Thursday, December 3, 2020
Home > Special News > ਇਸ ਰਾਸ਼ੀ ਵਾਲਿਆਂ ਦਾ ਪੁੰਨਦਾਨ ਹੋਵੇਗਾ ਸਫਲ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦਾ ਪੁੰਨਦਾਨ ਹੋਵੇਗਾ ਸਫਲ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਰਚਨਾਤਮਕ ਕਾਰਜਾਂ ‘ਚ ਸਫਲਤਾ ਮਿਲੇਗੀ। ਕਿਸੇ ਰਿਸ਼ਤੇਦਾਰ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।ਬਿ੍ਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਚਲ ਅਚਲ ਜਾਇਦਾਦ ‘ਚ ਵਾਧਾ ਹੋਵੇਗਾ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਸਿੱਖਿਆ ਦੇ ਖੇਤਰ ‘ਚ ਤਰੱਕੀ ਹੋਵੇਗੀ। ਕਾਰੋਬਾਰ ‘ਚ ਨਿਵੇਸ਼ ਕਰਨਾ ਲਾਭਦਾਇਕ ਰਹੇਗਾ।

ਮਿਥੁਨ : ਉਪਹਾਰ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਚੱਲ ਰਹੇ ਯਤਨਾਂ ‘ਚ ਵਾਧਾ ਹੋਵੇਗਾ। ਕਾਰੋਬਾਰੀ ਵੱਕਾਰ ਵਧੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।ਕਰਕ : ਤੋਹਫ਼ਾ, ਪੁਰਸਕਾਰ ਜਾਂ ਕਿਸੇ ਹੋਰ ਤਰ੍ਹਾਂ ਦੀ ਪ੍ਰਾਪਤੀ ਹੋ ਸਕਦੀ ਹੈ। ਯਾਤਰਾ ਦੀ ਯੋਜਨਾ ਵੀ ਸਫਲ ਹੋਵੇਗੀ। ਕਾਰੋਬਾਰੀ ਵੱਕਾਰ ‘ਚ ਵਾਧਾ ਹੋਵੇਗਾ। ਮਹਿਮਾਨ ਦੀ ਆਗਮਨ ਹੋਵੇਗਾ।

ਸਿੰਘ : ਧਨ, ਯਸ਼, ਕੀਰਤੀ ‘ਚ ਵਾਧਾ ਹੋਵੇਗਾ। ਸ਼ਾਸਨ ਸਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਯਤਨਾਂ ‘ਚ ਵਾਧਾ ਹੋਵੇਗਾ। ਰਚਨਾਤਮਕ ਕਾਰਜਾਂ ‘ਚ ਤਰੱਕੀ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।ਕੰਨਿਆ : ਧਨ ਖ਼ਰਚ ਹੋਵੇਗਾ, ਸ਼ਾਹੀ ਖ਼ਰਚ ਤੋਂ ਬਚਣਾ ਹੋਵੇਗਾ। ਸਿਆਸੀ ਖ਼ਾਹਿਸ਼ ਦੀ ਪੂਰਤੀ ਹੋਵੇਗੀ। ਸਮਾਜਕ ਵੱਕਾਰ ‘ਚ ਵਾਧਾ ਹੋਵੇਗਾ। ਕੀਤੀ ਗਈ ਮਿਹਨਤ ਸਾਰਥਕ ਹੋਵੇਗੀ। ਵਿਗੜੇ ਕੰਮ ਬਣਨਗੇ।

ਤੁਲਾ : ਕਾਰਜ ਖੇਤਰ ‘ਚ ਰੁਕਾਵਟਾਂ ਆਉਣਗੀਆਂ। ਸਿੱਖਿਆ ਦੇ ਖੇਤਰ ‘ਚ ਤਰੱਕੀ ਹੋਵੇਗੀ। ਰਿਸ਼ਤਿਆਂ ‘ਚ ਮਿਠਾਸ ਆਵੇਗੀ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਕਿਸੇ ਪਿਆਰੇ ਨਾਲ ਅਚਾਨਕ ਮੁਲਾਕਾਤ ਹੋਵੇਗੀ।ਬਿ੍ਸ਼ਚਕ : ਘਰ ਦੇ ਮੁਖੀ ਜਾਂ ਉੱਚ ਅਧਿਕਾਰੀ ਤੋਂ ਸਹਿਯੋਗ ਲੈਣ ‘ਚ ਸਫਲ ਰਹੋਗੇ। ਰਿਸ਼ਤਿਆਂ ‘ਚ ਮਿਠਾਸ ਆਵੇਗੀ। ਨਿੱਜੀ ਸਬੰਧ ਗੂੜ੍ਹੇ ਹੋਣਗੇ।

ਧਨੁ : ਸਮਾਜਕ ਕਾਰਜਾਂ ‘ਚ ਰੁਚੀ ਲਵੋਗੇ। ਪਿਤਾ ਜਾਂ ਧਰਮ ਗੁਰੂ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਵੱਕਾਰ ‘ਚ ਵਾਧਾ ਹੋਵੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।ਮਕਰ : ਉਪਹਾਰ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਪਰਿਵਾਰਕ ਵੱਕਾਰ ਵਧੇਗਾ। ਰੁਜ਼ਗਾਰ ਦੇ ਖੇਤਰ ‘ਚ ਤਰੱਕੀ ਹੋਵੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ‘ਚ ਵਾਧਾ ਹੋਵੇਗਾ।

ਕੁੰਭ : ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਵੱਕਾਰ ‘ਚ ਵਾਧਾ ਹੋਵੇਗਾ। ਮਹਿਮਾਨਾਂ ਦਾ ਆਗਮਨ ਹੋਵੇਗਾ।ਮੀਨ : ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਫਿਜ਼ੂਲ ਦੀਆਂ ਉਲਝਣਾਂ ਵੀ ਰਹਿਣਗੀਆਂ। ਆਰਥਿਕ ਮਾਮਲਿਆਂ ‘ਚ ਜੋਖ਼ਿਮ ਨਾ ਉਠਾਓ। ਧਨ ਹਾਨੀ ਜਾਂ ਚੋਰੀ ਦੀ ਸ਼ੰਕਾ ਹੈ। ਯਾਤਰਾ ‘ਤੇ ਜਾਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *