Wednesday, October 21, 2020
Home > Special News > ਇਸ ਰਾਸ਼ੀ ਵਾਲਿਆਂ ਦੀ ਵਪਾਰਕ ਯੋਜਨਾ ਸਫਲ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੀ ਵਪਾਰਕ ਯੋਜਨਾ ਸਫਲ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਰਿਸ਼ਤਿਆਂ ‘ਚ ਮਿਠਾਸ ਆਵੇਗੀ। ਕਿਸਮਤ ਨਾਲ ਸੁਖਦ ਸਮਾਚਾਰ ਮਿਲੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।ਬ੍ਰਿਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ‘ਚ ਨਿਵੇਸ਼ ਲਾਭਕਾਰੀ ਰਹੇਗਾ। ਧਰਮ ਗੁਰੂ ਜਾਂ ਪਿਤਾ ਦਾ ਸਹਿਯੋਗ ਮਿਲੇਗਾ। ਸਮਾਜਿਕ ਕੰਮਾਂ ‘ਚ ਰੁਚੀ ਲਵੋਗੇ। ਧਾਰਮਿਕ ਰੁਚੀ ‘ਚ ਵਾਧਾ ਹੋਵੇਗਾ।

ਮਿਥੁਨ : ਸ਼ਾਹੀ ਖ਼ਰਚ ਤੋਂ ਬਚਣਾ ਪਵੇਗਾ। ਸਿਹਤ ਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ। ਰਚਨਾਤਮਕ ਯਤਨ ਸਫਲ ਹੋਣਗੇ। ਜੀਵਨਸਾਥੀ ਦਾ ਸਹਿਯੋਗ ਮਿਲ ਸਕਦਾ ਹੈ।ਕਰਕ : ਵਪਾਰਕ ਯੋਜਨਾ ਸਫਲ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਚੱਲ ਰਿਹਾ ਯਤਨ ਸਫਲ ਹੋਵੇਗਾ।

ਸਿੰਘ : ਵਿਰੋਧੀ ਸਰਗਰਮ ਰਹਿਣਗੇ। ਕਿਸੇ ਰਿਸ਼ਤੇਦਾਰ ਕਾਰਨ ਤਣਾਅ ਮਿਲ ਸਕਦਾ ਹੈ। ਆਰਥਿਕ ਮਾਮਲਿਆਂ ‘ਚ ਜੋਖ਼ਮ ਨਾਲ ਚੁੱਕੋ। ਜ਼ਮੀਨ-ਜਾਇਦਾਦ ਦੇ ਮਾਮਲੇ ‘ਚ ਨਿਵੇਸ਼ ਨਾ ਕਰੋ।ਕੰਨਿਆ : ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਧਨ, ਯਸ਼, ਕੀਰਤੀ ‘ਚ ਵਾਧਾ ਹੋਵੇਗਾ।

ਤੁਲਾ : ਘਰੇਲੂ ਕੰਮਾਂ ‘ਚ ਰੁੱਝੇ ਰਹੋਗੇ। ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਦੋਸਤਾਨਾ ਰਿਸ਼ਤੇ ਗੂੜ੍ਹੇ ਹੋਣਗੇ। ਰਿਸ਼ਤਿਆਂ ‘ਚ ਮਿਠਾਸ ਆਵੇਗੀ। ਯਾਤਰਾ ‘ਤੇ ਜਾਣ ਦੀ ਸੰਭਾਵਨਾ ਹੈ। ਧਾਰਮਿਕ ਰੁਚੀ ‘ਚ ਵਾਧਾ ਹੋਵੇਗਾ।ਬ੍ਰਿਸ਼ਚਕ : ਸਿਹਤ ਪ੍ਰਤੀ ਸੁਚੇਤ ਰਹਿਣਾ ਜ਼ਰੂਰੀ ਹੈ। ਖ਼ਾਸ ਤੌਰ ‘ਤੇ ਹਾਈ ਬਲੱਡ ਪ੍ਰੈਸ਼ਨ ਜਾਂ ਸ਼ੂਗਰ ਦੇ ਮਰੀਜ਼ ਖ਼ੁਦ ‘ਤੇ ਵਿਸ਼ੇਸ਼ ਧਿਆਨ ਦੇਣ। ਆਰਥਿਕ ਯੋਜਨਾ ਸਫਲ ਹੋਵੇਗੀ।

ਧਨੁ : ਤੋਹਫੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਔਲਾਦ ਦੇ ਵਿਹਾਰ ਕਾਰਨ ਚਿੰਤਤ ਰਹਿ ਸਕਦੇ ਹੋ। ਗ਼ਲਤ ਫ਼ੈਸਲਾ ਤਣਾਅ ਦਾ ਕਾਰਨ ਬਣ ਸਕਦਾ ਹੈ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।ਮਕਰ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ ‘ਚ ਵਾਧਾ ਹੋਵੇਗਾ। ਚੱਲ ਜਾਂ ਅਚੱਲ ਜਾਇਦਾਦ ‘ਚ ਵਾਧਾ ਹੋਵੇਗਾ। ਗੁਆਂਢੀ ਜਾਂ ਭਰਾ ਤੋਂ ਤਣਾਅ ਮਿਲ ਸਕਦਾ ਹੈ।

ਕੁੰਭ : ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ‘ਚ ਨਿਵੇਸ਼ ਲਾਭਕਾਰੀ ਰਹੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।ਮੀਨ : ਉੱਚ ਅਧਿਕਾਰੀ ਦਾ ਸਹਿਯੋਗ ਮਿਲ ਸਕਦਾ ਹੈ। ਵਪਾਰਕ ਯਤਨ ਸਫਲ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਵਪਾਰਕ ਯੋਜਨਾ ਸਫਲ ਹੋਵੇਗੀ।

Leave a Reply

Your email address will not be published. Required fields are marked *