Tuesday, October 27, 2020
Home > Special News > ਇਹ 5 ਰਾਸ਼ੀਆਂ ਵਾਲ਼ੇ ਸਿਹਤ ਪ੍ਰਤੀ ਚੌਕੰਨੇ ਰਹੋ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਹ 5 ਰਾਸ਼ੀਆਂ ਵਾਲ਼ੇ ਸਿਹਤ ਪ੍ਰਤੀ ਚੌਕੰਨੇ ਰਹੋ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਚੱਲ ਰਹੀ ਮਿਹਨਤ ਸਾਰਥਕ ਹੋਵੇਗੀ। ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕੋਸ਼ਿਸ਼ ਸਾਰਥਕ ਹੋਵੇਗੀ।ਬ੍ਰਿਖ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰੀ ਮਾਣ-ਤਾਣ ਵਧੇਗਾ। ਲੰਬੇ ਸਮੇਂ ਤੋਂ ਉਡੀਕ ਜਾ ਰਹੇ ਕਾਰਜ ਦੇ ਪੂਰੇ ਹੋਣ ਨਾਲ ਆਤਮਵਿਸ਼ਵਾਸ ਵਿਚ ਵਾਧਾ ਹੋਵੇਗਾ।

ਮਿਥੁਨ : ਸਿਹਤ ਪ੍ਰਤੀ ਚੌਕੰਨੇ ਰਹੋ। ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਸੰਬੰਧਤ ਅਧਿਕਾਰੀ ਨਾਲ ਵਿਚਾਰਕ ਮਤਭੇਦ ਹੋ ਸਕਦੇ ਹਨ। ਸੰਜਮ ਵਰਤੋ।ਕਰਕ : ਆਰਥਿਕ ਮਾਮਲਿਆਂ ਵਿਚ ਸੁਧਾਰ ਹੋਵੇਗਾ। ਪਿਤਾ ਜਾਂ ਸੰਬੰਧਤ ਅਧਿਕਾਰੀ ਦਾ ਸਹਿਯੋਗ ਮਿਲੇਗਾ। ਜੀਵਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ।

ਸਿੰਘ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਚਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ। ਕਾਰੋਬਾਰੀ ਮਾਮਲਿਆਂ ਵਿਚ ਚੌਕੰਨੇ ਰਹਿਣ ਦੀ ਲੋੜ ਹੈ।ਕੰਨਿਆ : ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ। ਪਰਿਵਾਰਕ ਮਾਣ-ਮਰਿਆਦਾ ਵਧੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਮਈ ਹੋਵੇਗੀ, ਪਰ ਚੌਕੰਨੇ ਰਹੋ।

ਤੁਲਾ : ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਸਿੱਖਿਆ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਫਲੀਭੂਤ ਹੋਵੇਗੀ। ਨਵੀਂ ਨੌਕਰੀ ਜਾਂ ਨਵੇਂ ਸਮਝੌਤੇ ਦੀ ਦਿਸ਼ਾ ਵਿਚ ਚੱਲ ਰਹੀ ਕੋਸ਼ਿਸ਼ ਸਾਰਥਕ ਹੋਵੇਗੀ।ਬ੍ਰਿਸ਼ਚਕ : ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਧਨੁ : ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਮਈ ਤੇ ਉਤਸ਼ਾਹਜਨਕ ਹੋਵੇਗੀ, ਪਰ ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ।ਮਕਰ : ਕਾਰੋਬਾਰੀ ਕੋਸ਼ਿਸ਼ ਸਾਰਥਕ ਹੋਵੇਗੀ। ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ। ਕਿਸੇ ਕਾਰਜ ਦੇ ਪੂਰਨ ਹੋਣ ਨਾਲ ਤੁਹਾਡੇ ਪ੍ਰÎਭਾਵ ਵਿਚ ਵਾਧਾ ਹੋਣ ਦਾ ਯੋਗ ਹੈ।

ਕੁੰਭ : ਕਾਰੋਬਾਰੀ ਮਾਮਲਿਆਂ ਵਿਚ ਅਪਾਰ ਸੁਧਾਰ ਹੋਵੇਗਾ। ਜਦਕਿ ਆਰਥਿਕ ਤਣਾਅ ਰਹੇਗਾ। ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ।ਮੀਨ : ਜੀਵਨਸਾਥੀ ਦਾ ਸਹਿਯੋਗ ਮਿਲੇਗਾ, ਪਰ ਸੰਤਾਨ ਕਾਰਨ ਚਿੰਤਤ ਹੋ ਸਕਦੇ ਹੋ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਜ਼ਿਆਦਾ ਮਿਹਨਤ ਦੀ ਲੋੜ ਹੈ।

Leave a Reply

Your email address will not be published. Required fields are marked *