Tuesday, October 20, 2020
Home > Special News > ਇਸ ਰਾਸ਼ੀ ਵਾਲਿਆਂ ਦਾ ਆਰਥਿਕ ਪੱਖ ਮਜ਼ਬੂਤ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦਾ ਆਰਥਿਕ ਪੱਖ ਮਜ਼ਬੂਤ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਭਾਵੁਕਤਾ ‘ਤੇ ਕੰਟਰੋਲ ਰੱਖੋ। ਆਰਥਿਕ ਮਾਮਲਿਆਂ ‘ਚ ਜੋਖ਼ਮ ਨਾ ਉਠਾਓ। ਅਹੁਦੇ ਅਤੇ ਮਾਣ-ਸਨਮਾਨ ਦੀ ਦਿਸ਼ਾ ‘ਚ ਸਫਲਤਾ ਮਿਲੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ ‘ਚ ਨਿਵੇਸ਼ ਨਾ ਕਰੋ।  ਬ੍ਰਿਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਗੁਆਂਢੀ ਜਾਂ ਅਧੀਨ ਕੰਮ ਕਰਦੇ ਕਰਮਚਾਰੀ ਕਾਰਨ ਤਣਾਅ ਮਿਲ ਸਕਦਾ ਹੈ। ਵਪਾਰਕ ਰੁਝੇਵੇਂ ਵਧਣਗੇ। ਯਾਤਰਾ ‘ਤੇ ਜਾਣ ਦੀ ਸੰਭਾਵਨਾ ਹੈ। 

ਮਿਥੁਨ : ਕੰਮ ਦੇ ਖੇਤਰ ‘ਚ ਰੁਕਾਵਟ ਆ ਸਕਦੀ ਹੈ ਪਰ ਮੰਗਲ ਜਾਂ ਸੱਭਿਆਚਾਰਕ ਉਤਸਵ ‘ਚ ਹਿੱਸੇਦਾਰੀ ਰਹੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਧਨ, ਸਨਮਾਨ, ਯਸ਼, ਕੀਰਤੀ ‘ਚ ਵਾਧਾ ਹੋਵੇਗਾ।  ਕਰਕ : ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਰਚਨਾਤਮਕ ਯਤਨ ਸਫਲ ਹੋਣਗੇ। ਸਿਹਤ ਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ। ਪੁਰਾਣੇ ਦੋਸਤਾਂ ਨਾਲ ਮਿਲਣ ਦੀ ਸੰਭਾਵਨਾ ਹੈ। 

ਸਿੰਘ : ਕਿਸਮਤ ਨਾਲ ਸੁਖਦ ਸਮਾਚਾਰ ਮਿਲੇਗਾ। ਚੱਲ ਜਾਂ ਅਚੱਲ ਜਾਇਦਾਦ ‘ਚ ਵਾਧਾ ਹੋਵੇਗਾ। ਸ਼ਾਸਨ-ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਰਿਸ਼ਤਿਆਂ ‘ਚ ਮਧੁਰਤਾ ਆਵੇਗੀ।  ਕੰਨਿਆ : ਵਪਾਰਕ ਮਾਣ-ਸਨਮਾਨ ਵਧੇਗਾ। ਜੀਵਿਕਾ ਦੇ ਖੇਤਰ ‘ਚ ਵਿਕਾਸ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਰਚਨਾਤਮਕ ਯਤਨ ਸਫਲ ਹੋਣਗੇ। 

ਤੁਲਾ : ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਪਰਿਵਾਰਿਕ ਅਤੇ ਵਪਾਰਕ ਮਾਮਲਿਆਂ ‘ਚ ਸਫਲਤਾ ਮਿਲੇਗੀ। ਸ਼ਾਸਨ-ਸੱਤਾ ਦਾ ਸਹਿਯੋਗ ਮਿਲੇਗਾ। ਵਿਗੜੇ ਕੰਮ ਬਣਨਗੇ।  ਬ੍ਰਿਸ਼ਚਕ : ਰਚਨਾਤਮਕ ਯਤਨ ਸਫਲ ਹੋਣਗੇ। ਗੁਪਤ ਦੁਸ਼ਮਣਾਂ ਤੋਂ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਖਾਣ-ਪੀਣ ‘ਚ ਸੰਜਮ ਵਰਤੋ। 

ਧਨੁ : ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਕੰਮ ਦੇ ਮੁਕੰਮਲ ਹੋਣ ਨਾਲ ਆਤਮ-ਵਿਸ਼ਵਾਸ ‘ਚ ਵਾਧਾ ਹੋਵੇਗਾ। ਸਮਾਜਿਕ ਕੰਮਾਂ ‘ਚ ਰੁਚੀ ਲਵੋਗੇ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।  ਮਕਰ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਿਵੇਸ਼ ਕਰਨਾ ਲਾਭਕਾਰੀ ਰਹੇਗਾ। ਗ੍ਰਹਿ ਉਪਯੋਗੀ ਵਸਤਾਂ ‘ਚ ਵਾਧਾ ਹੋਵੇਗਾ। ਰਿਸ਼ਤਿਆਂ ‘ਚ ਮਧੁਰਤਾ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ।

ਕੁੰਭ : ਰਿਸ਼ਤਿਆਂ ‘ਚ ਮਧੁਰਤਾ ਆਵੇਗੀ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ‘ਚ ਵਾਧਾ ਹੋਵੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।  ਮੀਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਚੱਲ ਜਾਂ ਅਚੱਲ ਜਾਇਦਾਦ ‘ਚ ਵਾਧਾ ਹੋਵੇਗਾ। ਰਿਸ਼ਤਿਆਂ ‘ਚ ਮਧੁਰਤਾ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਯਾਤਰਾ ‘ਤੇ ਜਾਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *