Saturday, December 5, 2020
Home > Special News > ਇਸ ਰਾਸ਼ੀ ਵਾਲਿਆਂ ਦੇ ਸਨਮਾਨ ਵਿੱਚ ਵਾਧਾ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੇ ਸਨਮਾਨ ਵਿੱਚ ਵਾਧਾ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਗ੍ਰਹਿਸਥ ਜੀਵਨ ਸੁਖਮਈ ਹੋਵੇਗਾ। ਆਰਥਿਕ ਮਾਮਲਿਆਂ ਵਿਚ ਆਂਸ਼ਿਕ ਸੁਧਾਰ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਹੋਵੇਗੀ। ਵਿਅਰਥ ਦੀ ਪਰੇਸ਼ਾਨੀ ਤੇ ਉਲਝਨਾਂ ਮਿਲ ਸਕਦੀਆਂ ਹਨ।ਬ੍ਰਿਖ : ਮੁਲਾਜ਼ਮਾਂ, ਗੁਆਂਢੀਆਂ ਜਾਂ ਰਿਸ਼ਤੇਦਾਰਾਂ ਤੋਂ ਤਨਾਅ ਮਿਲ ਸਕਦਾ ਹੈ। ਸਿੱਖਿਆ ਦੇ ਖੇਤਰ ਵਿਚ ਅਪਾਰ ਸਫਲਤਾ ਮਿਲੇਗੀ, ਪਰ ਸੰਤਾਨ ਤੋਂ ਤਨਾਅ ਮਿਲ ਸਕਦਾ ਹੈ।

ਮਿਥੁਨ : ਪਿਤਾ ਜਾਂ ਧਰਮਗੁਰੂ ਤੋਂ ਸਹਿਯੋਗ ਲੈਣ ਵਿਚ ਸਫਲ ਹੋਵੋਗੇ। ਸਿੱਖਿਆ ਦੇ ਖੇਤਰ ਵਿਚ ਅਪਾਰ ਸਫਲਤਾ ਮਿਲੇਗੀ। ਪਰਿਵਾਰਕ ਪ੍ਰਤਿਸ਼ਠਾ ਵਧੇਗੀ। ਰਚਨਾਤਮਕ ਕੋਸ਼ਿਸ਼ ਫਲੀਭੂਤ ਹੋਣਗੀਆਂ।ਕਰਕ : ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਆਰਥਿਕ ਮਾਮਲਿਆਂ ਵਿਚ ਸਹਿਯੋਗ ਲੈਣ ਵਿਚ ਸਫਲ ਹੋਵੋਗੇ। ਰਚਨਾਤਮਕ ਕੋਸ਼ਿਸ਼ਾਂ ਫਲੀਭੂਤ ਹੋਣਗੀਆਂ।

ਸਿੰਘ : ਸਿਹਤ ਪ੍ਰਤੀ ਚੌਕੰਨੇ ਰਹੋ। ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਵਿਰੋਧੀਆਂ ਦੀ ਹਾਰ ਹੋਵੇਗੀ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਪਰਿਵਾਰਕ ਸਹਿਯੋਗ ਮਿਲੇਗਾ।ਕੰਨਿਆ : ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ। ਆਰਥਿਕ ਸਥਿਤੀ ਵਿਚ ਆਂਸ਼ਿਕ ਸੁਧਾਰ ਹੋਵੇਗਾ। ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ।

ਤੁਲਾ : ਕਾਰੋਬਾਰ ਨੂੰ ਲੈ ਕੇ ਚਿੰਤਤ ਨਾ ਹੋਵੋ। ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਈਸ਼ਵਰ ਦੀ ਅਰਾਧਨਾ ਵਿਚ ਮਨ ਲਗਾਓ।ਬ੍ਰਿਸ਼ਚਕ : ਸੰਬੰਧਾਂ ਵਿਚ ਨੇੜਤਾ ਆਵੇਗੀ, ਪਰ ਕੋਈ ਅਜਿਹੀ ਘਟਨਾ ਵੀ ਘਟ ਸਕਦੀ ਹੈ ਜੋ ਤੁਹਾਡੇ ਹਿਤ ਵਿਚ ਨਾ ਹੋਵੇ। ਜਾਇਦਾਦ ਦੇ ਮਾਮਲਿਆਂ ਵਿਚ ਸਮਝੌਤਾ ਹੀ ਹਿਤਕਰ ਹੋਵੇਗਾ।

ਧਨੁ : ਘਰ ਵਿਚ ਰਹਿ ਕੇ ਸਿੱਖਿਆ ਦੇ ਖੇਤਰ ਵਿਚ ਅਪਾਰ ਸਫਲਤਾ ਮਿਲੇਗੀ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਪਰਿਵਾਰ ਨਾਲ ਜੁੜੇ ਕਾਰਜਾਂ ਨੂੰ ਪੂਰਾ ਕਰਨ ਵਿਚ ਸਫਲ ਹੋਵੋਗੇ।ਮਕਰ : ਸਨਮਾਨ ਵਿਚ ਵਾਧਾ ਹੋਵੇਗਾ। ਜੀਵਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਫਲੀਭੂਤ ਹੋਣਗੀਆਂ। ਆਰਥਿਕ ਮਾਮਲਿਆਂ ਵਿਚ ਸਹਿਯੋਗ ਲੈਣ ਵਿਚ ਸਫਲ ਹੋਵੋਗੇ।

ਕੁੰਭ : ਕਾਰੋਬਾਰ ਵਿਚ ਆਂਸ਼ਿਕ ਸੁਧਾਰ ਹੋਵੇਗਾ। ਵਿਰੋਧੀ ਹਾਰਨਗੇ। ਧਨ, ਸਨਮਾਨ ਵਿਚ ਵਾਧੇ ਦੇ ਯੋਗ ਹਨ। ਰਚਨਾਤਮਕ ਕਾਰਜਾਂ ਨਾਲ ਪ੍ਰਤਿਸ਼ਠਾ ਵਧੇਗੀ। ਪਰਿਵਾਰਕ ਸਹਿਯੋਗ ਮਿਲੇਗਾ।ਮੀਨ : ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਨਮਾਨ ਵਿਚ ਵਾਧਾ ਹੋਵੇਗਾ। ਕਿਸੇ ਕਾਰਜ ਦੇ ਸੰਪੰਨ ਹੋਣ ਨਾਲ ਤੁਹਾਡੇ ਆਤਮਵਿਸ਼ਵਾਸ ਵਿਚ ਵਾਧਾ ਹੋਵੇਗਾ।

Leave a Reply

Your email address will not be published. Required fields are marked *