Monday, October 26, 2020
Home > Special News > ਇਸ ਰਾਸ਼ੀ ਵਾਲਿਆਂ ਦੀ ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੀ ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਕੁਝ ਪਰਿਵਾਰਕ ਤੇ ਕੁਝ ਕਾਰੋਬਾਰੀ ਤਣਾਅ ਮਿਲ ਸਕਦਾ ਹੈ। ਸਿਹਤ ਤੇ ਮਾਣ-ਮਰਿਆਦਾ ਪ੍ਰਤੀ ਕਿਸੇ ਤਰ੍ਹਾਂ ਦਾ ਜ਼ੋਖਮ ਨਾ ਚੁੱਕੋ।ਬ੍ਰਿਖ : ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਪਰਿਵਾਰ ਤੋਂ ਪਰੇਸ਼ਾਨੀ ਮਿਲ ਸਕਦੀ ਹੈ।

ਮਿਥੁਨ : ਰੁਝੇਵਾਂ ਵਧੇਗਾ। ਰੋਗ ਜਾਂ ਵਿਰੋਧੀ ਤਣਾਅ ਦਾ ਕਾਰਨ ਹੋ ਸਕਦਾ ਹੈ। ਸੰਤਾਨ ਕਾਰਨ ਚਿੰਤਤ ਹੋ ਸਕਦੇ ਹੋ। ਸਿੱਖਿਆ ਮੁਕਾਬਲੇ ਦਾ ਵੀ ਦਬਾਅ ਵਧੇਗਾ।ਕਰਕ : ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਕਾਰੋਬਾਰੀ ਯੋਜਨਾ ਫਲੀਭੂਤ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਫਲੀਭੂਤ ਹੋਵੇਗੀ।

ਸਿੰਘ : ਪਰਿਵਾਰਕ ਕਾਰਜ ਵਿਚ ਰੁਝੇ ਰਹੋਗੇ, ਪਰ ਕਿਸੇ ਪਰਿਵਾਰਕ ਮੈਂਬਰ ਤੋਂ ਤਣਾਅ ਵੀ ਮਿਲੇਗਾ। ਰਚਨਾਤਮਕਤਾ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਸਾਰਥਕ ਹੋਵੇਗੀ।ਕੰਨਿਆ : ਦੂਜਿਆਂ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਕਾਰੋਬਾਰੀ ਮਾਮਲਿਆਂ ਵਿਚ ਸਫਲਤਾ ਮਿਲੇਗੀ।

ਤੁਲਾ : ਸੰਬੰਧਾਂ ਵਿਚ ਨੇੜਤਾ ਆਏਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ, ਪਰ ਜੀਵਨਸਾਥੀ ਜਾਂ ਸਹੁਰੇ ਪੱਖ ਤੋਂ ਤਣਾਅ ਮਿਲ ਸਕਦਾ ਹੈ। ਵਾਣੀ ‘ਤੇ ਸੰਜਮ ਰੱਖੋ।ਬ੍ਰਿਸ਼ਚਕ : ਭਾਵੁਕਤਾ ‘ਤੇ ਕਾਬੂ ਰੱਖੋ। ਵਾਣੀ ‘ਤੇ ਸੰਜਮ ਨਾ ਰੱਖਣ ਨਾਲ ਸਮੱਸਿਆ ਆ ਸਕਦੀ ਹੈ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ।

ਧਨੁ : ਸਿਹਤ ਪ੍ਰਤੀ ਚੌਕੰਨੇ ਰਹੋ। ਹੰਕਾਰ ਕਿਤੇ ਨਾ ਕਿਤੇ ਨੁਕਸਾਨ ਪਹੁੰਚਾ ਸਕਦਾ ਹੈ। ਭਾਵੇਂ ਪਰਿਵਾਰਕ ਵਾਤਾਵਰਣ ਹੋਵੇ ਜਾਂ ਕਾਰੋਬਾਰੀ ਹੋਵੇ। ਚੌਕੰਨੇ ਰਹੋ।ਮਕਰ : ਘਰੇਲੂ ਵਰਤੋਂ ਚੀਜ਼ਾਂ ਵਿਚ ਵਾਧਾ ਹੋਵੇਗਾ। ਕਰਮ ਖੇਤਰ ਵਿਚ ਰੁਕਾਵਟਾਂ ਆਉਣਗੀਆਂ। ਸਿਹਤ ਤੇ ਮਾਣ-ਮਰਿਆਦਾ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ।

ਕੁੰਭ : ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਜੀਵਿਕਾ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਸਾਰਥਕ ਹੋਵੇਗੀ।ਮੀਨ : ਕਿਸਮਤਵਸ਼ ਸੁਖਦਾਇਕ ਸਮਾਚਾਰ ਮਿਲੇਗਾ। ਰਚਨਾਤਮਕ ਕਾਰਜਾਂ ਵਿਚ ਤਰੱਕੀ ਹੋਵੇਗੀ। ਪਿਤਾ ਤੋਂ ਸਹਿਯੋਗ ਮਿਲੇਗਾ। ਸਿੱਖਿਆ ਦੇ ਖੇਤਰ ਵਿਚ ਕੀਤੀ ਗਈ ਕੋਸ਼ਿਸ਼ ਸਾਰਥਕ ਹੋਵੇਗੀ।

Leave a Reply

Your email address will not be published. Required fields are marked *