Saturday, October 24, 2020
Home > Special News > ਇਸ ਰਾਸ਼ੀ ਵਾਲਿਆਂ ਦੀ ਜੀਵਿਕਾ ਦੇ ਖੇਤਰ ‘ਚ ਤਰੱਕੀ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੀ ਜੀਵਿਕਾ ਦੇ ਖੇਤਰ ‘ਚ ਤਰੱਕੀ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਪਰਿਵਾਰਕ ਸਮੱਸਿਆ ਨੂੰ ਸ਼ਾਂਤੀਪੂਰਵਕ ਨਿਪਟਾਓ। ਸੰਤਾਨ ਦਾ ਵਿਵਹਾਰ ਜਾਂ ਤੁਹਾਡਾ ਗੁੱਸਾ ਪਰਿਵਾਰ ਲਈ ਠੀਕ ਨਹੀਂ ਹੈ। ਰਚਨਾਤਮਕ ਕਾਰਜਾਂ ਵਿਚ ਮਨ ਲਗਾਉਣਾ ਹਿਤਕਰ ਹੋਵੇਗਾ।

ਬ੍ਰਿਖ : ਤੋਹਫ਼ੇ ਜਾਂ ਸਨਮਾਨ ਦਾ ਲਾਭ ਮਿਲੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਮਾਜਿਕ ਮਾਣ-ਸਨਮਾਨ ਵਧੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ : ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ‘ਚ ਵਾਧਾ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਪਿਆਰੇ ਜਨ ਨਾਲ ਮੁਲਾਕਾਤ ਹੋਵੇਗੀ।

ਕਰਕ : ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਸਿੰਘ : ਰਿਸ਼ਤਿਆਂ ‘ਚ ਮਿਠਾਸ ਆਵੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਆਮੋਦ ਪ੍ਰਮੋਦ ਦਾ ਮੌਕਾ ਪ੍ਰਾਪਤ ਹੋਵੇਗਾ। ਵਿਗੜੇ ਕੰਮ ਬਣਨਗੇ।

ਕੰਨਿਆ : ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਤੁਹਾਡੇ ਪ੍ਰਭਾਵ ‘ਚ ਵਾਧਾ ਹੋਵੇਗਾ। ਰਾਜਨੀਤਕ ਇੱਛਾਵਾਂ ਦੀ ਪੂਰਤੀ ਹੋਵੇਗੀ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।

ਤੁਲਾ : ਰਚਨਾਤਮਕ ਯਤਨ ਸਫਲ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਪਿਆਰੇਜਨ ਨਾਲ ਅਚਾਨਕ ਮੁਲਾਕਾਤ ਹੋਵੇਗੀ।

ਬ੍ਰਿਸ਼ਚਕ : ਗ੍ਰਹਿ ਕੰਮਾਂ ‘ਚ ਰੁੱਝੇ ਰਹਿ ਸਕਦੇ ਹੋ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਯੋਜਨਾ ਸਫਲ ਹੋਵੇਗੀ। ਰਚਨਾਤਮਕ ਯਤਨ ਸਫਲ ਹੋਣਗੇ। ਕਾਰੋਬਾਰ ‘ਚ ਨਿਵੇਸ਼ ਲਾਭਕਾਰੀ ਰਹੇਗਾ।

ਧਨੁ : ਦੂਜਿਆਂ ਤੋਂ ਸਹਿਯੋਗ ਲੈਣ ‘ਚ ਸਫਲ ਹੋਵੋਗੇ। ਦੋਸਤਾਨਾ ਰਿਸ਼ਤੇ ਗੂੜ੍ਹੇ ਹੋਣਗੇ। ਰਿਸ਼ਤਿਆਂ ‘ਚ ਮਿਠਾਸ ਆਵੇਗੀ। ਵਪਾਰਕ ਯੋਜਨਾ ਸਫਲ ਹੋਵੇਗੀ। ਰਚਨਾਤਮਕ ਯਤਨ ਸਫਲ ਹੋਣਗੇ।

ਮਕਰ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰਚਨਾਤਮਕ ਕੰਮਾਂ ‘ਚ ਤਰੱਕੀ ਹੋਵੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਯਾਤਰਾ ‘ਤੇ ਜਾਣ ਦੀ ਪ੍ਰਬਲ ਸੰਭਾਵਨਾ ਹੈ।

ਕੁੰਭ : ਜੀਵਿਕਾ ਦੇ ਖੇਤਰ ‘ਚ ਤਰੱਕੀ ਹੋਵੇਗੀ। ਪਰਿਵਾਰਿਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ ‘ਚ ਵਾਧਾ ਹੋਵੇਗਾ। ਕਾਰੋਬਾਰ ‘ਚ ਨਿਵੇਸ਼ ਲਾਭਕਾਰੀ ਰਹੇਗਾ।

ਮੀਨ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਕਿਸੇ ਕੰਮ ਦੇ ਹੋਣ ਨਾਲ ਤੁਹਾਡੇ ਪ੍ਰਭਾਵ ‘ਚ ਵਾਧਾ ਹੋਵੇਗਾ। ਸਮਾਜਿਕ ਮਾਣ-ਸਨਮਾਨ ਵਧੇਗਾ। ਵਿਗੜੇ ਕੰਮ ਬਣਨਗੇ।

Leave a Reply

Your email address will not be published. Required fields are marked *