Thursday, November 26, 2020
Home > Special News > ਇਸ ਰਾਸ਼ੀ ਵਾਲਿਆਂ ਦੀ ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੀ ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਰਿਸ਼ਤਿਆਂ ਵਿਚ ਨੇੜਤਾ ਆਵੇਗੀ, ਪਰ ਅਧੀਨ ਮੁਲਾਜ਼ਮ ਕਾਰਨ ਤਣਾਅ ਮਿਲ ਸਕਦਾ ਹੈ।ਬ੍ਰਿਖ : ਪਰਿਵਾਰਕ ਮਾਣ-ਤਾਣ ਵਧੇਗਾ। ਧਰਮ ਗੁਰੂ ਜਾਂ ਰਾਜਨੇਤਾ ਦਾ ਸਹਿਯੋਗ ਮਿਲੇਗਾ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ, ਪਰ ਯਾਤਰਾ ਤੋਂ ਬਚਣ ਦੀ ਲੋੜ ਹੈ।

ਮਿਥੁਨ : ਸਿਹਤ ਪ੍ਰਤੀ ਚੌਕੰਨੇ ਰਹੋ। ਧਨ ਨੁਕਸਾਨ ਦਾ ਸ਼ੱਕ ਹੈ। ਆਰਥਿਕ ਮਾਮਲਿਆਂ ਵਿਚ ਜ਼ੋਖਮ ਨਾ ਚੁੱਕੋ। ਸਿਹਤ ਪ੍ਰਤੀ ਉਦਾਸੀਨ ਨਾ ਰਹੋ।ਕਰਕ : ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਆਂਸ਼ਿਕ ਤੌਰ ‘ਤੇ ਕਾਰੋਬਾਰੀ ਕੋਸ਼ਿਸ਼ ਫਲੀਭੂਤ ਹੋਵੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।

ਸਿੰਘ : ਆਰਥਿਕ ਮਾਮਲਿਆਂ ਵਿਚ ਜ਼ੋਖਮ ਨਾ ਚੁੱਕੋ। ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਸਮਾਜਿਕ ਮਾਣ-ਤਾਣ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੋਸ਼ਿਸ਼ ਸਫਲ ਹੋਵੇਗੀ।ਕੰਨਿਆ : ਰਾਜਨੀਤਕ ਇੱਛਾਵਾਂ ਦੀ ਪੂਰਤੀ ਹੋਵੇਗੀ। ਸਿੱਖਿਆ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਫਲੀਭੂਤ ਹੋਵੇਗੀ। ਕਿਸੇ ਕਾਰਜ ਦੇ ਪੂਰਨ ਹੋਣ ਨਾਲ ਤੁਹਾਡੇ ਪ੍ਰਭਾਵ ਵਿਚ ਵਾਧਾ ਹੋਵੇਗਾ।

ਤੁਲਾ : ਰਚਨਾਤਮਕ ਕੋਸ਼ਿਸ਼ ਫਲੀਭੂਤ ਹੋਵੇਗੀ। ਸਮਾਜਿਕ ਮਾਣ-ਤਾਣ ਵਧੇਗਾ। ਧਨ ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ।ਬ੍ਰਿਸ਼ਚਕ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸ਼ਾਸਨ ਸੱਤਾ ਤੋਂ ਸਹਿਯੋਗ ਮਿਲੇਗਾ। ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਸੰਜਮ ਤੋਂ ਕੰਮ ਲਓ।

ਧਨੁ : ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ। ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਕਾਰੋਬਾਰੀ ਕੋਸ਼ਿਸ਼ ਸਫਲ ਹੋਵੇਗੀ।ਮਕਰ : ਕਾਰੋਬਾਰੀ ਮਾਣ-ਤਾਣ ਵਧੇਗਾ, ਪਰ ਭਾਵੁਕਤਾ ‘ਤੇ ਕਾਬੂ ਰੱਖੋ। ਸਿਹਤ ਤੇ ਮਾਣ-ਤਾਣ ਪ੍ਰਤੀ ਚੌਕੰਨੇ ਰਹੋ, ਜਦਕਿ ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ।

ਕੁੰਭ : ਵਿਰੋਧੀ ਹਾਰਨਗੇ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਪਰਿਵਾਰਕ ਮਾਣ-ਤਾਣ ਵਧੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਹੋਵੇਗੀ।ਮੀਨ : ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਸਮਾਜਿਕ ਮਾਣ ਵਧੇਗਾ, ਪਰ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤੋ। ਝਗੜਾ ਵਿਵਾਦ ਜਾਂ ਦੁਰਘਟਨਾ ਤੋਂ ਬਚੋ।

Leave a Reply

Your email address will not be published. Required fields are marked *