Tuesday, October 20, 2020
Home > Special News > ਇਸ ਰਾਸ਼ੀ ਵਾਲਿਆ ਦਾ ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਸਵੈ-ਭਰੋਸਾ ਵਧੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆ ਦਾ ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਸਵੈ-ਭਰੋਸਾ ਵਧੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਜੀਵਨਸਾਥੀ ਤੇ ਸਹੁਰਾ ਪਰਿਵਾਰ ਤੋਂ ਤਣਾਅ ਮਿਲ ਸਕਦਾ ਹੈ। ਉਪਹਾਰ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਪਰਿਵਾਰਕ ਜੀਵਨ ਸੁਖਦ ਹੋਵੇਗਾ।ਬ੍ਰਿਖ : ਪਿਤਾ ਜਾਂ ਧਰਮ ਗੁਰੂ ਦਾ ਸਹਿਯੋਗ ਮਿਲੇਗਾ ਪਰ ਵਿਆਹੁਤਾ ਜੀਵਨ ‘ਚ ਤਣਾਅ ਆਵੇਗਾ। ਸਿਹਤ ਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ। ਆਰਥਿਕ ਤਣਾਅ ਰਹੇਗਾ।

ਮਿਥੁਨ : ਅਣਜਾਣ ਡਰ ਤੋਂ ਗ੍ਰਸਤ ਹੋ ਸਕਦੇ ਹੋ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਆਰਥਿਕ ਤਣਾਅ ਰਹੇਗਾ। ਸਿਹਤ ਤੇ ਮਾਣ ਸਨਮਾਨ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।ਕਰਕ : ਵਿਆਹੁਤਾ ਜੀਵਨ ਸੁਖਦ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ।

ਸਿੰਘ : ਜੀਵਨਸਾਥੀ ਦਾ ਸਹਿਯੋਗ ਮਿਲ ਸਕਦਾ ਹੈ। ਰੋਜ਼ਾਨਾ ਰੋਜ਼ੀ-ਰੋਟੀ ਦੀ ਦਿਸ਼ਾ ‘ਚ ਸਫਲਤਾ ਮਿਲੇਗੀ। ਨਵੇਂ ਨਿਰਮਾਣ ਕਾਰਜ ‘ਚ ਸਫਲਤਾ ਮਿਲੇਗੀ।ਕੰਨਿਆ : ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰੋਜ਼ੀ-ਰੋਟੀ ਦੇ ਖੇਤਰ ‘ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਤੁਲਾ : ਕਾਰੋਬਾਰੀ ਸਨਮਾਨ ਵਧੇਗਾ। ਉਪਹਾਰ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਸੰਤਾਨ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਰਚਨਾਤਮਕ ਕੰਮਾਂ ‘ਚ ਸਫਲਤਾ ਮਿਲੇਗੀ।ਬ੍ਰਿਸ਼ਚਕ : ਆਰਥਿਕ ਮਾਮਲਿਆਂ ‘ਚ ਤਰੱਕੀ ਹੋਵੇਗੀ। ਸੰਤਾਨ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਸਿੱਖਿਆ ਦੇ ਖੇਤਰ ‘ਚ ਕੀਤੀ ਮਿਹਨਤ ਰੰਗ ਲਿਆਏਗੀ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤੋ।

ਧਨੁ : ਬੋਲਚਾਲ ‘ਤੇ ਕੰਟਰੋਲ ਨਾ ਰੱਖਣ ਕਾਰਨ ਰਿਸ਼ਤਿਆਂ ‘ਚ ਤਣਾਅ ਤੇ ਟਕਰਾਅ ਆ ਸਕਦਾ ਹੈ। ਸਿਹਤ ਪ੍ਰਤੀ, ਸਿਹਤ ਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ।ਮਕਰ : ਗੁਆਂਢੀ ਜਾਂ ਅਧੀਨ ਕਰਮਚਾਰੀ ਨਾਲ ਰਿਸ਼ਤਿਆਂ ‘ਚ ਸੁਧਾਰ ਆਵੇਗਾ। ਦੋਸਤਾਨਾ ਸਬੰਧ ਮਜ਼ਬੂਤ ਹੋਣਗੇ। ਬੋਲਚਾਲ ‘ਤੇ ਕੰਟਰੋਲ ਰੱਖੋ।

ਕੁੰਭ : ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਸਵੈ-ਭਰੋਸਾ ਵਧੇਗਾ। ਲੰਬੀ ਯਾਤਰਾ ਦੀ ਯੋਜਨਾ ਸਫਲ ਹੋਵੇਗੀ। ਮਨੋਰੰਜਨ ਦੇ ਪ੍ਰੋਗਰਾਮ ਨਾਲ ਜੁੜ ਸਕਦੇ ਹੋ।ਮੀਨ : ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਚੱਲ-ਅਚੱਲ ਜਾਇਦਾਦ ‘ਚ ਵਾਧਾ ਹੋਵੇਗਾ। ਜੀਵਨਸਾਥੀ ਤੋਂ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹੋ।

Leave a Reply

Your email address will not be published. Required fields are marked *