Saturday, October 31, 2020
Home > Special News > ਇਸ ਰਾਸ਼ੀ ਵਾਲਿਆਂ ਦੇ ਰਿਸ਼ਤਿਆਂ ‘ਚ ਆਵੇਗੀ ਨੇੜਤਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੇ ਰਿਸ਼ਤਿਆਂ ‘ਚ ਆਵੇਗੀ ਨੇੜਤਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਬ੍ਰਿਖ : ਵਪਾਰਕ ਰੁਝੇਵੇਂ ਵਧਣਗੇ। ਯਾਤਰਾ ਦੇਸ਼ਾਟਨ ਜਾਂ ਮੰਗਲੀਕ ਕੰਮਾਂ ਦੀ ਦਿਸ਼ਾ ‘ਚ ਰੁੱਝੇ ਰਹਿ ਸਕਦੇ ਹੋ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ : ਰਚਨਾਤਮਕ ਯਤਨ ਸਫਲ ਹੋਣਗੇ। ਜੀਵਨਸਾਥੀ ਦਾ ਸਹਿਯੋਗ ਮਿਲੇਗਾ, ਪਰ ਸਿਹਤ ਪ੍ਰਤੀ ਸੁਚੇਤ ਰਹੋ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ।

ਕਰਕ : ਵਪਾਰਕ ਮਾਮਲਿਆਂ ‘ਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ‘ਚ ਨਿਵੇਸ਼ ਲਾਭਕਾਰੀ ਰਹੇਗਾ।

ਸਿੰਘ : ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤੋ। ਕਿਸੇ ਕੀਮਤੀ ਵਸਤੂ ਦੇ ਖੋਹਣ ਦਾ ਡਰ ਹੈ। ਵਪਾਰਕ ਯੋਜਨਾ ਸਫਲ ਹੋਵੇਗੀ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।

ਕੰਨਿਆ: ਰਚਨਾਤਮਕ ਯਤਨ ਸਫਲ ਹੋਣਗੇ। ਰਿਸ਼ਤਿਆਂ ‘ਚ ਨੇੜਤਾ ਆਵੇਗੀ। ਵਪਾਰਕ ਰੁਝੇਵੇਂ ਵਧਣਗੇ, ਪਰ ਭਾਵੁਕਤਾ ‘ਤੇ ਕੰਟਰੋਲ ਰੱਖੋ। ਯਾਤਰਾ ‘ਤੇ ਜਾਣ ਦੀ ਸੰਭਾਵਨਾ ਹੈ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਪਰਿਵਾਰਿਕ ਮਾਣ-ਸਨਮਾਨ ਵਧੇਗਾ।

ਬ੍ਰਿਸ਼ਚਕ : ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਮੰਗਲੀਕ ਕੰਮਾਂ ‘ਚ ਹਿੱਸੇਦਾਰੀ ਰਹੇਗੀ। ਕਿਸੇ ਰਿਸ਼ਤੇਦਾਰ ਕਾਰਨ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹੋ।

ਧਨੁ: ਯਾਤਰਾ ਦੇਸ਼ਾਟਨ ਦੀ ਸਥਿਤੀ ਆ ਸਕਦੀ ਹੈ। ਮੰਗਲੀਕ ਕੰਮਾਂ ਦੀ ਦਿਸ਼ਾ ‘ਚ ਹਿੱਸੇਦਾਰੀ ਰਹੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

ਮਕਰ: ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਕੁੰਭ: ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ ਪਰ ਵਿਰੋਧੀ ਤਣਾਅਗ੍ਰਸਤ ਹੋਣਗੇ। ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ।

ਮੀਨ : ਮੰਗਲੀਕ ਕੰਮਾਂ ‘ਚ ਹਿੱਸੇਦਾਰੀ ਰਹੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਰਿਸ਼ਤਿਆਂ ‘ਚ ਮਿਠਾਸ ਆਵੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

Leave a Reply

Your email address will not be published. Required fields are marked *