ ਕਸ਼ਟਕਾਰੀ ਹੋਵੇਗੀ। ਰਚਨਾਤਮਕ ਕਾਰਜਾਂ ਵਿਚ ਮਨ ਲਗਾਓ, ਸਫਲਤਾ ਮਿਲੇਗੀ।ਕਰਕ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਸਮਾਜਿਕ ਕਾਰਜਾਂ ਵਿਚ ਦਿਲਚਸਪੀ ਵਧੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਬਣ ਰਹੀ ਹੈ। ਯਾਤਰਾ ਕਰੋ ਤਾਂ ਚੌਕੰਨੇ ਹੋ ਕੇ।

ਸਿੰਘ : ਸ਼ਾਸਨ ਸੱਤਾ ਤੋਂ ਸਹਿਯੋਗ ਲੈਣ ਵਿਚ ਸਫਲ ਹੋਵੋਗੇ। ਚੱਲ ਜਾਂ ਅਚੱਲ ਜਾਇਦਾਦ ਵਿਚ ਵਾਧਾ ਹੋਵੇਗਾ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।ਕੰਨਿਆ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਕਾਰੋਬਾਰੀ ਕੋਸ਼ਿਸ਼ ਫਲੀਭੂਤ ਹੋਵੇਗੀ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ, ਸਨਮਾਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਸਮਾਜਿਕ ਮਾਣ-ਮਰਿਆਦਾ ਵਧੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਿੱਖਿਆ ਦੇ ਖੇਤਰ ਵਿਚ ਸਫਲਤਾ ਮਿਲੇਗੀ।ਬ੍ਰਿਸ਼ਚਕ : ਪਰਿਵਾਰਕ ਮਾਣ-ਮਰਾਦਾ ਵਧੇਗੀ। ਧਨ, ਸਨਮਾਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਧਨੁ : ਯਾਤਰਾ ਦੇਸ਼ਾਟਨ ਦੀ ਸਥਿਤੀ ਤੋਂ ਬਚੋ। ਬੇਕਾਰ ਦੀ ਪਰੇਸ਼ਾਨੀ ਜਾਂ ਕਿਸੇ ਮੁੱਲਵਾਨ ਚੀਜ਼ ਦੇ ਗੁਆਚਣ ਜਾਂ ਚੋਰੀ ਹੋਣ ਦਾ ਸ਼ੱਕ ਹੈ। ਪਰਿਵਾਰਕ ਤੇ ਸਮਾਜਿਕ ਸੰਬੰਧਾਂ ਵਿਚ ਮਿਠਾਸ ਆਵੇਗੀ।ਮਕਰ : ਕਾਰੋਬਾਰੀ ਯੋਜਨਾ ਫਲੀਭੂਤ ਹੋਵੇਗੀ। ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ। ਉਪਹਾਰ ਜਾਂ ਸਨਮਾਨ ਦਾ ਯੋਗ ਹੈ, ਪਰ ਸਾਜ਼ਿਸ਼ ਤੋਂ ਬਚੋ। ਆਰਥਿਕ ਮਾਮਲਿਆਂ ਵਿਚ ਚੌਕੰਨੇ ਰਹੋ।

ਕੁੰਭ : ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਔਰਤ ਅਧਿਕਾਰੀ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।ਮੀਨ : ਆਰਥਿਕ ਮਾਮਲਿਆਂ ਵਿਚ ਸਫਲਤਾ ਮਿਲੇਗੀ। ਕਾਰੋਬਾਰੀ ਕੋਸ਼ਿਸ਼ ਫਲੀਭੂਤ ਹੋਵੇਗੀ। ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਰਚਨਾਤਮਕ ਕੋਸ਼ਿਸ਼ ਸਾਰਥਕ ਹੋਵੇਗੀ, ਪਰ ਚੌਕੰਨੇ ਰਹੋ।

Leave a Reply

Your email address will not be published. Required fields are marked *