Wednesday, October 21, 2020
Home > Special News > ਇਸ ਰਾਸ਼ੀ ਵਾਲਿਆਂ ਦੇ ਨਿੱਜੀ ਸੰਬੰਧ ਮਜ਼ਬੂਤ ਹੋਣਗੇ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੇ ਨਿੱਜੀ ਸੰਬੰਧ ਮਜ਼ਬੂਤ ਹੋਣਗੇ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਗ੍ਰਹਿਸਥ ਜੀਵਨ ਸੁਖਮਈ ਹੋਵੇਗਾ। ਕੁਝ ਕਾਰੋਬਾਰੀ ਮਾਮਲਿਆਂ ਵਿਚ ਵੀ ਸਫਲਤਾ ਮਿਲੇਗੀ। ਰਚਨਾਤਮਕ ਕਾਰਜਾਂ ਵਿਚ ਮਨ ਲਗਾਓ, ਸਫਲਤਾ ਮਿਲੇਗੀ।ਬ੍ਰਿਖ : ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ। ਮੁਲਾਜ਼ਮ, ਗੁਆਂਢੀ ਜਾਂ ਰਿਸ਼ਤੇਦਾਰ ਕਾਰਨ ਤਣਾਅ ਮਿਲ ਸਕਦਾ ਹੈ।

ਮਿਥੁਨ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਅਪਾਰ ਸਫਲਤਾ ਮਿਲੇਗੀ। ਮਨ ਅਣਪਛਥਾਤੇ ਡਰ ਨਾਲ ਗ੍ਰਸਿਆ ਰਹੇਗਾ। ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ।ਕਰਕ : ਆਰਥਿਕ ਮਾਮਲਿਆਂ ਵਿਚ ਚੌਕੰਨੇ ਰਹੋ। ਕਾਰੋਬਾਰੀ ਮਾਣ-ਮਰਿਆਦਾ ਵਧੇਗੀ। ਕੁਝ ਪਰਿਵਾਰਕ ਸਮੱਸਿਆ ਵੀ ਰਹੇਗੀ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ।

ਸਿੰਘ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਕੋਸ਼ਿਸ਼ ਫਲੀਭੂਤ ਹੋਵੇਗੀ।ਕੰਨਿਆ : ਗੁਰੂ ਦਾ ਪਰਿਵਰਤਨ ਕਾਰੋਬਾਰੀ ਦ੍ਰਿਸ਼ਟੀ ਤੋਂ ਉੱਤਮ ਹੋਵੇਗਾ। ਪਰਿਵਾਰਕ ਕਾਰਜਾਂ ਵਿਚ ਰੁੱਝੇ ਰਹੋਗੇ। ਪਰਿਵਾਰਕ ਪੱਧਰ ‘ਤੇ ਸਹਿਯੋਗ ਮਿਲਦਾ ਰਹੇਗਾ।

ਤੁਲਾ : ਨਿੱਜੀ ਸੰਬੰਧ ਮਜ਼ਬੂਤ ਹੋਣਗੇ। ਭਾਵੁਕਤਾ ‘ਤੇ ਕੰਟਰੋਲ ਰੱਖੋ। ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ।ਬ੍ਰਿਸ਼ਚਕ : ਪਰਿਵਾਰਕ ਕਾਰਜਾਂ ਵਿਚ ਰੁਝੇ ਰਹੋਗੇ। ਕੋਈ ਅਜਿਹੀ ਗੱਲ ਹੋ ਸਕਦੀ ਹੈ ਜੋ ਤੁਹਾਡੇ ਹਿਤ ਵਿਚ ਨਾ ਹੋਵੇ। ਗੁੱਸੇ ‘ਤੇ ਕਾਬੂ ਰੱਖਣ ਦੀ ਲੋੜ ਹੈ। ਸੰਜਮ ਤੋਂ ਕੰਮ ਲਓ।

ਧਨੁ : ਗ੍ਰਹਿ ਉਪਯੋਗੀ ਚੀਜ਼ਾਂ ਵਿਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਕਰਮ ਖੇਤਰ ਵਿਚ ਰੁਕਾਵਟ ਆਵੇਗੀ। ਪਰਿਵਾਰ ਦੇ ਮੈਂਬਰਾਂ ਦਾ ਸਾਥ ਮਿਲੇਗਾ।ਮਕਰ : ਪਿਤਾ ਜਾਂ ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਰਚਨਾਤਮਕ ਕਾਰਜਾਂ ਵਿਚ ਮਨ ਲਗਾਓ, ਸਫਲ ਹੋਵੋਗੇ।

ਕੁੰਭ : ਬੇਕਾਰ ਦੀ ਭੱਜਦੌੜ ਰਹੇਗੀ। ਕਿਸਮਤਵਸ ਸੁਖਮਈ ਸਮਾਚਾਰ ਮਿਲੇਗਾ। ਯਾਤਰਾ ਜਾਂ ਦੇਸ਼ਾਟਨ ਦੀ ਸਥਿਤੀ ਸੁਖਮਈ ਹੋਵੇਗੀ, ਪਰ ਸਾਵਧਾਨੀ ਨਾਲ ਯਾਤਰਾ ਕਰੋ।ਮੀਨ : ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਕਿਸੇ ਕਾਰਜ ਦੇ ਪੂਰੇ ਹੋਣ ਨਾਲ ਤੁਹਾਡੇ ਪ੍ਰਭਾਵ ਵਿਚ ਵਾਧਾ ਹੋਵੇਗਾ। ਯਸ਼, ਕੀਰਤੀ ਵਿਚ ਵਾਧਾ ਹੋਵੇਗਾ।

Leave a Reply

Your email address will not be published. Required fields are marked *