Tuesday, December 1, 2020
Home > Special News > ਇਸ ਰਾਸ਼ੀ ਵਾਲਿਆਂ ਦੀ ਯਾਤਰਾ ਦੀ ਸਥਿਤੀ ਸੁਖਦ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੀ ਯਾਤਰਾ ਦੀ ਸਥਿਤੀ ਸੁਖਦ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਸਿਆਸੀ ਇੱਛਾਵਾਂ ਦੀ ਪੂਰਤੀ ਦੇ ਸਬੰਧ ਵਿਚ ਕੋਸ਼ਿਸ਼ ਕਾਮਯਾਬ ਹੋਵੇਗੀ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਪਿਤਾ ਜਾਂ ਧਰਮਗੁਰੂ ਦਾ ਸਾਥ ਮਿਲੇਗਾ।ਬ੍ਰਿਖ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਮਾਮਲਿਆਂ ‘ਚ ਜੋਖ਼ਮ ਨਾ ਚੁੱਕੋ ਪਰ ਪਤੀ-ਪਤਨੀ ਜੀਵਨ ਸੁਖਮਈ ਹੋਵੇਗਾ। ਕਾਰੋਬਾਰ ‘ਚ ਨਿਵੇਸ਼ ਕਨਾ ਲਾਭਦਾਇਕ ਨਹੀਂ ਹੈ।

ਮਿਥੁਨ : ਪਰਿਵਾਰ ‘ਚ ਸਨਮਾਨ ਵਧੇਗਾ। ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਕਾਰੋਬਾਰ ਯੋਜਨਾ ਕਾਮਯਾਬ ਹੋਵੇਗੀ। ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।ਕਰਕ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਚੱਲ ਜਾਂ ਅਚੱਲ ਜਾਇਦਾਦ ‘ਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ਕਾਮਯਾਬ ਹੋਵੇਗਾ।

ਸਿੰਘ : ਆਰਥਿਕ ਮਾਮਲਿਆਂ ‘ਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਨਿਵੇਸ਼ ਲਾਭਦਾਇਕ ਹੋਵੇਗਾ।ਕੰਨਿਆ : ਉਪਰਾਰ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਜੀਵਿਕਾ ਦੇ ਖੇਤਰ ‘ਚ ਪ੍ਰਗਤੀ ਹੋਵੇਗੀ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਭੇਟ ਹੋਵੇਗੀ।

ਤੁਲਾ : ਨਿੱਜੀ ਸਬੰਧ ਦ੍ਰਿੜ ਹੋਣਗੇ। ਸਾਰਥਿਕ ਕੰਮ ਕਾਮਯਾਬ ਹੋਣਗੇ। ਔਲਾਦ ਪ੍ਰਤੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਘਰੇਲੂ ਚੀਜ਼ਾਂ ‘ਚ ਵਾਧਾ ਹੋਵੇਗਾ।ਬ੍ਰਿਸ਼ਚਕ : ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ ‘ਚ ਮਿਠਾਸ ਆਵੇਗੀ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਵਿਗੜੇ ਕੰਮ ਬਣਨਗੇ।

ਧਨੁ : ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਉਪਹਾਰ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਲੜਾਈ-ਝਗੜੇ ਤੋਂ ਬਚੇ। ਸਿੱਖਿਆ ਦੇ ਖੇਤਰ ‘ਚ ਪ੍ਰਗਤੀ ਹੋਵੇਗੀ।ਮਕਰ : ਔਲਾਦ ਪ੍ਰਤੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਪਰਿਵਾਰ ‘ਚ ਮਾਣ ਵਧੇਗਾ।

ਕੁੰਭ : ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਰਿਸ਼ਤਿਆਂ ‘ਚ ਮਿਠਾਸ ਆਵੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮਵਿਸ਼ਵਾਸ ਵਧੇਗਾ।ਮੀਨ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਸਬੰਧਾਂ ‘ਚ ਨੇੜਤਾ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਮਹਿਲਾ ਅਧਿਕਾਰੀ ਨਾਲ ਸਹਿਯੋਗ ਮਿਲੇਗਾ।

Leave a Reply

Your email address will not be published. Required fields are marked *