Monday, October 19, 2020
Home > Special News > ਇਸ ਰਾਸ਼ੀ ਵਾਲਿਆਂ ਨੂੰ ਮਿਲੇਗਾ ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਨੂੰ ਮਿਲੇਗਾ ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ ‘ਚ ਵਾਧਾ ਹੋਵੇਗਾ। ਸਮਾਜਿਕ ਕੰਮਾਂ ‘ਚ ਰੁਚੀ ਲਵੋਗੇ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।ਬ੍ਰਿਖ : ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹੋ। ਆਰਥਿਕ ਤਣਾਅ ਰਹੇਗਾ। ਸ਼ਾਸਨ ਸੱਤਾ ਤੋਂ ਸਹਿਯੋਗ ਲੈਣ ‘ਚ ਸਫਲ ਹੋਵੋਗੇ। ਵਿਗੜੇ ਕੰਮ ਬਣਨਗੇ।

ਮਿਥੁਨ : ਜੀਵਿਕਾ ਦੇ ਖੇਤਰ ‘ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਆਰਥਿਕ ਪੰਖ ਮਜ਼ਬੂਤ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਵਿਗੜੇ ਕੰਮ ਬਣਨਗੇ।ਕਰਕ : ਉੱਚ ਅਧਿਕਾਰੀ ਜਾਂ ਪਿਤਾ ਦਾ ਸਹਿਯੋਗ ਮਿਲੇਗਾ। ਤੋਹਫੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਸਿੰਘ : ਉੱਚ ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਕੰਮਾਂ ‘ਚ ਰੁੱਝੇ ਰਹੋਗੇ। ਤੋਹਫੇ ਜਾਂ ਸਨਮਾਨ ਦਾ ਲਾਭ ਮਿਲੇਗਾ।ਕੰਨਿਆ : ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਜੀਵਿਕਾ ਦੇ ਖੇਤਰ ‘ਚ ਤਰੱਕੀ ਹੋਵੇਗੀ। ਰਿਸ਼ਤਿਆਂ ‘ਚ ਮਿਠਾਸ ਆਵੇਗੀ।

ਤੁਲਾ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਵਿਅਕਤੀ ਵਿਸ਼ੇਸ਼ ਕਾਰਨ ਤਣਾਅ ਮਿਲੇਗਾ। ਵਪਾਰਕ ਮਾਮਲਿਆਂ ‘ਚ ਸੁਚੇਤ ਰਹਿਣ ਦੀ ਲੋੜ ਹੈ।ਬ੍ਰਿਸ਼ਚਕ :ਭਾਵੁਕਤਾ ‘ਤੇ ਕੰਟਰੋਲ ਰੱਖੋ। ਖ਼ਾਸ ਤੌਰ ‘ਤੇ ਬੋਲੀ ‘ਤੇ ਜਿਸ ਨਾਲ ਰਿਸ਼ਤਿਆਂ ‘ਚ ਤਣਾਅ ਅਤੇ ਟੁੱਟਣ ਆਦਿ ਦੀ ਸਥਿਤੀ ਨਾ ਆਵੇ। ਆਰਥਿਕ ਮਾਮਲਿਆਂ ‘ਚ ਜੋਖ਼ਮ ਨਾ ਉਠਾਓ।

ਧਨੁ :ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ, ਸਨਮਾਨ, ਯਸ਼, ਕੀਰਤੀ ‘ਚ ਵਾਧਾ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ ‘ਚ ਸਫਲਤਾ ਮਿਲੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ।ਮਕਰ :ਗ੍ਰਹਿ ਕੰਮਾਂ ‘ਚ ਰੁੱਝੇ ਰਹੋਗੇ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਜੀਵਿਕਾ ਦੇ ਖੇਤਰ ‘ਚ ਤਰੱਕੀ ਮਿਲੇਗੀ। ਕਿਸੇ ਪਿਆਰੇ ਨਾਲ ਅਚਾਨਕ ਮੁਲਾਕਾਤ ਹੋਵੇਗੀ।

ਕੁੰਭ :ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਉਤੇਜਨਾ ‘ਤੇ ਕੰਟਰੋਲ ਰੱਖੋ। ਆਰਥਿਕ ਮਾਮਲਿਆਂ ‘ਚ ਜੋਖ਼ਮ ਨਾ ਉਠਾਓ। ਸਿਹਤ ਪ੍ਰਤੀ ਸੁਚੇਤ ਰਹੋ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।ਮੀਨ :ਜੋਖ਼ਮ ਭਰੇ ਕੰਮ ਨਾ ਕਰੋ। ਹਾਦਸੇ ਦਾ ਡਰ ਹੈ। ਗੁਪਤ ਦੁਸ਼ਮਣ ਤਣਾਅ ਦੇ ਸਕਦਾ ਹੈ। ਸਿਹਤ ਅਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਤਣਾਅ ਰਹੇਗਾ।

Leave a Reply

Your email address will not be published. Required fields are marked *