Tuesday, October 27, 2020
Home > Special News > ਇਸ ਰਾਸ਼ੀ ਵਾਲਿਆਂ ਦਾ ਆਰਥਿਕ ਪੱਖ ਮਜ਼ਬੂਤ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦਾ ਆਰਥਿਕ ਪੱਖ ਮਜ਼ਬੂਤ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਪਰਿਵਾਰਕ ਤੇ ਕਾਰੋਬਾਰ ਮਾਮਲਿਆਂ ‘ਚ ਸਫਲਤਾ ਮਿਲੇਗੀ। ਧਾਰਮਿਕ ਦਿਲਚਸਪੀ ਵਧੇਗੀ। ਸਿਆਸੀ ਇੱਛਾਵਾਂ ਪੂਰੀਆਂ ਹੋਣਗੀਆਂ।

ਬ੍ਰਿਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ ‘ਚ ਸਫਲ ਹੋਵੋਗੇ। ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ ਪਰ ਸਿਹਤ ਪ੍ਰਤੀ ਸੁਚੇਤ ਰਹੋ।

ਮਿਥੁਨ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧਾਂ ਵਿਚ ਦ੍ਰਿੜਤਾ ਆਵੇਗੀ ਪਰ ਆਪਣੇ ਸਾਮਾਨ ਦੀ ਰੱਖਿਆ ਕਰੋ।

ਕਰਕ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਪਰਿਵਾਰ ‘ਚ ਸਨਮਾਨ ਵਧੇਗਾ। ਔਲਾਦ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ।

ਸਿੰਘ : ਸਬੰਧਾਂ ਵਿਚ ਮਿਠਾਸ ਆਵੇਗੀ। ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਸਮਾਜਿਕ ਸਨਮਾਨ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ।

ਕੰਨਿਆ : ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਸਿਆਸੀ ਕੰਮਾਂ ਵਿਚ ਰੁਝੇਵੇਂ ਵਧ ਸਕਦੇ ਹਨ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਭੇਟ ਹੋਵੇਗੀ।

ਤੁਲਾ : ਪਰਿਵਾਰ ‘ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ‘ਚ ਸਨਮਾਨ ਵਧੇਗਾ।

ਬ੍ਰਿਸ਼ਚਕ : ਕੋਈ ਅਜਿਹੀ ਘਟਨਾ ਹੋ ਸਕਦੀ ਹੈ ਜੋ ਤੁਹਾਡੇ ਮਨ ਵਿਚ ਨਾ ਹੋਵੇ। ਆਰਥਿਕ ਮਾਮਲਿਆਂ ‘ਚ ਜੋਖ਼ਮ ਨਾ ਚੁੱਕੋ। ਵਪਾਰ ਵਿਚ ਨਿਵੇਸ਼ ਨਾ ਕਰੋ। ਸਮਾਜਿਕ ਸਨਮਾਨ ਵਧੇਗਾ।

ਧਨੁ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਪਰਿਵਾਰ ‘ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਬੰਧਾਂ ਵਿਚ ਨੇੜਤਾ ਆਵੇਗੀ।

ਮਕਰ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ ਪਰ ਜੀਵਨਸਾਥੀ ਤੋਂ ਤਣਾਅ ਮਿਲ ਸਕਦਾ ਹੈ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਸਫਲ ਹੋਵੇਗੀ।

ਕੁੰਭ : ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ‘ਚ ਕਾਮਯਾਬੀ ਹੋਵੇਗੀ। ਨਿੱਜੀ ਸਬੰਧ ਦ੍ਰਿੜ ਹੋਣਗੇ। ਸਿਹਤ ਪ੍ਰਤੀ ਸੁਚੇਤ ਰਹੋ।

ਮੀਨ : ਜੀਵਨਸਾਥੀ ਦਾ ਸਹਿਯੋਗ ਰਹੇਗਾ। ਪਰਿਵਾਰ ਪ੍ਰਤੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ‘ਚ ਸਫਲਤਾ ਹੋਵੇਗੀ। ਕਾਰੋਬਾਰ ‘ਚ ਨਿਵੇਸ਼ ਕਰਨਾ ਲਾਭਦਾਇਕ ਹੋਵੇਗਾ।

Leave a Reply

Your email address will not be published. Required fields are marked *