Tuesday, October 27, 2020
Home > Special News > ਇਸ ਰਾਸ਼ੀ ਵਾਲਿਆਂ ਨੂੰ ਵਪਾਰਕ ਮਾਮਲਿਆਂ ‘ਚ ਤਰੱਕੀ ਮਿਲੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਨੂੰ ਵਪਾਰਕ ਮਾਮਲਿਆਂ ‘ਚ ਤਰੱਕੀ ਮਿਲੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਸਫਲਤਾ ਮਿਲੇਗੀ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਬ੍ਰਿਖ : ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਸਹੁਰੇ ਪੱਖ ਵੱਲੋਂ ਰਿਸ਼ਤੇ ਮਜ਼ਬੂਤ ਹੋਣਗੇ, ਪਰ ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਵੱਧ ਮਿਹਨਤ ਦੀ ਲੋੜ ਹੈ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗਾ।

ਮਿਥੁਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ‘ਚ ਨਿਵੇਸ਼ ਕਰਨਾ ਲਾਭਕਾਰੀ ਰਹੇਗ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤੋ। ਕਿਸੇ ਕੀਮਤੀ ਵਸਤੂ ਦੇ ਚੋਰੀ ਹੋਣ ਦਾ ਡਰ ਹੈ।

ਕਰਕ : ਵਪਾਰਕ ਮਾਮਲਿਆਂ ‘ਚ ਤਰੱਕੀ ਮਿਲੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਵਪਾਰਕ ਯਤਨ ਸਫਲ ਹੋਣਗੇ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ।

ਸਿੰਘ : ਰਚਨਾਤਮਕ ਕੰਮਾਂ ਦੀ ਦਿਸ਼ਾ ‘ਚ ਸਫਲਤਾ ਮਿਲੇਗੀ। ਚੱਲ ਜਾਂ ਅਚੱਲ ਜਾਇਦਾਦ ‘ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

ਕੰਨਿਆ : ਵਪਾਰਕ ਮਾਮਲਿਆਂ ‘ਚ ਤਰੱਕੀ ਮਿਲੇਗੀ। ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਕਾਰੋਬਾਰ ‘ਚ ਨਿਵੇਸ਼ ਲਾਭਕਾਰੀ ਰਹੇਗਾ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ‘ਚ ਵਾਧਾ ਹੋਵੇਗਾ।

ਬ੍ਰਿਸ਼ਚਕ : ਕ੍ਰੋਧ ‘ਤੇ ਕਾਬੂ ਰੱਖੋ। ਸਮਾਜਿਕ ਕੰਮਾਂ ‘ਚ ਰੁਚੀ ਲਵੋਗੇ। ਈਸ਼ਵਰ ਪ੍ਰਤੀ ਸ਼ਰਧਾ ਵਧੇਗੀ। ਚੱਲ ਜਾਂ ਅਚੱਲ ਜਾਇਦਾਦ ਦੀ ਦਿਸ਼ਾ ‘ਚ ਸਫਲਤਾ ਮਿਲੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਧਨੁ : ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ ‘ਚ ਨੇੜਤਾ ਆਵੇਗੀ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।

ਮਕਰ : ਸ਼ਾਸਨ ਸੱਤਾ ਦਾ ਸਹਿਯੋਗ ਮਿਲ ਸਕਦਾ ਹੈ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਵਪਾਰਕ ਮਾਮਲਿਆਂ ‘ਚ ਤਰੱਕੀ ਹੋਵੇਗੀ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ।

ਕੁੰਭ : ਉੱਚ ਅਧਿਕਾਰੀ ਦਾ ਸਹਿਯੋਗ ਮਿਲ ਸਕਦਾ ਹੈ। ਵਪਾਰਕ ਮਾਣ-ਸਨਮਾਨ ਵਧੇਗਾ। ਰਿਸ਼ਤਿਆਂ ‘ਚ ਮਧੁਰਤਾ ਆਵੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਿਗੜੇ ਕੰਮ ਬਣਨਗੇ।

ਮੀਨ : ਪਰਿਵਾਰਿਕ ਕੰਮਾਂ ‘ਚ ਰੁੱਝੇ ਰਹਿ ਸਕਦੇ ਹੋ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ‘ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ। ਉਪਯੋਗੀ ਵਸਤਾਂ ‘ਚ ਵਾਧਾ ਹੋਵੇਗਾ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ।

Leave a Reply

Your email address will not be published. Required fields are marked *