Monday, October 19, 2020
Home > News > ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ,ਹੁਣੇ ਹੁਣੇ ਸ਼ਾਮ ਨੂੰ ਇੱਥੇ 10 ਹੋਰ ਨਵੇਂ ਕੇਸ ਆਏ ਸਾਹਮਣੇ-ਦੇਖੋ ਪੂਰੀ ਖ਼ਬਰ

ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ,ਹੁਣੇ ਹੁਣੇ ਸ਼ਾਮ ਨੂੰ ਇੱਥੇ 10 ਹੋਰ ਨਵੇਂ ਕੇਸ ਆਏ ਸਾਹਮਣੇ-ਦੇਖੋ ਪੂਰੀ ਖ਼ਬਰ

ਅੰਮ੍ਰਿਤਸਰ ਜ਼ਿਲੇ ‘ਚ ਕੋਰੋਨਾ ਮਹਾਮਾਰੀ ਦਾ ਕਹਿਰ ਰੁਕਣ ਦੀ ਬਜਾਏ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਅੰਮ੍ਰਿਤਸਰ ‘ਚ ਇਕ ਡਾਕਟਰ ਸਮੇਤ 10 ਨਵੇਂ ਕੋਰੋਨਾ ਪਾਜ਼ੇਟਿਵ ਦੇ ਮਾਮਲੇ ਸਾਹਮਣੇ ਆਏ ਹਨ।

ਇਨ੍ਹਾਂ ‘ਚ ਤਿੰਨ ਮਰੀਜ਼ ਜਿੱਥੇ ਸੰਪਰਕ ਵਾਲੇ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ‘ਚ ਸਨ, ਉੱਥੇ ਹੀ 5 ਮਰੀਜ਼ ਅਜਿਹੇ ਵੀ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਨਹੀਂ ਸੀ ਪਰ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਮਰੀਜ਼ਾਂ ਦਾ ਆਂਕੜਾ ਵਧ ਕੇ 416 ਹੋ ਗਿਆ ਹੈ, ਜਿਨ੍ਹਾਂ ‘ਚ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *