Wednesday, December 2, 2020
Home > Special News > ਇਸ ਰਾਸ਼ੀ ਵਾਲਿਆਂ ਦੇ ਨਿੱਜੀ ਸਬੰਧ ਮਜ਼ਬੂਤ ਹੋਣਗੇ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੇ ਨਿੱਜੀ ਸਬੰਧ ਮਜ਼ਬੂਤ ਹੋਣਗੇ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਆਰਥਿਕ ਪੱਖ ਮਜਬੂਤ ਹੋਵੇਗਾ। ਕਾਰੋਬਾਰੀ ਮਾਮਲਿਆਂ ‘ਚ ਤਰੱਕੀ ਹੋਵੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਕਿਸੇ ਕਾਰਜ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ‘ਚ ਵਾਧਾ ਹੋਵੇਗਾ।ਬ੍ਰਿਖ : ਰੁਕਿਆ ਹੋਇਆ ਕੰਮ ਪੂਰਾ ਹੋਵੇਗਾ ਪਰ ਅਗਿਆਤ ਡਰ ਪ੍ਰਤੀ ਚੌਕੰਨੇ ਰਹੋ। ਸਿਹਤ ਤੇ ਮਾਣ-ਸਨਮਾਨ ਪ੍ਰਤੀ ਚੌਕੰਨੇ ਰਹੋ। ਰਚਨਾਤਮਕ ਕਾਰਜਾਂ ‘ਚ ਸਫਲਤਾ ਮਿਲੇਗੀ।

ਮਿਥੁਨ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਧਨ ਹਾਨੀ ਦਾ ਸ਼ੱਕ ਹੈ। ਕੋਈ ਅਜਿਹਾ ਕੰਮ ਨਾ ਕਰੋ ਜਿਸ ਦੇ ਕਾਰਨ ਆਰਥਿਕ ਸੰਕਟ ਆਏ। ਸੰਤਾਨ ਦੀ ਜਿੰਮੇਵਾਰੀ ਦੀ ਪੂਰਤੀ ਹੋਵੇਗੀ।ਕਰਕ : ਆਰਥਿਕ ਪੱਖ ਮਜਬੂਤ ਹੋਵੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸੰਬੰਧਾਂ ਵਿਚ ਮਜਬੂਤੀ ਆਏਗੀ।

ਸਿੰਘ : ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜਬੂਤ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ।ਕੰਨਿਆ : ਕਾਰੋਬਾਰੀ ਕੋਸ਼ਿਸ਼ਾਂ ਫਲੀਭੂਤ ਹੋਣਗੀਆਂ। ਗ੍ਰਹਿ ਕਾਰਜ ਵਿਚ ਰੁਝੇਵਾਂ ਰਹੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਯਾਤਰਾ ‘ਤੇ ਜਾਣ ਦੀ ਸੰਭਾਵਨਾ ਹੈ।

ਤੁਲਾ : ਵਿਅਕਤੀ ਵਿਸ਼ੇਸ਼ ਕਾਰਨ ਤਣਾਅ ਮਿਲ ਸਕਦਾ ਹੈ। ਕੁਝ ਕਾਰੋਬਾਰੀ ਸਮੱਸਿਆਵਾਂ ਤੇ ਕੁਝ ਪਰਿਵਾਰਕ ਤਣਾਅ ਮਿਲ ਸਕਦੇ ਹਨ। ਆਰਥਿਕ ਮਾਮਲਿਆਂ ਵਿਚ ਜ਼ੋਖ਼ਮ ਨਾ ਚੁੱਕੋ।ਬ੍ਰਿਸ਼ਚਕ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਨਿੱਜੀ ਸੰਬੰਧ ਮਜ਼ਬੂਤ ਹੋਣਗੇ। ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਜ਼ਰੂਰਤ ਹੈ। ਪੁਰਾਣੇ ਮਿੱਤਰਾਂ ਨਾਲ ਮਿਲਾਪ ਹੋਵੇਗਾ।

ਧਨੁ : ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਰੋਗ ਜਾਂ ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ। ਆਰਥਿਕ ਮਾਮਲਿਆਂ ‘ਚ ਜ਼ੋਖ਼ਮ ਨਾ ਚੁੱਕੋ।ਮਕਰ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸਿੱਖਿਆ ਪ੍ਰਤੀਯੋਗਿਤਾ ਦੇ ਖੇਤਰ ਵਿਚ ਸਫਲਤਾ ਮਿਲੇਗੀ। ਕਾਰੋਬਾਰੀ ਕੋਸ਼ਿਸ਼ਾਂ ਫਲੀਭੂਤ ਹੋਣਗੀਆਂ। ਰਿਸ਼ਤਿਆਂ ਵਿਚ ਮਿਠਾਸ ਆਵੇਗੀ।

ਕੁੰਭ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ ਪਰ ਪਰਿਵਾਰਕ ਮਹਿਲਾ ਤੋਂ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ। ਪੁਰਾਣੇ ਮਿੱਤਰਾਂ ਨਾਲ ਭੇਂਟ ਹੋਵੇਗੀ।ਮੀਨ : ਕੀਤਾ ਗਿਆ ਕੰਮ ਸਾਰਥਕ ਹੋਵੇਗਾ। ਨਿਰਮਾਮ, ਖੋਜ ਆਦਿ ਦੀ ਕੋਸ਼ਿਸ਼ ਸਾਰਥਕ ਹੋਵੇਗੀ। ਧਾਰਮਿਕ ਪ੍ਰਵਿਰਤੀ ਵਿਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ ਫਲੀਭੂਤ ਹੋਵੇਗੀ।

Leave a Reply

Your email address will not be published. Required fields are marked *