Saturday, December 5, 2020
Home > Special News > ਇਹ ਰਾਸ਼ੀ ਵਾਲੇ ਮਨ ਤੇ ਵਾਣੀ ‘ਤੇ ਸੰਜਮ ਰੱਖਣ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਹ ਰਾਸ਼ੀ ਵਾਲੇ ਮਨ ਤੇ ਵਾਣੀ ‘ਤੇ ਸੰਜਮ ਰੱਖਣ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਵਾਣੀ ‘ਤੇ ਸੰਜਮ ਰੱਖਣ ਨਾਲ ਰਿਸ਼ਤਿਆਂ ਵਿਚ ਸੁਧਾਰ ਆਵੇਗਾ। ਪ੍ਰਤਿਸ਼ਠਾ ਵਿਚ ਵਾਧਾ ਹੋਵੇਗਾ। ਦੂਜੇ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਰਚਨਾਤਮਕ ਕੋਸ਼ਿਸ਼ ਫਲੀਭੂਤ ਹੋਵੇਗੀ।ਬ੍ਰਿਖ : ਤੁਹਾਡੀ ਰਾਸ਼ੀ ‘ਤੇ ਉੱਚ ਦਾ ਚੰਦਰਮਾ ਭਾਵੁਕਤਾ ਵਿਚ ਵਾਧਾ ਕਰੇਗਾ। ਮਨ ਤੇ ਵਾਣੀ ‘ਤੇ ਸੰਜਮ ਰੱਖੋ। ਕਾਲਸਰਪ ਯੋਗ ਡਰ ਪੈਦਾ ਕਰੇਗਾ। ਈਸ਼ਵਰ ਦੀ ਭਗਤੀ ਕਰੋ।

ਮਿਥੁਨ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧਾਂ ਵਿਚ ਦ੍ਰਿੜਤਾ ਆਵੇਗੀ ਪਰ ਆਪਣੇ ਸਾਮਾਨ ਦੀ ਰੱਖਿਆ ਕਰੋ।ਕਰਕ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਪਰਿਵਾਰ ‘ਚ ਸਨਮਾਨ ਵਧੇਗਾ। ਔਲਾਦ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ।

ਸਿੰਘ : ਸਬੰਧਾਂ ਵਿਚ ਮਿਠਾਸ ਆਵੇਗੀ। ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਸਮਾਜਿਕ ਸਨਮਾਨ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ।ਕੰਨਿਆ : ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਸਿਆਸੀ ਕੰਮਾਂ ਵਿਚ ਰੁਝੇਵੇਂ ਵਧ ਸਕਦੇ ਹਨ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਭੇਟ ਹੋਵੇਗੀ।

ਤੁਲਾ : ਪਰਿਵਾਰ ‘ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ‘ਚ ਸਨਮਾਨ ਵਧੇਗਾ।ਬ੍ਰਿਸ਼ਚਕ : ਕੋਈ ਅਜਿਹੀ ਘਟਨਾ ਹੋ ਸਕਦੀ ਹੈ ਜੋ ਤੁਹਾਡੇ ਮਨ ਵਿਚ ਨਾ ਹੋਵੇ। ਆਰਥਿਕ ਮਾਮਲਿਆਂ ‘ਚ ਜੋਖ਼ਮ ਨਾ ਚੁੱਕੋ। ਵਪਾਰ ਵਿਚ ਨਿਵੇਸ਼ ਨਾ ਕਰੋ। ਸਮਾਜਿਕ ਸਨਮਾਨ ਵਧੇਗਾ।

ਧਨੁ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਪਰਿਵਾਰ ‘ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਬੰਧਾਂ ਵਿਚ ਨੇੜਤਾ ਆਵੇਗੀ।ਮਕਰ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ ਪਰ ਜੀਵਨਸਾਥੀ ਤੋਂ ਤਣਾਅ ਮਿਲ ਸਕਦਾ ਹੈ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਸਫਲ ਹੋਵੇਗੀ।

ਕੁੰਭ : ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ‘ਚ ਕਾਮਯਾਬੀ ਹੋਵੇਗੀ। ਨਿੱਜੀ ਸਬੰਧ ਦ੍ਰਿੜ ਹੋਣਗੇ। ਸਿਹਤ ਪ੍ਰਤੀ ਸੁਚੇਤ ਰਹੋ।ਮੀਨ : ਜੀਵਨਸਾਥੀ ਦਾ ਸਹਿਯੋਗ ਰਹੇਗਾ। ਪਰਿਵਾਰ ਪ੍ਰਤੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ‘ਚ ਸਫਲਤਾ ਹੋਵੇਗੀ। ਕਾਰੋਬਾਰ ‘ਚ ਨਿਵੇਸ਼ ਕਰਨਾ ਲਾਭਦਾਇਕ ਹੋਵੇਗਾ।

Leave a Reply

Your email address will not be published. Required fields are marked *