Saturday, December 5, 2020
Home > Special News > ਇਸ ਰਾਸ਼ੀ ਵਾਲਿਆਂ ਦੇ ਸੰਬੰਧਾਂ ਵਿਚ ਮਿਠਾਸ ਆਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੇ ਸੰਬੰਧਾਂ ਵਿਚ ਮਿਠਾਸ ਆਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਪਰਿਵਾਰ ਦੀ ਕਿਸੇ ਔਰਤ ਕਾਰਨ ਤਣਾਅ ਮਿਲ ਸਕਦਾ ਹੈ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਚੌਕੰਨੇ ਰਹਿਣ ਦੀ ਲੋੜ ਹੈ।ਬ੍ਰਿਖ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਸਾਰਥਕ ਹੋਵੇਗੀ। ਸਨਮਾਨ ਵਿਚ ਵਾਧਾ ਹੋਵੇਗਾ। ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ।

ਮਿਥੁਨ : ਰੁਕਿਆ ਹੋਇਆ ਧਨ ਲਾਭ ਮਿਲ ਸਕਦਾ ਹੈ। ਬਹੁਤ ਸਮੇਂ ਤੋਂ ਇੰਤਜ਼ਾਰ ਕੀਤੇ ਜਾ ਰਹੇ ਕਾਰਜ ਦੇ ਪੂਰਨ ਹੋਣ ਨਾਲ ਆਤਮਵਿਸ਼ਵਾਸ ਵਿਚ ਵਾਧਾ ਹੋਵੇਗਾ। ਕਾਰੋਬਾਰੀ ਪੱਧਰ ‘ਤੇ ਸਫਲਤਾ ਦੀ ਪੂਰੀ ਸੰਭਾਵਨਾ ਹੈ।ਕਰਕ : ਚੱਲੀ ਆ ਰਹੀ ਪਰੇਸ਼ਾਨੀ ਦੂਰ ਹੋਵੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਸਨਮਾਨ ਵਿਚ ਵਾਧਾ ਹੋਵੇਗਾ। ਸੰਬੰਧਾਂ ਵਿਚ ਮਿਠਾਸ ਆਵੇਗੀ।

ਸਿੰਘ : ਸੰਬੰਧਾਂ ਵਿਚ ਮਿਠਾਸ ਆਵੇਗੀ। ਪਰਿਵਾਰਕ ਮਾਣ-ਤਾਣ ਵਧੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਮਈ ਹੋਵੇਗੀ, ਪਰ ਸਿਹਤ ਪ੍ਰਤੀ ਚੌਕੰਨੇ ਰਹੋ।ਕੰਨਿਆ : ਕਿਸੇ ਸਮਾਚਾਰ ਤੋਂ ਦੁਖੀ ਹੋ ਸਕਦੇ ਹੋ। ਬੇਕਾਰ ਦੀਆਂ ਉਲਝਣਾਂ ਰਹਿਣਗੀਆਂ। ਸਿਹਤ ਪ੍ਰਤੀ ਚੌਕੰਨੇ ਰਹੋ।

ਤੁਲਾ : ਉੱਚ ਅਧਿਕਾਰੀ ਜਾਂ ਘਰ ਦੇ ਮੁਖੀਆ ਦਾ ਸਹਿਯੋਗ ਮਿਲੇਗਾ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸਿੱਖਿਆ ਦੇ ਖੇਤਰ ਵਿਚ ਕੀਤੀ ਗਈ ਕੋਸ਼ਿਸ਼ ਸਫਲ ਹੋਵੇਗੀ।ਬ੍ਰਿਸ਼ਚਕ : ਸੁਖਮਈ ਸਮਾਚਾਰ ਮਿਲੇਗਾ। ਰਚਨਾਤਮਕ ਕੋਸ਼ਿਸ਼ ਫਲੀਭੂਤ ਹੋਵੇਗੀ, ਸਫਲਤਾ ਮਿਲੇਗੀ। ਸ਼ਾਸਨ ਸੱਤਾ ਤੋਂ ਸਹਿਯੋਗ ਮਿਲੇਗਾ।

ਧਨੁ : ਪਰਿਵਾਰਕ ਤਣਾਅ ਤੇ ਆਰਥਿਕ ਉਲਝਨਾਂ ਸਿਹਤ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਚੌਕੰਨੇ ਰਹਿਣ ਦੀ ਲੋੜ ਹੈ। ਕਾਰੋਬਾਰ ਪੱਧਰ ‘ਤੇ ਸੋਚ-ਸਮਝ ਕੇ ਫ਼ੈਸਲਾ ਲਓ।ਮਕਰ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਗ੍ਰਹਿਸਥ ਜੀਵਨ ਸੁਖਮਈ ਹੋਵੇਗਾ। ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਰਚਨਾਤਮਕ ਕੋਸ਼ਿਸ਼ ਫਲੀਭੂਤ ਹੋਵੇਗੀ।

ਕੁੰਭ : ਵਿਰੋਧੀ ਸਰਗਰਮ ਹੋ ਸਕਦਾ ਹੈ। ਸਿਹਤ ਪ੍ਰਤੀ ਚੌਕੰਨੇ ਰਹੋ। ਆਰਥਿਕ ਮਾਮਲਿਆਂ ਵਿਚ ਜ਼ੋਖਮ ਨਾ ਚੁੱਕੋ। ਧੀਰਜ ਤੋਂ ਕੰਮ ਲਓ। ਈਸ਼ਵਰ ਦੀ ਭਗਤੀ ਵਿਚ ਮਨ ਲਗਾਓ।ਮੀਨ : ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਤਰੱਕੀ ਹੋਵੇਗੀ। ਕਾਰੋਬਾਰ ਦੇ ਲਈ ਕੀਤੀ ਜਾ ਰਹੀ ਕੋਸ਼ਿਸ਼ ਸਫਲ ਹੋਵੇਗੀ।

Leave a Reply

Your email address will not be published. Required fields are marked *