Friday, December 4, 2020
Home > Special News > ਘਰੇਲੂ ਰੁਝੇਵਿਆਂ ‘ਚ ਰੁੱਝੇ ਰਹਿਣਗੇ ਇਸ ਰਾਸ਼ੀ ਵਾਲੇ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਘਰੇਲੂ ਰੁਝੇਵਿਆਂ ‘ਚ ਰੁੱਝੇ ਰਹਿਣਗੇ ਇਸ ਰਾਸ਼ੀ ਵਾਲੇ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਘਰੇਲੂ ਕੰਮਾਂ ਵਿਚ ਰੁਝੇਵੇਂ ਰਹਿਣਗੇ। ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ ‘ਚ ਮਿਠਾਸ ਆਵੇਗੀ। ਯਾਤਰਾ ਦੀ ਸਥਿਤੀ ਬਣ ਰਹੀ ਹੈ।ਬ੍ਰਿਖ : ਨਿੱਜੀ ਸਬੰਧ ਦ੍ਰਿੜ ਹੋਣਗੇ। ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ।

ਮਿਥੁਨ : ਔਲਾਦ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਪਤੀ-ਪਤਨੀ ਦੇ ਜੀਵਨ ‘ਚ ਤਣਾਅ ਆ ਸਕਦਾ ਹੈ। ਬੇਕਾਰ ਦੀਆਂ ਉਲਝਣਾਂ ਰਹਿਣਗੀਆਂ।ਕਰਕ : ਚੰਗੇ ਕੰਮਾਂ ਵਿਚ ਹਿੱਸੇਦਾਰੀ ਰਹੇਗੀ। ਸਨਮਾਨ ਵਿਚ ਵਾਧਾ ਹੋਵੇਗਾ। ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਨਿੱਜੀ ਸਬੰਧ ਦ੍ਰਿੜ ਹੋਣਗੇ।

ਸਿੰਘ : ਬੇਕਾਰ ਦੀ ਭੱਜ-ਦੌੜ ਬਣੀ ਰਹੇਗੀ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਜ਼ਿਆਦਾ ਵਿਸ਼ਵਾਸ ਦਰਦ ਦਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਸਫਲਤਾ ਮਿਲੇਗੀ।ਕੰਨਿਆ : ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ‘ਚ ਵਾਧਾ ਹੋਵੇਗਾ। ਸਮਾਜਿਕ ਸਨਮਾਨ ਵਧੇਗਾ। ਗੁੱਸੇ ‘ਤੇ ਕੰਟਰੋਲ ਰੱਖੋ। ਮਾਲੀ ਲਾਭ ਮਿਲੇਗਾ।

ਤੁਲਾ : ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਵਿਅਕਤੀ ਵਿਸ਼ੇਸ਼ ਦੇ ਕਾਰਨ ਤਣਾਅ ਮਿਲੇਗਾ। ਆਰਥਿਕ ਮਾਮਲਿਆਂ ਵਿਚ ਜ਼ੋਖ਼ਮ ਨਾ ਚੁੱਕੋ। ਘਰੇਲੂ ਚੀਜ਼ਾਂ ‘ਚ ਵਾਧਾ ਹੋਵੇਗਾ।ਬ੍ਰਿਸ਼ਚਕ : ਰਚਨਾਤਮਕ ਕੋਸ਼ਿਸ਼ ਸਫਲ ਹੋਣਗੀਆਂ। ਸ਼ੁਭ ਕੰਮਾਂ ਦੀ ਦਿਸ਼ਾ ‘ਚ ਸਫਲਤਾ ਮਿਲੇਗੀ। ਰਿਸ਼ਤਿਆਂ ਵਿਚ ਮਜ਼ਬੂਤੀ ਆਵੇਗੀ।

ਧਨੁ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਸਫਲਤਾ ਮਿਲੇਗੀ। ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਮਕਰ : ਕਾਰੋਬਾਰ ‘ਚ ਸਨਮਾਨ ਵਧੇਗਾ ਪਰ ਮਨ ਅਣਪਛਾਤੇ ਭੈਅ ਦੀ ਲਪੇਟ ‘ਚ ਆਵੇਗਾ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਮਾਲੀ ਸਥਿਤੀ ਮਜ਼ਬੂਤ ਹੋਵੇਗੀ।

ਕੁੰਭ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ।ਮੀਨ : ਕੋਸ਼ਿਸ਼ਾਂ ਵਿਚ ਕਾਮਯਾਬੀ ਮਿਲੇਗੀ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰ ਕੋਸ਼ਿਸ਼ਾਂ ਸਫਲ ਹੋਣਗੀਆਂ। ਸ਼ੁਭ ਕੰਮਾਂ ‘ਚ ਵੀ ਸਫਲਤਾ ਮਿਲੇਗੀ।

Leave a Reply

Your email address will not be published. Required fields are marked *