Friday, October 23, 2020
Home > Special News > ਇਸ ਰਾਸ਼ੀ ਵਾਲਿਆਂ ਦਾ ਆਰਥਿਕ ਪੱਖ ਮਜ਼ਬੂਤ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦਾ ਆਰਥਿਕ ਪੱਖ ਮਜ਼ਬੂਤ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਸੂਰਜ ‘ਚ ਤਬਦੀਲੀ ਸਿੱਖਿਆ ਮੁਕਾਬਲੇ ਲਈ ਉੱਤਮ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ ਪਰ ਸ਼ਾਹੀ ਖਰਚੇ ਤੋਂ ਬਚੋ। ਉਤਸਵ ‘ਚ ਹਿੱਸੇਦਾਰੀ ਹੋਵੇਗੀ।ਬ੍ਰਿਖ : ਵਿਆਹੁਤਾ ਜੀਵਨ ‘ਚ ਤਣਾਅ ਆ ਸਕਦਾ ਹੈ। ਆਰਥਿਕ ਮਾਮਲਿਆਂ ‘ਚ ਜੋਖਿਮ ਨਾਲ ਉਠਾਓ। ਸਿਹਤ ਪ੍ਰਤੀ ਸੁਚੇਤ ਰਹੋ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

ਮਿਥੁਨ : ਪਰਿਵਾਰਕ ਜੀਵਨ ਸੁਖਦ ਹੋਵੇਗਾ। ਧਨ, ਸਨਮਾਨ ‘ਚ ਵਾਧਾ ਹੋਵੇਗਾ। ਸ਼ਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਸਨਮਾਨ ਵਧੇਗਾ।ਕਰਕ : ਕੋਈ ਅਜਿਹੀ ਗੱਲ ਹੋ ਸਕਦੀ ਹੈ ਜੋ ਤੁਹਾਡੇ ਹਿੱਤ ‘ਚ ਨਾ ਹੋਵੇ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤੋ। ਰੁਪਏ-ਪੈਸੇ ਦੇ ਲੈਣ-ਦੇਣ ‘ਚ ਸਾਵਧਾਨੀ ਵਰਤੋ।

ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਸੱਭਿਆਚਾਰਕ ਤਿਉਹਾਰ ‘ਚ ਹਿੱਸੇਦਾਰੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ। ਪਰਿਵਾਰਕ ਜੀਵਨ ਸੁਖਦ ਹੋਵੇਗਾ।ਕੰਨਿਆ : ਵਿਆਹੁਤਾ ਜੀਵਨ ਸੁਖਦ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹੋ। ਧਨ, ਮਾਣ-ਸਨਮਾਨ ‘ਚ ਵਾਧਾ ਹੋਵੇਗਾ। ਰਾਜਨੀਤਿਕ ਉਮੀਦ ਦੀ ਪੂਰਤੀ ਹੋਵੇਗੀ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਸੂਰਜ ‘ਚ ਤਬਦੀਲੀ ਸੰਤਾਨ ਲਈ ਉੱਤਮ ਹੋਵੇਗੀ। ਸਿੱਖਿਆ ਮੁਕਾਬਲੇ ‘ਚ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ।ਬ੍ਰਿਸ਼ਚਕ : ਪਰਿਵਾਰਕ ਜੀਵਨ ਸੁਖਦ ਹੋਵੇਗਾ। ਸਿਹਤ ‘ਚ ਸੁਧਾਰ ਹੋਵੇਗਾ। ਧਨ, ਮਾਣ-ਸਨਮਾਨ ‘ਚ ਵਾਧਾ ਹੋਵੇਗਾ। ਕਾਰੋਬਾਰੀ ਕੋਸ਼ਿਸ਼ਾਂ ‘ਚ ਕਾਮਯਾਬੀ ਮਿਲੇਗੀ।

ਧਨੁ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਰੋਜ਼ੀ-ਰੋਟੀ ਦੇ ਖੇਤਰ ‘ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਜੀਵਨ ਸੁਖਦ ਹੋਵੇਗਾ।ਮਕਰ : ਕਿਸਮਤ ਨਾਲ ਚੰਗੀ ਖ਼ਬਰ ਮਿਲੇਗੀ ਪਰ ਸ਼ਾਹੀ ਖਰਚ ਪ੍ਰਤੀ ਸੁਚੇਤ ਰਹੋ। ਕਰਜ਼ੇ ਦੀ ਸਥਿਤੀ ਆ ਸਕਦੀ ਹੈ। ਆਰਥਿਕ ਮਾਮਲਿਆਂ ‘ਚ ਰਿਸਕ ਨਾ ਲਵੋ।

ਕੁੰਭ : ਨਿੱਜੀ ਸਬੰਧ ਮਜ਼ਬੂਤ ਹੋਣਗੇ। ਕਾਰੋਬਾਰੀ ਮਾਮਲਿਆਂ ‘ਚ ਤਰੱਕੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਸਮਾਜਿਕ ਸਨਮਾਨ ਵਧੇਗਾ।ਮੀਨ : ਸ਼ਾਸਨ-ਸੱਤਾ ਦਾ ਸਹਿਯੋਗ ਮਿਲੇਗਾ। ਧਨ, ਮਾਣ-ਸਨਮਾਨ ‘ਚ ਵਾਧਾ ਹੋਵੇਗਾ। ਤੋਹਫੇ ਜਾਂ ਸਨਮਾਨ ‘ਚ ਵਾਧਾ ਹੋਵੇਗਾ।

Leave a Reply

Your email address will not be published. Required fields are marked *