Monday, October 19, 2020
Home > Special News > ਇਸ ਰਾਸ਼ੀ ਵਾਲਿਆਂ ਦੀਆਂ ਰਚਨਾਤਮਕ ਕੋਸ਼ਿਸ਼ਾਂ ਹੋਣਗੀਆਂ ਸਫਲ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੀਆਂ ਰਚਨਾਤਮਕ ਕੋਸ਼ਿਸ਼ਾਂ ਹੋਣਗੀਆਂ ਸਫਲ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ ਪਰ ਬੇਕਾਰ ਦੀ ਪਰੇਸ਼ਾਨੀ ਵੀ ਮਿਲ ਸਕਦੀ ਹੈ। ਯਾਤਰਾ ਦਾ ਯੋਗ ਹੈ।ਬਿ੍ਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਾਰਥਿਕ ਕੰਮਾਂ ਵਿਚ ਸਫਲਤਾ ਮਿਲੇਗੀ। ਸਮਾਜਿਕ ਮਾਣ ਵਧੇਗਾ। ਕਾਰੋਬਾਰ ਕੋਸ਼ਿਸ਼ਾਂ ਸਫਲ ਹੋਣਗੀਆਂ। ਯਾਤਰਾ ਦੀ ਸਥਿਤੀ ਸੁਖਦ ਰਹੇਗੀ।

ਮਿਥੁਨ : ਆਰਥਿਕ ਕੋਸ਼ਿਸ਼ਾਂ ਸਫਲ ਹੋਣਗੀਆਂ। ਨਿੱਜੀ ਸਬੰਧ ਦ੍ਰਿੜ ਹੋਣਗੇ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ।ਕਰਕ : ਭਾਵੁਕਤਾ ’ਤੇ ਕੰਟਰੋਲ ਰੱਖੋ। ਵਿਅਕਤੀ ਵਿਸ਼ੇਸ਼ ਕਾਰਨ ਤਣਾਅ ਮਿਲ ਸਕਦਾ ਹੈ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਮਿੱਤਰਾਂ ਨਾਲ ਭੇਟ ਹੋਵੇਗੀ।

ਸਿੰਘ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਵਿਚ ਵਾਧਾ ਹੋਵੇਗਾ। ਸਮਾਜਿਕ ਮਾਣ ਵਧੇਗਾ।ਕੰਨਿਆ : ਰਿਸ਼ਤਿਆਂ ’ਚ ਮਿਠਾਸ ਆਵੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ ਰ ਆਰਥਿਕ ਤਣਾਅ ਰਹੇਗਾ। ਕਿਸੇ ਰਿਸ਼ਤੇਦਾਰ ਜਾਂ ਮਿੱਤਰ ਕਾਰਨ ਪਰੇਸ਼ਾਨੀ ਮਿਲ ਸਕਦੀ ਹੈ

ਤੁਲਾ : ਜੀਵਿਕਾ ਦੇ ਖੇਤਰ ਵਿਚ ਪ੍ਰਗਤੀ ਹੋਵੇਗੀ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਸਾਸ਼ਨਸੱਤਾ ਦਾ ਸਹਿਯੋਗ ਰਹੇਗਾ। ਮਿੱਤਰਾਂ ਨਾਲ ਭੇਟ ਹੋਵੇਗੀ।ਬਿ੍ਸ਼ਚਕ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਖ਼ੁਸ਼ੀ ਖ਼ਬਰੀ ਮਿਲੇਗੀ। ਕਿਸੇ ਕੰਮ ਦੇ ਸਮਾਪਤ ਹੋਣ ’ਤੇ ਤੁਹਾਡੇ ਪ੍ਰਭਾਵ ’ਚ ਵਾਧਾ ਹੋਵੇਗਾ। ਆਰਥਿਕ ਤੌਰ ’ਤੇ ਸਥਿਤੀ ਠੀਕ ਰਹੇਗੀ।

ਧਨੁ : ਸਮਾਜਿਕ ਮਾਣ ਵਧੇਗਾ। ਕਾਰੋਬਾਰ ਕੋਸ਼ਿਸ਼ ਸਫਲ ਹੋਣਗੀਆਂ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧਾਂ ਵਿਚ ਨੇੜਤਾ ਆਵੇਗੀ। ਵਿਗੜੇ ਕੰਮ ਬਣਨਗੇ।ਮਕਰ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਜੀਵਨ ਸੁਖਮਈ ਹੋਵੇਗਾ।

ਕੁੰਭ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਰਚਨਾਤਮਕ ਕੰਮਾਂ ਵਿਚ ਪ੍ਰਗਤੀ ਹੋਵੇਗੀ ਪਰ ਵਿਰੋਧੀ ਸਰਗਰਮ ਰਹਿਣਗੇ। ਉਲਝਣਾਂ ਰਹਿਣਗੀਆਂ।ਮੀਨ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧਾਂ ਵਿਚ ਨੇੜਤਾ ਆਵੇਗੀ। ਪਰਿਵਾਰਕ ਮਾਣ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ਵਿਚ ਨਿਵੇਸ਼ ਲਾਭਦਾਇਕ ਰਹੇਗਾ।

Leave a Reply

Your email address will not be published. Required fields are marked *