Thursday, October 29, 2020
Home > Special News > ਇਸ ਰਾਸ਼ੀ ਵਾਲਿਆਂ ਦੇ ਨਿੱਜੀ ਸਬੰਧ ਮਜ਼ਬੂਤ ਹੋਣਗੇ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੇ ਨਿੱਜੀ ਸਬੰਧ ਮਜ਼ਬੂਤ ਹੋਣਗੇ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕਾਰਜ ਪੂਰਨ ਹੋਵੇਗਾ। ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰੀ ਮਾਮਲਿਆਂ ਵਿਚ ਤਰੱਕੀ ਹੋਵੇਗੀ।ਬ੍ਰਿਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿੱਖਿਆ ਮੁਕਾਬਲੇ ਦੀ ਦਿਸ਼ਾ ਵਿਚ ਜਿਸ ਪ੍ਰਣਾਲੀ ਨੂੰ ਅਪਣਾ ਰਹੇ ਹੋ ਉਸ ਵਿਚ ਸਫਲਤਾ ਮਿਲੇਗੀ। ਆਰਥਿਕ ਮਾਮਲਿਆਂ ਵਿਚ ਸਫਲਤਾ ਮਿਲੇਗੀ।

ਮਿਥੁਨ : ਕਾਰੋਬਾਰੀ ਯੋਜਨਾ ਫਲੀਭੂਤ ਹੋਵੇਗੀ। ਪਿਤਾ ਜਾਂ ਸਬੰਧਤ ਅਧਿਕਾਰੀ ਦਾ ਸਹਿਯੋਗ ਰਹੇਗਾ। ਰਿਸ਼ਤਿਆਂ ਵਿਚ ਮਜ਼ਬੂਤੀ ਆਵੇਗੀ। ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ।ਕਰਕ : ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਝਗੜਾ, ਵਿਵਾਦ, ਦੁਰਘਟਨਾ ਤੋਂ ਬਚੋ। ਪੇਟ ਵਿਕਾਰ ਜਾਂ ਚਮੜੀ ਦਾ ਰੋਗ ਤਣਾਅ ਦਾ ਕਾਰਨ ਹੋ ਸਕਦਾ ਹੈ। ਚੌਕੰਨੇ ਰਹਿਣ ਦੀ ਲੋੜ ਹੈ।

ਸਿੰਘ : ਗ੍ਰਹਿਸਥ ਜੀਵਨ ਸੁਖਮਈ ਹੋਵੇਗਾ। ਉੱਚ ਅਧਿਕਾਰੀ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਕਾਰੋਬਾਰੀ ਮਾਮਲਿਆਂ ਵਿਚ ਸਫਲਤਾ ਮਿਲੇਗੀ।ਕੰਨਿਆ : ਰਾਜਨੀਤਕ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਕਾਰੋਬਾਰੀ ਕੋਸ਼ਿਸ਼ ਫਲੀਭੂਤ ਹੋਵੇਗੀ। ਸਿਹਤ ਪ੍ਰਤੀ ਚੌਕੰਨੇ ਰਹੋ। ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ।

ਤੁਲਾ : ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕਾਰਜ ਪੂਰਨ ਹੋਵੇਗਾ। ਸਿਹਤ ਪ੍ਰਤੀ ਲਾਪਰਵਾਹ ਨਾ ਰਹੋ। ਯਾਤਰਾ ਦੀ ਸਥਿਤੀ ਹੈ, ਪਰ ਚੌਕੰਨੇ ਹੋ ਕੇ ਹੀ ਕਿਤੇ ਜਾਓ।ਬ੍ਰਿਸ਼ਚਕ : ਗ੍ਰਹਿ ਕਾਰਜ ਵਿਚ ਰੁਝੇ ਰਹੋਗੇ। ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ। ਕਿਸੇ ਕਾਰਜ ਦੇ ਪੂਰਨ ਹੋਣ ਨਾਲ ਤੁਹਾਡੇ ਪ੍ਰਭਾਵ ਵਿਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਧਨੁ : ਸਮਾਜਿਕ ਕਾਰਜਾਂ ਵਿਚ ਰੁਚੀ ਲਵੋਗੇ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਮਈ ਹੋਵੇਗੀ, ਪਰ ਬੇਹੱਦ ਗੰਭੀਰਤਾ ਵਰਤਣ ਦੀ ਲੋੜ ਹੈ। ਕਾਰੋਬਾਰੀ ਯੋਜਨਾ ਫਲੀਭੂਤ ਹੋਵੇਗੀ।ਮਕਰ : ਨਿੱਜੀ ਸਬੰਧ ਮਜ਼ਬੂਤ ਹੋਣਗੇ। ਸੰਬੰਧਾਂ ਵਿਚ ਮਿਠਾਸ ਆਏਗੀ। ਵਿਅਕਤੀ ਵਿਸ਼ੇਸ਼ ਕਾਰਨ ਤਣਾਅ ਮਿਲੇਗਾ। ਚਲਿਆ ਆ ਰਿਹਾ ਅਕੇਵਾਂ ਖਤਮ ਹੋਵੇਗਾ। ਰੁਝੇਵਾਂ ਵਧੇਗਾ।

ਕੁੰਭ : ਪਰਿਵਾਰਕ ਕਾਰਜ ਵਿਚ ਰੁਝੇ ਰਹਿ ਸਕਦੇ ਹੋ। ਆਰਥਿਕ ਤਣਾਅ ਹੋਵੇਗਾ। ਰੁਝੇਵਾਂ ਵਧੇਗਾ। ਸਿੱਖਿਆ ਦੇ ਖੇਤਰ ਵਿਚ ਅਪਾਰ ਸਫਲਤਾ ਮਿਲੇਗੀ।ਮੀਨ : ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਗੁਰੂ ਦਾ ਸਹਿਯੋਗ ਮਿਲੇਗਾ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਧਾਰਮਿਕ ਤੇ ਸਮਾਜਿਕ ਕਾਰਜਾਂ ਵਿਚ ਦਿਲਚਸਪੀ ਵਧੇਗੀ।

Leave a Reply

Your email address will not be published. Required fields are marked *