Tuesday, October 27, 2020
Home > Special News > ਇਸ ਰਾਸ਼ੀ ਵਾਲਿਆਂ ਦਾ ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕਾਰਜ ਸੰਪੰਨ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦਾ ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕਾਰਜ ਸੰਪੰਨ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਪਰਿਵਾਰ ਦੀ ਮਹਿਲਾ ਕਾਰਨ ਕੁਝ ਤਣਾਅ ਮਿਲ ਸਕਦਾ ਹੈ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਵਾਣੀ ‘ਤੇ ਸੰਜਮ ਰੱਖੋ। ਰਿਸ਼ਤਿਆਂ ਵਿਚ ਤਣਾਅ ਦੀ ਸਥਿਤੀ ਬਣ ਸਕਦੀ ਹੈ।

ਬ੍ਰਿਖ : ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ। ਪਰਿਵਾਰਕ ਤੇ ਕਾਰੋਬਾਰੀ ਮਾਮਲਿਆਂ ਵਿਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮਿਥੁਨ : ਕਾਰੋਬਾਰੀ ਕੋਸ਼ਿਸ਼ ਨੇਪਰੇ ਚੜ੍ਹੇਗੀ। ਸ਼ਾਹੀ ਖਰਚ ਤੋਂ ਬਚਣਾ ਹੋਵੇਗਾ। ਬੇਕਾਰ ਦੀਆਂ ਉਲਝਣਾਂ ਰਹਿਣਗੀਆਂ। ਸਿਹਤ ਤੇ ਮਾਣ-ਤਾਣ ਪ੍ਰਤੀ ਚੌਕੰਨੇ ਰਹੋ। ਪਰਿਵਾਰਕ ਸਹਿਯੋਗ ਮਿਲੇਗਾ।

ਕਰਕ : ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਰਚਨਾਤਮਕ ਕਾਰਜਾਂ ਵਿਚ ਤਰੱਕੀ ਹੋਵੇਗੀ। ਪਿਤਾ ਜਾਂ ਉੱਚ ਅਧਿਕਾਰੀਆਂ ਦਾ ਸਹਿਯੋਗ ਮਿਲੇਗਾ।

ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰ ਦੀ ਮਹਿਲਾ ਮੁਖੀਆ ਜਾਂ ਉੱਚ ਮਹਿਲਾ ਅਧਿਕਾਰੀ ਦਾ ਸਹਿਯੋਗ ਪ੍ਰਾਪਤ ਹੋਵੇਗਾ। ਕਾਰੋਬਾਰੀ ਤੇ ਆਰਥਿਕ ਯੋਜਨਾ ਨੇਪਰੇ ਚੜ੍ਹੇਗੀ।

ਕੰਨਿਆ : ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ। ਰਾਜਨੀਤਕ ਇੱਛਾ ਦੀ ਪੂਰਤੀ ਹੋਵੇਗੀ। ਗੁਆਂਢੀ ਜਾਂ ਅਧੀਨ ਮੁਲਾਜ਼ਮ ਕਾਰਨ ਤਣਾਅ ਮਿਲ ਸਕਦਾ ਹੈ।

ਤੁਲਾ : ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ। ਪਰਿਵਾਰਕ ਤੇ ਕਾਰੋਬਾਰੀ ਰੁਝੇਵਾਂ ਰਹੇਗਾ। ਉੱਚ ਅਧਿਕਾਰੀ ਤੋਂ ਸਹਿਯੋਗ ਲੈਣ ਵਿਚ ਸਫਲ ਹੋਵੋਗੇ। ਵਧੀਆ ਸੰਬੰਧ ਬਣਨਗੇ।

ਬ੍ਰਿਸ਼ਚਕ : ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਗ੍ਰਹਿਸਥ ਜੀਵਨ ਸੁਖਮਈ ਹੋਵੇਗਾ। ਕਾਰੋਬਾਰੀ ਤਰੱਕੀ ਹੋਵੇਗੀ। ਉੱਚ ਅਧਿਕਾਰੀ ਤੋਂ ਸਹਿਯੋਗ ਲੈਣ ਵਿਚ ਸਫਲ ਹੋਵੋਗੇ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਧਨੁ : ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ। ਰਚਨਾਤਮਕ ਕਾਰਜਾਂ ਵਿਚ ਤਰੱਕੀ ਹੋਵੇਗੀ, ਫਿਰ ਵੀ ਮਨ ਅਣਪਛਾਤੇ ਡਰ ਕਾਰਨ ਗ੍ਰਸਿਆ ਹੋਵੇਗਾ। ਈਸ਼ਵਰ ਦੀ ਭਗਤੀ ਕਰਨ ਨਾਲ ਮਨ ਸ਼ਾਂਤ ਹੋਵੇਗਾ।

ਮਕਰ : ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕਾਰਜ ਸੰਪੰਨ ਹੋਵੇਗਾ। ਜੀਵਨ ਸਾਥੀ ਦਾ ਸਹਿਯੋਗ ਰਹੇਗਾ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਮਾਮਲਿਆਂ ਵਿਚ ਅਪਾਰ ਸਫਲਤਾ ਮਿਲੇਗੀ।

ਕੁੰਭ : ਚਲ ਜਾਂ ਅਚੱਲ ਜਾਇਦਾਦ ਦੇ ਮਾਮਲਿਆਂ ਵਿਚ ਸਫਲਤਾ ਮਿਲੇਗੀ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ।

ਮੀਨ : ਬੇਕਾਰ ਦੀ ਭੱਜਦੌੜ ਹੋ ਸਕਦੀ ਹੈ, ਪਰ ਚੌਕੰਨੇ ਜ਼ਰੂਰ ਰਹੋ। ਰਚਨਾਤਮਕ ਕਾਰਜਾਂ ਵਿਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ।

Leave a Reply

Your email address will not be published. Required fields are marked *