Thursday, November 26, 2020
Home > Special News > ਇਸ ਰਾਸ਼ੀ ਵਾਲਿਆਂ ਨੂੰ ਉੱਚ ਅਧਿਕਾਰੀ ਜਾਂ ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਨੂੰ ਉੱਚ ਅਧਿਕਾਰੀ ਜਾਂ ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਪਰਿਵਾਰਿਕ ਅਤੇ ਮੰਗਲੀਕ ਕੰਮਾਂ ਦੀ ਦਿਸ਼ਾ ‘ਚ ਸਫਲਤਾ ਮਿਲੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ।

ਬ੍ਰਿਖ : ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਸਫਲਤਾ ਮਿਲੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ ‘ਚ ਸਫਲਤਾ ਮਿਲੇਗੀ। ਵਿਆਹੁਤਾ ਜੀਵਨ ਸੁਖਮਈ ਹੋਵੇਗਾ।

ਮਿਥੁਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਸਫਲਤਾ ਮਿਲੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ।

ਕਰਕ : ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਤੋਹਫੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਘਰੇਲੂ ਕੰਮਾਂ ‘ਚ ਰੁੱਝੇ ਰਹੋਗੇ। ਰਿਸ਼ਤਿਆਂ ‘ਚ ਨੇੜਤਾ ਆਵੇਗੀ। ਔਲਾਦ ਪ੍ਰਤੀ ਫ਼ਰਜ਼ਾਂ ਦੀ ਪੂਰਤੀ ਹੋਵੇਗੀ।

ਸਿੰਘ : ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਨਿੱਜੀ ਰਿਸ਼ਤੇ ਗੂੜ੍ਹੇ ਹੋਣਗੇ। ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਆਤਮ-ਵਿਸ਼ਵਾਸ ‘ਚ ਵਾਧਾ ਹੋਵੇਗਾ। ਵਪਾਰਕ ਯੋਜਨਾ ਸਫਲ ਹੋਵੇਗੀ।

ਕੰਨਿਆ : ਆਰਥਿਕ ਯੋਜਨਾ ਸਫਲ ਹੋਵੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰਿਸ਼ਤਿਆਂ ‘ਚ ਨੇੜਤਾ ਆਵੇਗੀ। ਪਰਿਵਾਰਿਕ ਮਾਣ-ਸਨਮਾਨ ਵਧੇਗਾ।

ਤੁਲਾ : ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਯੋਜਨਾ ਸਫਲ ਹੋਵੇਗੀ। ਰਚਨਾਤਮਕ ਯਤਨ ਸਫਲ ਹੋਣਗੇ।

ਬ੍ਰਿਸ਼ਚਕ : ਧਨ, ਯਸ਼, ਕੀਰਤੀ ‘ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮ-ਵਿਸ਼ਵਾਸ ‘ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ ਪਰ ਸਿਹਤ ਪ੍ਰਤੀ ਸੁਚੇਤ ਰਹੋ।

ਧਨੁ : ਕੋਈ ਅਜਿਹੀ ਗੱਲ ਹੋ ਸਕਦੀ ਹੈ ਜੋ ਤੁਹਾਡੇ ਹਿੱਤ ਲਈ ਨਾ ਹੋਵੇ। ਰਚਨਾਤਮਕ ਯਤਨ ਸਫਲ ਹੋਣਗੇ। ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਵੀ ਉਮੀਦ ਅਨੁਸਾਰ ਸਫਲਤਾ ਮਿਲੇਗੀ।

ਮਕਰ : ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਯੋਜਨਾ ਸਫਲ ਹੋਵੇਗੀ।

ਕੁੰਭ : ਰਚਨਾਤਮਕ ਕੰਮਾਂ ‘ਚ ਸਫਲਤਾ ਮਿਲੇਗੀ। ਚਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਚੱਲ ਰਿਹਾ ਯਤਨ ਸਫਲ ਹੋਵੇਗਾ।

ਮੀਨ : ਉੱਚ ਅਧਿਕਾਰੀ ਜਾਂ ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾਪਰ ਸਿਹਤ ਪ੍ਰਤੀ ਸੁਚੇਤ ਰਹੋ।

Leave a Reply

Your email address will not be published. Required fields are marked *