Thursday, October 22, 2020
Home > Special News > ਇਸ ਰਾਸ਼ੀ ਵਾਲਿਆਂ ਦੀਆਂ ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੀਆਂ ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਚਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ। ਪਰਿਵਾਰਕ ਜੀਵਨ ਸੁਖਦ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰੀ ਕੋਸ਼ਿਸ਼ਾਂ ਸਫ਼ਲ ਹੋਣਗੀਆਂ।ਬ੍ਰਿਖ : ਘਰੇਲੂ ਵਸਤਾਂ ‘ਚ ਵਾਧਾ ਹੋਵੇਗਾ। ਵਿਆਹੁਤਾ ਜੀਵਨ ਸੁਖਦ ਹੋਵੇਗਾ। ਕਾਰੋਬਾਰੀ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਪਰਿਵਾਰਕ ਜੀਵਨ ਸੁਖਦਕ ਹੋਵੇਗਾ।

ਮਿਥੁਨ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ ਪਰ ਕੁਝ ਆਰਥਿਕ ਤਣਾਅ ਰਹਿਣਗੇ। ਬੋਲੀ ‘ਤੇ ਕੰਟਰੋਲ ਰੱਖੋ।ਕਰਕ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸੰਤਾਨ ਦੀ ਜ਼ਿੰਮੇਵਾਰੀ ਪੂਰੀ ਹੋਵੇਗੀ। ਸਿੱਖਿਆ ਮੁਕਾਬਲੇ ‘ਚ ਕੋਸ਼ਿਸ਼ਾਂ ਸਫਲ ਹੋਣਗੀਆਂ। ਯਾਤਰਾ ਸਫਲ ਹੋਵੇਗੀ।

ਸਿੰਘ : ਤੋਹਫਾ ਜਾਂ ਸਨਮਾਨ ਵਧੇਗਾ। ਚੱਲ ਜਾਂ ਅਚੱਲ ਜਾਇਦਾਦ ਦੀ ਦਿਸ਼ਾ ‘ਚ ਕੋਸ਼ਿਸ਼ਾਂ ਸਾਰਥਕ ਹੋਣਗੀਆਂ। ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਯਾਤਰਾ ਸਫਲ ਹੋਵੇਗੀ।ਕੰਨਿਆ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਿੱਜੀ ਸਬੰਧ ਮਜ਼ਬੂਤ ਹੋਣਗੇ। ਸਬੰਧਾਂ ‘ਚ ਨੇੜਤਾ ਆਵੇਗੀ। ਪਰਿਵਾਰਕ ਸਨਮਾਨ ਵਧੇਗਾ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਰੁਕਿਆ ਹੋਇਆ ਧਨ ਲਾਭ ਮਿਲ ਸਕਦਾ ਹੈ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ ਪਰ ਆਰਥਿਕ ਤਣਾਅ ਰਹੇਗਾ।ਬ੍ਰਿਸ਼ਚਕ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਪਰਿਵਾਰਕ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਵੇਂ ਸਮਝੌਤੇ ‘ਚ ਸਫਲਤਾ ਮਿਲੇਗੀ।

ਧਨੁ : ਕੋਈ ਅਜਿਹੀ ਗੱਲ ਹੋ ਸਕਦੀ ਹੈ ਜੋ ਤੁਹਾਨੂੰ ਗੁੱਸਾ ਦਿਵਾਏ। ਮਨ ਨੂੰ ਸ਼ਾਂਤ ਰੱਖਣ ਦੀ ਕੋਸ਼ਿਸ਼ ਕਰੋ। ਤੁਹਾਡੀ ਰਾਸ਼ੀ ‘ਤੇ ਮੰਗਲ, ਗੁਰੂ ਤੇ ਕੇਤੂ ਦਾ ਅਸਰ ਹੈ।ਮਕਰ : ਕਾਰੋਬਾਰੀ ਕੋਸ਼ਿਸ਼ ਸਫਲ ਹੋਵੇਗੀ। ਘਰੇਲੂ ਕੰਮਾਂ ‘ਚ ਰੁਝੇਵਾਂ ਰਹੇਗਾ। ਆਰਥਿਕ ਮਾਮਲਿਆਂ ਪ੍ਰਤੀ ਸੁਚੇਤ ਰਹੋ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ।

ਕੁੰਭ : ਉੱਚ ਅਧਿਕਾਰੀ ਜਾਂ ਘਰ ਦੇ ਮੁਖੀ ਦਾ ਸਹਿਯੋਗ ਰਹੇਗਾ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਸਿੱਖਿਆ ਮੁਕਾਬਲੇ ‘ਚ ਕੋਸ਼ਿਸ਼ਾਂ ਸਫਲ ਹੋਣਗੀਆਂ।ਮੀਨ : ਚੰਗੀ ਖ਼ਬਰ ਮਿਲੇਗੀ। ਕਿਸੇ ਅਣਜਾਣ ਡਰ ਤੋਂ ਮੁਕਤੀ ਮਿਲੇਗੀ। ਰਚਨਾਤਮਕ ਕੰਮਾਂ ‘ਚ ਸਫਲਤਾ ਮਿਲੇਗੀ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ।

Leave a Reply

Your email address will not be published. Required fields are marked *