Saturday, December 5, 2020
Home > Special News > ਇਸ ਰਾਸ਼ੀ ਵਾਲਿਆਂ ਨੂੰ ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਨੂੰ ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਮੰਗਲੀਕ ਜਾਂ ਸੱਭਿਆਚਾਰਕ ਉੱਤਸਵ ‘ਚ ਹਿੱਸੇਦਾਰੀ ਰਹੇਗੀ। ਕਾਰੋਬਾਰੀ ਵੱਕਾਰ ਵਧੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

ਬ੍ਰਿਖ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਫਜ਼ੂਲ ਦੀਆਂ ਉਲਝਣਾ ਰਹਿਣਗੀਆਂ। ਸਿਹਤ ਪ੍ਰਤੀ ਸੁਚੇਤ ਰਹੋ। ਆਰਥਿਕ ਸਥਿਤੀ ‘ਚ ਸੁਧਾਰ ਹੋਵੇਗਾ।

ਮਿਥੁਨ : ਜੀਵਨਸਾਥੀ ਦਾ ਸਹਿਯੋਗ ਰਹੇਗਾ। ਸਿੱਖਿਆ ਮੁਕਾਬਲੇਬਾਜ਼ੀ ਦੇ ਖੇਤਰ ‘ਚ ਚੱਲ ਰਹੀ ਕੋਸ਼ਿਸ਼ ਫਲਦਾਇਕ ਹੋਵੇਗੀ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ।

ਕਰਕ : ਰਚਨਾਤਮਕ ਕੋਸ਼ਿਸ਼ ਫਲਦਾਇਕ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ ਪਰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ, ਫਜ਼ੂਲ ਖ਼ਰਚਾ ਵਧੇਗਾ।

ਸਿੰਘ : ਸਿਹਤ ਦੇ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰੀ ਕੋਸ਼ਿਸ਼ ਫਲਦਾਇਕ ਹੋਵੇਗੀ। ਆਰਥਿਕ ਸਥਿਤੀ ‘ਚ ਸੁਧਾਰ ਹੋਵੇਗਾ।

ਕੰਨਿਆ : ਜੀਵਨ ਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਸਮਾਜਿਕ ਵੱਕਾਰ ਵਧੇਗਾ। ਮੰਗਲੀਕ ‘ਚ ਹਿੱਸੇਦਾਰੀ ਰਹੇਗੀ।

ਤੁਲਾ : ਰਚਨਾਤਮਕ ਕੋਸ਼ਿਸ਼ ਫਲਦਾਇਕ ਹੋਵੇਗੀ। ਜੀਵਨ ਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰੀ ਵੱਕਾਰ ਵਧੇਗਾ।

ਬ੍ਰਿਸ਼ਚਕ : ਰੋਜ਼ੀ ਰੋਟੀ ਦੇ ਖੇਤਰ ‘ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਚੀਜ਼ਾਂ ‘ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

ਧਨੁ : ਕਾਰੋਬਾਰੀ ਵੱਕਾਰ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਹੋਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਮਕਰ : ਆਰਥਿਕ ਸਥਿਤੀ ‘ਚ ਸੁਧਾਰ ਹੋਵੇਗਾ। ਕਾਰੋਬਾਰੀ ਵੱਕਾਰ ਵਧੇਗਾ। ਧਨ, ਸਨਮਾਨ, ਯਸ਼, ਕੀਰਤੀ ‘ਚ ਵਾਧਾ ਹੋਵੇਗਾ। ਰੋਜ਼ੀ ਰੋਟੀ ਦੇ ਖੇਤਰ ‘ਚ ਵਾਧਾ ਹੋਵੇਗਾ।

ਕੁੰਭ : ਧਨ, ਅਹੁਦੇ, ਵੱਕਾਰ ਦੀ ਦਿਸ਼ਾ ‘ਚ ਤਰੱਕੀ ਹੋਵੇਗੀ। ਜੀਵਨ ਸਾਥੀ ਦਾ ਸਹਿਯੋਗ ਰਹੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਮੀਨ : ਸਬੰਧਾਂ ‘ਚ ਨੇੜਤਾ ਆਵੇਗੀ। ਮਾਲਵਿਆ ਯੋਗ ਕਾਰਨ ਰੁਕਿਆ ਕਾਰਜ ਸੰਪੰਨ ਹੋਵੇਗਾ। ਵੱਕਾਰ ‘ਚ ਵਾਧਾ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ।

Leave a Reply

Your email address will not be published. Required fields are marked *