Monday, October 19, 2020
Home > Special News > ਇਸ ਰਾਸ਼ੀ ਵਾਲਿਆਂ ਨੂੰ ਜੀਵਨਸਾਥੀ ਕਾਰਨ ਤਣਾਅ ਮਿਲ ਸਕਦਾ ਹੈ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਨੂੰ ਜੀਵਨਸਾਥੀ ਕਾਰਨ ਤਣਾਅ ਮਿਲ ਸਕਦਾ ਹੈ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਕੁਝ ਜ਼ਿਆਦਾ ਮਿਹਨਤ ਕਰਨੀ ਹੋਵੇਗੀ। ਪਿਤਾ ਜਾਂ ਸੰਬੰਧਤ ਅਧਿਕਾਰੀ ਤੋਂ ਸਹਿਯੋਗ ਮਿਲ ਸਕਦਾ ਹੈ। ਰਚਨਾਤਮਕ ਕਾਰਜਾਂ ਵਿਚ ਮਨ ਲਗਾਓ।ਬ੍ਰਿਖ : ਕਾਰੋਬਾਰ ‘ਚ ਕਾਮਯਾਬੀ ਮਿਲੇਗੀ। ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਸਿਹਤ ਸਬੰਧੀ ਸੁਚੇਤ ਰਹੋ। ਮਾਲੀ ਪੱਖ ਮਜ਼ਬੂਤ ਹੋਵੇਗਾ।

ਮਿਥੁਨ : ਲੰਮੀ ਯਾਤਰਾ ਦੀ ਯੋਜਨਾ ਸਫਲ ਹੋ ਸਕਦੀ ਹੈ। ਸਿੱਖਿਆ ਦੇ ਖੇਤਰ ‘ਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।ਕਰਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਮੁਹਾਰਤ ਨਾਲ ਕੀਤਾ ਗਿਆ ਕੰਮ ਸਮਾਪਤ ਹੋਵੇਗਾ। ਤੁਹਾਡਾ ਪ੍ਰਭਾਵ ਵਧੇਗਾ।

ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ‘ਚ ਕਾਮਯਾਬੀ ਮਿਲੇਗੀ। ਚੱਲ ਜਾਂ ਅਚੱਲ ਜਾਇਦਾਦ ‘ਚ ਵਾਧਾ ਹੋਵੇਗਾ। ਕਾਰੋਬਾਰ ‘ਚ ਨਿਵੇਸ਼ ਲਾਭਦਾਇਕ ਹੋਵੇਗਾ।ਕੰਨਿਆ : ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਬੰਧਾਂ ਵਿਚ ਮਿਠਾਸ ਆਵੇਗੀ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਤੁਲਾ : ਪਰਿਵਾਰ ‘ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਰਹੇਗਾ। ਅਧਿਕਾਰੀ ਦਾ ਸਹਿਯੋਗ ਮਿਲੇਗਾ।ਬ੍ਰਿਸ਼ਚਕ : ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਸਬੰਧਾਂ ‘ਚ ਨੇੜਤਾ ਆਵੇਗੀ। ਕਾਰੋਬਾਰ ‘ਚ ਕੋਸ਼ਿਸ਼ ਸਫਲ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ। ਯਾਤਰਾ ਸੁਖਦ ਰਹੇਗੀ।

ਧਨੁ : ਪਰਿਵਾਰਕ ਔਰਤ ਦੇ ਕਾਰਨ ਤਣਾਅ ਮਿਲ ਸਕਦਾ ਹੈ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।ਮਕਰ : ਜੀਵਨਸਾਥੀ ਕਾਰਨ ਤਣਾਅ ਮਿਲ ਸਕਦਾ ਹੈ। ਕੁਝ ਕਾਰੋਬਾਰ ਤੇ ਪਰਿਵਾਰਕ ਤਣਾਅ ਮਿਲੇਗਾ। ਕਿਸੇ ਤਰ੍ਹਾਂ ਦਾ ਜ਼ੋਖ਼ਮ ਨਾ ਚੁੱਕੋ।

ਕੁੰਭ : ਰਚਨਾਤਮਕ ਕੋਸ਼ਿਸ਼ ਕਾਮਯਾਬ ਹੋਵੇਗੀ। ਸਿੱਖਿਆ ਮੁਕਾਬਲੇ ‘ਚ ਕੋਸ਼ਿਸ਼ ਸਫਲ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਿਵੇਸ਼ ਲਾਭਦਾਇਕ ਹੋਵੇਗਾ।ਮੀਨ : ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮਵਿਸ਼ਵਾਸ ਵਧੇਗਾ। ਸਬੰਧਾਂ ਵਿਚ ਮਿਠਾਸ ਆਵੇਗੀ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *