Wednesday, December 2, 2020
Home > News > ਤਾਜਾ ਵੱਡੀ ਖਬਰ:ਪੰਜਾਬ ਪੁਲਸ ਤੇ ਹਮ-ਲਾ, ਹੋਇਆ ਮੌਤ ਦਾ ਤਾਂਡਵ

ਤਾਜਾ ਵੱਡੀ ਖਬਰ:ਪੰਜਾਬ ਪੁਲਸ ਤੇ ਹਮ-ਲਾ, ਹੋਇਆ ਮੌਤ ਦਾ ਤਾਂਡਵ

ਮੋਗਾ: ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿੱਚ ਬੀਤੀ ਦੇਰ ਰਾਤ ਵਿਅਕਤੀ ਵੱਲੋਂ ਪੁਲਿਸ ਪਾਰਟੀ ‘ਤੇ ਹ ਮ ਲਾ ਕਰ ਦਿੱਤਾ ਗਿਆ। ਗੋ-ਲੀ-ਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ‘ਚ ਇੱਕ ਪੁਲਿਸ ਮੁਲਾਜ਼ਮ ਦੀ ਮੌ ਤ। ਜਦਕਿ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ।

ਦੱਸ ਦਈਏ ਕਿ ਇਸ ਹ ਮ ਲੇ ‘ਚ ਹੈੱਡ ਕਾਂਸਟੇਬਲ ਜਗਮੋਹਨ ਸਿੰਘ ਦੀ। ਮੌ ਤ ਹੋ ਗਈ, ਜਦਕਿ ਸੀਆਈਏ ਮੋਗਾ ਦੇ ਇੰਸਪੈਕਟਰ ਤਰਲੋਚਨ ਸਿੰਘ ਤੇ ਹੈੱਡ ਕਾਂਸਟੇਬਲ ਰਿਧਮ ਜ਼ਖਮੀ ਹੋ ਗਏ ਹਨ।ਮਿਲੀ ਜਾਣਕਾਰੀ ਮੁਤਾਬਕ ਗੁਰਵਿੰਦਰ ਸਿੰਘ ਨਾਂ ਦੇ ਵਿਅਕਤੀ ਦਾ ਆਪਣੇ ਹੀ ਚਾਚਾ ਨਾਲ ਜ਼ਮੀਨ ਨੂੰ ਲੈ ਕੇ ਵਿ ਵਾ ਦ ਸੀ। ਜਦੋਂ ਬੀਤੀ ਰਾਤ ਪੁਲਿਸ ਉਸ ਵਿਅਕਤੀ ਨੂੰ ਫੜਨ ਪਿੰਡ ਗਈ ਤਾਂ ਉਸ ਨੇ ਆਪਣੇ ਪਿਓ ਦੀ ਪਸਤੌਲ ਨਾਲ।

ਫਾ ਇ–ਰਿੰ- ਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਜਗਮੋਹਨ ਸਿੰਘ ਦੀ ਮੌਤ ਹੋ ਗਈ।ਪੁਲਿਸ ਨੇ ਮੁਲਜ਼ਮ ਨੂੰ ਕਾਫੀ ਮਿਹਨਤ ਤੋਂ ਬਾਅਦ ਕਾਬੂ ਕੀਤਾ। ਘਟਨਾ ਦੀ ਖ਼ਬਰ ਮਿਲਦਿਆਂ ਹੀ ਸੀਨੀਅਰ ਪੁਲਿਸ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ।

Leave a Reply

Your email address will not be published. Required fields are marked *