Saturday, October 31, 2020
Home > Special News > ਇਸ ਰਾਸ਼ੀ ਵਾਲਿਆਂ ਦਾ ਗ੍ਰਹਿਸਥ ਜੀਵਨ ਸੁਖਮਈ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦਾ ਗ੍ਰਹਿਸਥ ਜੀਵਨ ਸੁਖਮਈ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਕਰਮ ਖੇਤਰ ਵਿਚ ਰੁਕਾਵਟ ਆ ਸਕਦੀ ਹੈ। ਸਿਹਤ ਤੇ ਮਾਣ-ਮਰਿਆਦਾ ਪ੍ਰਤੀ ਚੌਕੰਨੇ ਰਹੋ। ਆਰਥਿਕ ਮਾਮਲਿਆਂ ਵਿਚ ਚੌਕੰਨੇ ਰਹੋ। ਰੋਗ ਤੇ ਵਿਰੋਧੀ ਤਣਾਅ ਦਾ ਕਾਰਨ ਹੋਣਗੇ।ਬ੍ਰਿਖ : ਘਰ ਦੀ ਮਹਿਲਾ ਮੁਖੀਆ ਜਾਂ ਉੱਚ ਅਧਿਕਾਰੀ ਤੋਂ ਸਹਿਯੋਗ ਮਿਲ ਸਕਦਾ ਹੈ, ਪਰ ਕਿਸੇ ਮੁਲਾਜ਼ਮ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ।

ਮਿਥੁਨ : ਆਰਥਿਕ ਯੋਜਨਾ ਨੇਪੜੇ ਚੜ੍ਹੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਮਾਮਲਿਆਂ ਵਿਚ ਸਫਲਤਾ ਮਿਲੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਮਈ ਹੋਵੇਗੀ।ਕਰਕ : ਕਾਰੋਬਾਰੀ ਮਾਮਲਿਆਂ ਨੂੰ ਲੈ ਕੇ ਰੁਝੇਵਾਂ ਵਧੇਗਾ। ਬੇਕਾਰ ਦਾ ਤਣਾਅ ਮਿਲੇਗਾ। ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ। ਜ਼ੋਖਮ ਨਾ ਚੁੱਕੋ।

ਸਿੰਘ : ਗ੍ਰਹਿਸਥ ਜੀਵਨ ਸੁਖਮਈ ਹੋਵੇਗਾ। ਪਰਿਵਾਰਕ ਤੇ ਕਾਰੋਬਾਰੀ ਮਾਮਲਿਆਂ ਵਿਚ ਸਫਲਤਾ ਮਿਲੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।ਕੰਨਿਆ : ਕੁਝ ਪਰਿਵਾਰਕ, ਕੁਝ ਆਰਥਿਕ ਮਾਮਲਿਆਂ ਵਿਚ ਤਣਾਅ ਮਿਲ ਸਕਦਾ ਹੈ। ਸਿਹਤ ਤੇ ਪ੍ਰਤਿਸ਼ਠਾ ਪ੍ਰਤੀ ਚੌਕੰਨੇ ਰਹੋ। ਵਿਅਕਤੀ ਵਿਸ਼ੇਸ਼ ਕਾਰਨ ਪਰੇਸ਼ਾਨੀ ਰਹੇਗੀ।

ਤੁਲਾ : ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਬੁੱਧੀ ਕੌਸ਼ਲ ਨਾਲ ਰੁਕਿਆ ਹੋਇਆ ਕਾਰਜ ਸੰਪੂਰਨ ਹੋਵੇਗਾ। ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ। ਸੰਬੰਧ ਮਜ਼ਬੂਤ ਹੋਣਗੇ।ਬ੍ਰਿਸ਼ਚਕ : ਚੱਲ ਜਾਂ ਅਚੱਲ ਜਾਇਦਾਦ ਵਿਚ ਵਾਧਾ ਹੋਵੇਗਾ। ਸਮਾਜਿਕ ਮਾਣ-ਮਰਿਆਦਾ ਵਧੇਗੀ। ਆਰਥਿਕ ਮਾਮਲਿਆਂ ਵਿਚ ਚੌਕੰਨੇ ਰਹੋ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

ਧਨੁ : ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਗ੍ਰਹਿਸਥ ਜੀਵਨ ਵਿਚ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਚੌਕੰਨੇ ਰਹੋ। ਕਾਰੋਬਾਰੀ ਮਾਮਲਿਆਂ ਵਿਚ ਜ਼ੋਖਮ ਨਾ ਚੁੱਕੋ।ਮਕਰ : ਗ੍ਰਹਿਸਥ ਜੀਵਨ ਸੁਖਮਈ ਹੋਵੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸਮਾਜਿਕ ਮਾਣ-ਮਰਿਆਦਾ ਵਧੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸੰਬੰਧ ਮਜ਼ਬੂਤ ਹੋਣਗੇ।

ਕੁੰਭ : ਕਿਸੇ ਕਾਰਜ ਦੇ ਸੰਪੂਰਨ ਹੋਣ ਨਾਲ ਉਤਸ਼ਾਹ ਵਿਚ ਵਾਧਾ ਹੋਵੇਗਾ। ਚੱਲ ਜਾਂ ਅਚੱਲ ਜਾਇਦਾਦ ਦੇ ਮਾਮਲਿਆਂ ਵਿਚ ਸਫਲਤਾ ਮਿਲੇਗੀ। ਜੀਵਨ ਸਾਥੀ ਨਾਲ ਮਤਭੇਦ ਹੋ ਸਕਦੇ ਹਨ।ਮੀਨ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸਿਹਤ ਪ੍ਰਤੀ ਚੌਕੰਨੇ ਰਹੋ। ਕਾਰੋਬਾਰੀ ਮਾਮਲਿਆਂ ਵਿਚ ਸਾਵਧਾਨੀ ਰੱਖੋ। ਰਚਨਾਤਮਕ ਕੋਸ਼ਿਸ਼ ਨੇਪੜੇ ਚੜ੍ਹੇਗੀ।

Leave a Reply

Your email address will not be published. Required fields are marked *