Saturday, October 31, 2020
Home > Special News > ਇਸ ਰਾਸ਼ੀ ਵਾਲਿਆਂ ਦੀ ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੀ ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਪਰਿਵਾਰਕ ਵੱਕਾਰ ਵਧੇਗਾ। ਸਿੱਖਿਆ ਤੇ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਵਿਆਹੁਤਾ ਜੀਵਨ ਸੁਖੀ ਰਹੇਗਾ।

ਬ੍ਰਿਖ : ਪਰਿਵਾਰਕ ਜੀਵਨ ਸੁਖੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਬੋਲੀ ‘ਤੇ ਸੰਜਮ ਰੱਖੋ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਅਤੇ ਵੱਕਾਰ ‘ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕਰਕ : ਰੋਜ਼ੀ-ਰੋਟੀ ਦੇ ਖੇਤਰ ‘ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਬੰਧਾਂ ‘ਚ ਮਿਠਾਸ ਆਵੇਗੀ। ਸਿਆਸੀ ਯੋਜਨਾਵਾਂ ਦੀ ਪੂਰਤੀ ਹੋਵੇਗੀ।

ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ ‘ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ‘ਚ ਵਾਧਾ ਹੋਵੇਗਾ।

ਕੰਨਿਆ : ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਲਈ ਜ਼ਿਆਦਾ ਮਿਹਨਤ ਕਰਨ ਦੀ ਲੋੜ ਹੈ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਪਰਿਵਾਰਕ ਵੱਕਾਰ ਵਧੇਗਾ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ। ਕੀਤੇ ਗਏ ਕੰਮਾਂ ਵਿਚ ਸਫਲਤਾ ਮਿਲੇਗੀ।

ਬ੍ਰਿਸ਼ਚਕ : ਪਰਿਵਾਰਕ ਵੱਕਾਰ ਵਧੇਗਾ। ਜਨਤਕ ਕੰਮਾਂ ਵਿਚ ਰੁਚੀ ਲਵੋਗੇ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਧਨੁ : ਆਰਥਿਕ ਮਾਮਲਿਆਂ ਵਿਚ ਸੁਧਾਰ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।

ਮਕਰ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ ਪਰ ਭਾਵੁਕਤਾ ‘ਤੇ ਕੰਟਰੋਲ ਰੱਖਣਾ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਕੁੰਭ : ਮਨ ਪਰੇਸ਼ਾਨ ਰਹੇਗਾ ਪਰ ਮਸਰੂਫ਼ੀਅਤ ਵਧੇਗੀ। ਕਿਸੇ ਰਿਸ਼ਤੇਦਾਰ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਮਿੱਤਰਾਂ ਤੋਂ ਸਹਿਯੋਗ ਮਿਲੇਗਾ।

ਮੀਨ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕਿਸੇ ਕੰਮ ਦੇ ਸਫਲ ਹੋਣ ਨਾਲ ਤੁਹਾਡੇ ਆਤਮਵਿਸ਼ਵਾਸ ‘ਚ ਵਾਧਾ ਹੋਵੇਗਾ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *