Saturday, December 5, 2020
Home > Special News > ਇਸ ਰਾਸ਼ੀ ਵਾਲਿਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਪਰਿਵਾਰਕ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤਾਂ ‘ਚ ਵਾਧਾ ਹੋਵੇਗਾ। ਰਿਸ਼ਤਿਆਂ ‘ਚ ਮਿਠਾ ਆਵੇਗੀ। ਘਰੇਲੂ ਕੰਮਾਂ ‘ਚ ਰੁੱਝੇ ਰਹੋਗੇ।ਬ੍ਰਿਖ : ਸ਼ਾਸਨ-ਸੱਤਾ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਸਿੱਖਿਆ ਦੇ ਖੇਤਰ ‘ਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਦ ਹੋਵੇਗਾ।

ਮਿਥੁਨ : ਅਣਜਾਣ ਡਰ ਤੋਂ ਗ੍ਰਸਤ ਹੋ ਸਕਦੇ ਹੋ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਰਿਸ਼ਤਿਆਂ ‘ਚ ਮਿਠਾਸ ਆਵੇਗੀ।ਕਰਕ : ਵਿਆਹੁਤਾ ਜੀਵਨ ਸੁਖਦ ਹੋਵੇਗਾ। ਸੱਭਿਆਚਾਰਕ ਤਿਉਹਾਰ ‘ਚ ਹਿੱਸੇਦਾਰੀ ਰਹੇਗੀ। ਕਾਰੋਬਾਰੀ ਕੋਸ਼ਿਸ਼ਾਂ ‘ਚ ਸਫਲਤਾ ਮਿਲੇਗੀ। ਧਨ, ਸਨਮਾਨ ‘ਚ ਵਾਧਾ ਹੋਵੇਗਾ।

ਸਿੰਘ : ਸੱਭਿਆਚਾਰਕ ਤਿਉਹਾਰ ‘ਚ ਹਿੱਸੇਦਾਰੀ ਰਹੇਗੀ। ਕਾਰੋਬਾਰੀ ਸਨਮਾਨ ਵਧੇਗਾ। ਧਨ ਤੇ ਸਨਮਾਨ ‘ਚ ਵਾਧਾ ਹੋਵੇਗਾ। ਘਰੇਲੂ ਵਸਤਾਂ ‘ਚ ਵਾਧਾ ਹੋਵੇਗਾ।ਕੰਨਿਆ : ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਰਿਸ਼ਤਿਆਂ ‘ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਦ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਤੁਲਾ : ਘਰੇਲੂ ਵਸਤਾਂ ‘ਚ ਵਾਧਾ ਹੋਵੇਗਾ। ਸ਼ਾਸਨਸੱਤਾ ਦਾ ਸਹਿਯੋਗ ਮਿਲੇਗਾ। ਕਿਸੇ ਕੰਮ ਦੇ ਸੰਪੂਰਨ ਹੋਣ ਨਾਲ ਤੁਹਾਡੇ ਪ੍ਰਭਾਵ ‘ਚ ਵਾਧਾ ਹੋਵੇਗਾ।ਬ੍ਰਿਸ਼ਚਕ : ਘਰੇਲੂ ਕੰਮ ‘ਚ ਰੁੱਝੇ ਰਹਿ ਸਕਦੇ ਹੋ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਪਰਿਵਾਰਕ ਜੀਵਨ ਸੁਖਦ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਧਨੁ : ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤਾਂ ‘ਚ ਵਾਧਾ ਹੋਵੇਗਾ। ਰੋਜ਼ੀ ਰੋਟੀ ਦੇ ਖੇਤਰ ‘ਚ ਤਰੱਕੀ ਹੋਵੇਗੀ।ਮਕਰ : ਸਮਾਜਕ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ, ਮਾਣ-ਸਨਮਾਨ ਵਧੇਗਾ। ਕਿਸੇ ਕੰਮ ਦੇ ਸੰਪੂਰਨ ਹੋਣ ਨਾਲ ਤੁਹਾਡੇ ਪ੍ਰਭਾਵ ‘ਚ ਵਾਧਾ ਹੋਵੇਗਾ।

ਕੁੰਭ : ਯਾਤਰਾ ਦੀ ਦੀ ਸਥਿਤੀ ਸੁਖਦ ਹੋਵੇਗੀ। ਕਾਰੋਬਾਰੀ ਸਨਮਾਨ ਵਧੇਗਾ। ਧਨ, ਮਾਣ-ਸਨਮਾਨ ਵਧੇਗਾ। ਸੱਭਿਆਚਾਰਕ ਉਤਸਵ ‘ਚ ਹਿੱਸੇਦਾਰੀ ਰਹੇਗੀ।ਮੀਨ : ਸ਼ਾਸਨਸੱਤਾ ਦਾ ਸਹਿਯੋਗ ਰਹੇਗਾ। ਸੱਭਿਆਚਾਰਕ ਉਤਸਵ ‘ਚ ਹਿੱਸੇਦਾਰੀ ਰਹੇਗੀ। ਰੋਜ਼ੀਰੋਟੀ ਦੇ ਖੇਤਰ ‘ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

Leave a Reply

Your email address will not be published. Required fields are marked *