Saturday, October 31, 2020
Home > Special News > ਇਸ ਰਾਸ਼ੀ ਵਾਲਿਆਂ ਰਾਜਨੀਤਕ ਇੱਛਾ ਦੀ ਹੋਵੇਗੀ ਪੂਰਤੀ, ਜਾਣੋ ਆਪਣਾ ਅੱਜ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਰਾਜਨੀਤਕ ਇੱਛਾ ਦੀ ਹੋਵੇਗੀ ਪੂਰਤੀ, ਜਾਣੋ ਆਪਣਾ ਅੱਜ ਰਾਸ਼ੀਫਲ਼

ਮੇਖ : ਵਪਾਰਕ ਮਾਣ-ਸਨਮਾਨ ਵਧੇਗਾ। ਤੋਹਫੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਰਚਨਾਤਮਕ ਕੰਮਾਂ ‘ਚ ਤਰੱਕੀ ਮਿਲੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਵੀ ਆ ਸਕਦੀ ਹੈ।

ਬ੍ਰਿਖ : ਪਰਿਵਾਰਕ ਕੰਮਾਂ ‘ਚ ਰੁੱਝੇ ਰਹਿ ਸਕਦੇ ਹੋ। ਸ਼ਨੀ ਮੰਗਲ ਦੀ ਯੁਤੀ ਨਾਲ ਅਧੀਨ ਕਰਮਚਾਰੀ ਜਾਂ ਕਿਸੇ ਅਧਿਕਾਰੀ ਕਾਰਨ ਤਣਾਅ ਮਿਲ ਸਕਦਾ ਹੈ।

ਮਿਥੁਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਪਰਿਵਾਰਕ ਸੁਖਤ ‘ਚ ਵਾਧਾ ਹੋਵੇਗਾ। ਬੁੱਧੀ ਕੌਸ਼ਲ ਨਾਲ ਕੀਤਾ ਗਿਆ ਸੰਪੰਨ ਹੋਵੇਗਾ। ਜੀਵਿਕਾ ਦੇ ਖੇਤਰ ‘ਚ ਤਰੱਕੀ ਹੋਵੇਗੀ।

ਕਰਕ : ਪਰਿਵਾਰਕ ਮਾਣ-ਸਨਮਾਨ ਵਧੇਗਾ। ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹੋ। ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਆਤਮਵਿਸ਼ਵਾਸ ‘ਚ ਵਾਧਾ ਹੋਵੇਗਾ।

ਸਿੰਘ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਰਿਸ਼ਤਿਆਂ ‘ਚ ਮਿਠਾਸ ਆਵੇਗੀ।

ਕੰਨਿਆ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਕਿਕ ਮਾਮਲਿਆਂ ‘ਚ ਸੁਚੇਤ ਰਹੋ। ਵਪਾਰਕ ਯੋਜਨਾ ਸਫਲ ਹੋਵੇਗੀ।

ਤੁਲਾ : ਧਾਰਮਿਕ ਪ੍ਰਵਿਰਤੀ ‘ਚ ਵਾਧਾ ਹੋਵੇਗਾ। ਪਿਤਾ ਜਾਂ ਧਰਮ ਗੁਰੂ ਦਾ ਸਾਥ ਮਿਲੇਗਾ। ਰਾਜਨੀਤਕ ਇੱਛਾ ਦੀ ਪੂਰਤੀ ਹੋਵੇਗੀ।

ਬ੍ਰਿਸ਼ਚਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ ‘ਚ ਵਾਧਾ ਹੋਵੇਗਾ। ਵਪਾਰਕ ਯਤਨ ਸਫਲ ਹੋਣਗੇ।

ਧਨੁ : ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਸਮਾਜਿਕ ਮਾਣ-ਸਨਮਾਨ ‘ਚ ਵਾਧਾ ਹੋਵੇਗਾ।

ਮਕਰ : ਔਲਾਦ ਕਾਰਨ ਚਿੰਤਤ ਹੋਵੋਗੇ। ਅਣਜਾਣੇ ਡਰ ਤੋਂ ਗ੍ਰਸਤ ਰਹੋਗੇ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ।

ਕੁੰਭ : ਭਾਵੁਕਤਾ ‘ਤੇ ਕੰਟਰੋਲ ਰੱਖੋ। ਸਿਹਤ ‘ਚ ਸੁਧਾਰ ਹੋਵੇਗਾ। ਵਿਰੋਧੀ ਹਾਰਨਗੇ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।

ਮੀਨ : ਆਰਥਿਕ ਸਥਿਤੀ ‘ਚ ਸੁਧਾਰ ਹੋਵੇਗਾ। ਯਾਤਰਾ ਦੇਸ਼ਟਨ ਦੀ ਸਥਿਤੀ ਸੁਖਦ ਹੋਵੇਗੀ। ਵਪਾਰਕ ਮਾਣ-ਸਨਮਾਨ ਵਧੇਗਾ।

Leave a Reply

Your email address will not be published. Required fields are marked *