Sunday, October 25, 2020
Home > Special News > ਇਸ ਰਾਸ਼ੀ ਵਾਲਿਆਂ ਦਾ ਵਧੇਗਾ ਪਰਿਵਾਰਕ ਤੇ ਸਮਾਜਿਕ ਮਾਣ-ਸਨਮਾਨ, ਪੜ੍ਹੋ ਅੱਜ ਦਾ ਰਾਸ਼ੀਫ਼ਲ

ਇਸ ਰਾਸ਼ੀ ਵਾਲਿਆਂ ਦਾ ਵਧੇਗਾ ਪਰਿਵਾਰਕ ਤੇ ਸਮਾਜਿਕ ਮਾਣ-ਸਨਮਾਨ, ਪੜ੍ਹੋ ਅੱਜ ਦਾ ਰਾਸ਼ੀਫ਼ਲ

ਬ੍ਰਿਸ਼ : ਪਰਿਵਾਰਕ ਸਨਮਾਨ ਵਧੇਗਾ। ਔਲਾਦ ਪ੍ਰਤੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਚਮੜੀ ਪ੍ਰਤੀ ਸੁਚੇਤ ਰਹੋ। ਸਾਸ਼ਨ ਸੱਤਾ ਤੋਂ ਸਹਿਯੋਗ ਮਿਲੇਗੀ।

ਮਿਥੁਨ : ਰੁਕਿਆ ਹੋਇਆ ਕੰਮ ਬਣੇਗਾ। ਰਚਨਾਤਮਿਕ ਕੋਸ਼ਿਸ਼ਾਂ ਸਫਲ ਹੋਣਗੀਆਂ। ਕਿਤੇ ਦੂਰ-ਦੁਰਾਡੇ ਜਾਣਾ ਪੈ ਸਕਦਾ ਹੈ।

ਕਰਕ : ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਸਫਲਤਾ ਮਿਲੇਗੀ। ਪੇਟ ‘ਚ ਵਿਕਾਰ ਜਾਂ ਚਮੜੀ ਦਾ ਰੋਗ ਹੋ ਸਕਦਾ ਹੈ। ਰੁਜ਼ਗਾਰ ਦੇ ਖੇਤਰ ‘ਚ ਵੀ ਕਾਮਯਾਬੀ ਹਾਸਲ ਹੋਵੇਗੀ।

ਸਿੰਘ : ਆਰਥਿਕ ਤੇ ਕਾਰੋਬਾਰੀ ਮਾਮਲਿਆਂ ‘ਚ ਸੁਧਾਰ ਹੋਵੇਗਾ। ਧਰਮ ਗੁਰੂ ਜਾਂ ਪਿਤਾ ਦਾ ਸਹਿਯੋਗ ਮਿਲੇਗਾ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ।

ਕੰਨਿਆ : ਚੱਲ ਜਾਂ ਅਚੱਲ ਜਾਇਦਾਦ ਦੇ ਮਾਮਲੇ ‘ਚ ਸਫਲਤਾ ਮਿਲੇਗੀ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੰਮਾਂ ‘ਚ ਮਨ ਲਾਓ, ਕਾਮਯਾਬੀ ਮਿਲੇਗੀ।

ਤੁਲਾ : ਯਾਤਰਾ ਦੀ ਸਥਿਤੀ ਸੁਖਦ ਰਹੇਗੀ ਪਰ ਸੁਚੇਤ ਰਹਿ ਕੇ ਯਾਤਰਾ ਕਰੋ। ਆਰਥਿਕ ਮਾਮਲਿਆਂ ‘ਚ ਸੁਧਾਰ ਹੋਵੇਗਾ ਪਰ ਪੇਟ ਜਾਂ ਚਮੜੀ ਦੀ ਬਿਮਾਰੀ ਕਸ਼ਟ ਦੇਵੇਗੀ।

ਬ੍ਰਿਸ਼ਚਕ : ਸਾਸ਼ਨ ਸੱਤਾ ਤੋਂ ਸਹਿਯੋਗ ਲੈਣ ‘ਚ ਸਫਲ ਹੋਵੋਗੇ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਸਫਲਤਾ ਮਿਲੇਗੀ।

ਧਨ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਸਮਾਜਿਕ ਕੰਮਾਂ ‘ਚ ਰੁਚੀ ਵਧੇਗੀ। ਰਚਨਾਤਮਿਕ ਕੰਮਾਂ ‘ਚ ਮਨ ਲਾਓ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ।

ਮਕਰ : ਉੱਚ ਅਧਿਕਾਰੀ ਦਾ ਸਹਿਯੋਗ ਰਹੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ। ਚੱਲ ਜਾਂ ਅਚੱਲ ਜਾਇਦਾਦ ਦੇ ਮਾਮਲੇ ‘ਚ ਸਫਲਤਾ ਮਿਲੇਗੀ।

ਕੁੰਭ : ਸਿਹਤ ‘ਚ ਸੁਧਾਰ ਹੋਵੇਗਾ। ਕੀਤਾ ਗਿਆ ਪੁਰਸ਼ਾਰਥ ਸਾਰਥਿਕ ਹੋਵੇਗਾ। ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਮਾਣ-ਸਨਮਾਨ ਵਧੇਗਾ। ਆਰਥਿਕ ਮਾਮਲਿਆਂ ‘ਚ ਸਫਲਤਾ ਮਿਲੇਗੀ।

ਮੀਨ : ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਪਰਿਵਾਰਕ ਕੰਮਾਂ ‘ਚ ਰੁੱਝੇ ਰਹੋਗੇ। ਰਚਨਾਤਮਕ ਕੰਮਾਂ ‘ਚ ਰੁਚੀ ਵਧੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਸਫਲਤਾ ਮਿਲੇਗੀ।

Leave a Reply

Your email address will not be published. Required fields are marked *