Monday, October 26, 2020
Home > Special News > ਇਸ ਰਾਸ਼ੀ ਵਾਲਿਆਂ ਨੂੰ ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਨੂੰ ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਕੀਤੀ ਗਈ ਮਿਹਨਤ ਸਫਲ ਹੋਵੇਗੀ। ਤੁਹਾਡੇ ਕੰਮਾਂ ਨਾਲ ਪਰਿਵਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ ‘ਚ ਮਿਠਾਸ ਆਵੇਗੀ।

ਬ੍ਰਿਖ : ਕਿਸੇ ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਪਰਿਵਾਰਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਮਾਮਲਿਆਂ ‘ਚ ਤਰੱਕੀ ਹੋਵੇਗੀ। ਸਮਾਜਿਕ ਕੰਮਾਂ ‘ਚ ਰੁਚੀ ਲਵੋਗੇ।

ਮਿਥੁਨ : ਕਿਸਮਤ ਨਾਲ ਸੁਖਦ ਸਮਾਚਾਰ ਮਿਲੇਗਾ। ਬੁੱਧ ਚੰਦਰ ਦਾ ਅਦਭੁਤ ਸੰਜੋਗ ਨੌਕਰੀ, ਨਵੇਂ ਸਮਝੌਤੇ ਦੀ ਦਿਸ਼ਾ ‘ਚ ਸਫਲਤਾ ਦੇਵੇਗਾ। ਰਚਨਾਤਮਕ ਯਤਨ ਸਫਲ ਹੋਣਗੇ।

ਕਰਕ : ਰਿਸ਼ਤਿਆਂ ‘ਚ ਨੇੜਤਾ ਆਵੇਗੀ। ਵਪਾਰਕ ਯਤਨ ਸਫਲ ਹੋਣਗੇ। ਪਰਿਵਾਰਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੰਮਾਂ ‘ਚ ਮਨ ਲਗਾਓ।

ਸਿੰਘ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਵਿਅਰਥ ਦੀ ਭੱਜਦੌੜ ਰਹੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਨਵੇਂ ਰਿਸ਼ਤੇ ਬਣਨਗੇ।

ਕੰਨਿਆ : ਨਿੱਜੀ ਰਿਸ਼ਤੇ ਗੂੜ੍ਹੇ ਹੋਣਗੇ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ, ਪਰ ਵਿਰੋਧੀ ਸਰਗਰਮ ਰਹਿਣਗੇ। ਕਿਸੇ ਰਿਸ਼ਤੇਦਾਰ ਜਾਂ ਪਰਿਵਾਰਕ ਮੈਂਬਰ ਕਾਰਨ ਫਾਲਤੂ ਦੀਆਂ ਉਲਝਣਾਂ ਰਹਿਣਗੀਆਂ।

ਤੁਲਾ : ਵਿਰੋਧੀ ਹਾਰਨਗੇ। ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਸਫਲਤਾ ਵੱਲ ਲਿਜਾਵੇਗਾ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਬ੍ਰਿਸ਼ਚਕ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਨਵੇਂ ਸਮਝੌਤੇ ਦੀ ਦਿਸ਼ਾ ‘ਚ ਸਫਲਤਾ ਮਿਲੇਗੀ। ਪਰਿਵਾਰਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਮਾਜਿਕ ਮਾਣ-ਸਨਮਾਨ ਵਧੇਗਾ।

ਧਨੁ: ਆਰਥਿਕ ਪੱਖ ਮਜ਼ਬੂਤ ਹੋਵੇਗਾ ਪਰ ਗੁਆਂਢੀ ਜਾਂ ਅਧੀਨ ਕਰਮਚਾਰੀ ਕਾਰਨ ਤਣਾਅ ਮਿਲ ਸਕਦਾ ਹੈ। ਰਾਹੁ ਵਿਆਹੁਤਾ ਜੀਵਨ ਨੂੰ ਪ੍ਰਭਾਵਿਤ ਕਰੇਗਾ, ਸੰਜਮ ਰੱਖੋ।

ਮਕਰ : ਵਪਾਰਕ ਯਤਨ ਸਫਲ ਹੋਣਗੇ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਤੇ ਉਤਸ਼ਾਹ ਵਧਾਊ ਹੋਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਪਸੀ ਰਿਸ਼ਤੇ ਗੂੜ੍ਹੇ ਹੋਣਗੇ।

ਕੁੰਭ : ਭਾਵੁਕਤਾ ‘ਤੇ ਕੰਟਰੋਲ ਰੱਖੋ। ਵਿਅਕਤੀ ਵਿਸ਼ੇਸ਼ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਰਚਨਾਤਮਕ ਯਤਨ ਸਫਲ ਹੋਣਗੇ।

ਮੀਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ ‘ਚ ਮਿਠਾਸ ਆਵੇਗੀ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ‘ਚ ਵਾਧਾ ਹੋਵੇਗਾ।

Leave a Reply

Your email address will not be published. Required fields are marked *