Saturday, October 31, 2020
Home > Special News > ਇਸ ਰਾਸ਼ੀ ਵਾਲਿਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਚੱਲੀ ਆ ਰਹੀ ਪਰੇਸ਼ਾਨੀ ‘ਤੇ ਕੰਟਰੋਲ ਹੋਵੇਗਾ। ਕਾਰੋਬਾਰੀ ਮਾਮਲਿਆਂ ਵਿਚ ਚੌਕੰਨੇ ਰਹੋ। ਮੁਲਾਜ਼ਮ, ਮਿੱਤਰ ਜਾਂ ਭਰਾ ਕਾਰਨ ਤਣਾਅ ਮਿਲ ਸਕਦਾ ਹੈ।ਬ੍ਰਿਖ : ਜੀਵਿਕਾ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਫਲੀਭੂਤ ਹੋਵੇਗੀ। ਆਰਥਿਕ ਸਥਿਤੀ ਵਿਚ ਸੁਧਾਰ ਹੋਵੇਗਾ। ਜੀਵਨਸਾਥੀ ਜਾਂ ਪਿਤਾ ਦਾ ਸਹਿਯੋਗ ਮਿਲੇਗਾ। ਸੰਬੰਧਾਂ ਵਿਚ ਮਿਠਾਸ ਆਵੇਗੀ।

ਮਿਥੁਨ : ਵਿਕਾਸ ਕਾਰਜ ਕਾਮਯਾਬ ਹੋਣਗੇ। ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਫਿਰ ਵੀ ਮਨ ਅਣਜਾਣੇ ਡਰ ਦੀ ਲਪੇਟ ‘ਚ ਆ ਜਾਵੇਗਾ।ਕਰਕ : ਆਰਥਿਕ ਮਾਮਲਿਆਂ ਵਿਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ ਯੋਜਨਾ ਕਾਮਯਾਬ ਹੋਵੇਗੀ।

ਸਿੰਘ : ਕਾਰੋਬਾਰ ਯੋਜਨਾ ਸਫਲ ਹੋਵੇਗੀ। ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ।ਕੰਨਿਆ : ਕਾਰੋਬਾਰ ਯੋਜਨਾ ਸਫਲ ਹੋਵੇਗੀ। ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਰਿਸ਼ਤਿਆਂ ਵਿਚ ਮਿਠਾਸ ਆਵੇਗੀ।

ਤੁਲਾ : ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ਵਿਚ ਸਨਮਾਨ ਵਧੇਗਾ।ਬ੍ਰਿਸ਼ਚਕ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਭੱਜ ਦੌੜ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰ ਵਿਚ ਲਾਭ ਹੋਵੇਗਾ।

ਧਨੁ : ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਸਮਾਜਿਕ ਸਨਮਾਨ ਵਧੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮਵਿਸ਼ਵਾਸ ‘ਚ ਵਾਧਾ ਹੋਵੇਗਾ।ਮਕਰ : ਘਰੇਲੂ ਕੰਮ ਵਿਚ ਰੁੱਝੇ ਰਹਿਣਗੇ। ਰਚਨਾਤਮਕ ਕੋਸ਼ਿਸ਼ ਸਫਲ ਹੋਣਗੀਆਂ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕੁੰਭ : ਪਤੀ-ਪਤਨੀ ਜੀਵਨ ਸੁਖਮਈ ਹੋਵੇਗਾ। ਕਾਰੋਬਾਰ ‘ਚ ਸਨਮਾਨ ਵਧੇਗਾ। ਵਿਅਕਤੀ ਵਿਸ਼ੇਸ਼ ਦਾ ਸਹਿਯੋਗ ਰਹੇਗਾ। ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।ਮੀਨ : ਸਿਹਤ ਪ੍ਰਤੀ ਸੁਚੇਤ ਰਹੋ ਪਰ ਔਲਾਦ ਦੇ ਸਲੂਕ ਤੋਂ ਚਿੰਤਤ ਹੋ ਸਕਦੇ ਹੋ। ਆਰਥਿਕ ਮਾਮਲਿਆਂ ਵਿਚ ਜੋਖ਼ਮ ਨਾ ਚੁੱਕੋ। ਕਾਰੋਬਾਰ ਵਿਚ ਨਿਵੇਸ਼ ਨਾ ਕਰੋ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

Leave a Reply

Your email address will not be published. Required fields are marked *