Wednesday, October 21, 2020
Home > News > ਪੰਜਾਬ ਦੇ ਇਸ MLA ਦੀ ਗੱਡੀ ਦਾ ਹੋਇਆ ਐਕਸੀਡੈਂਟ 1 ਹੋਈ ਮੌਤ- ਤਾਜਾ ਵੱਡੀ ਖਬਰ

ਪੰਜਾਬ ਦੇ ਇਸ MLA ਦੀ ਗੱਡੀ ਦਾ ਹੋਇਆ ਐਕਸੀਡੈਂਟ 1 ਹੋਈ ਮੌਤ- ਤਾਜਾ ਵੱਡੀ ਖਬਰ

ਲੁਧਿਆਣਾ :ਇਸ ਵੇਲੇ ਦੀ ਵੱਡੀ ਖ਼ਬਰ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ। ਜਿਥੇ ਦੇਰ ਰਾਤ ਲੁਧਿਆਣਾ-ਚੰਡੀਗੜ੍ਹ ਹਾਈ ਵੇ ‘ਤੇ ਇਸ ਐਕਸੀਡੈਂਟ ਹੋ ਗਿਆ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਗੱਡੀ ਨੇ ਇਹ ਮੌਤ ਦਾ ਤਾਂਡਵ ਕੀਤਾ ਹੈ ਉਹ MLA ਦੀ ਗੱਡੀ ਹੈ।

ਫ਼ਾਜ਼ਿਲਕਾ ਦੇ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ ਇਕ ਬਾਇਕ ਸਵਾਰ ਦੀ ਮੌਕੇ ‘ਤੇ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਗੱਡੀ ਦੇ ਡਰਾਇਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *