Wednesday, October 21, 2020
Home > Special News > ਇਸ ਰਾਸ਼ੀ ਵਾਲਿਆਂ ਦਾ ਪਰਿਵਾਰਿਕ ਜੀਵਨ ਸੁਖਮਈ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦਾ ਪਰਿਵਾਰਿਕ ਜੀਵਨ ਸੁਖਮਈ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਪਰਿਵਾਰਿਕ ਮਾਣ-ਸਨਮਾਨ ਵਧੇਗਾ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਧਾਰਮਿਕ ਪ੍ਰਵਿਰਤੀ ‘ਚ ਵਾਧਾ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਿਗੜੇ ਕੰਮ ਬਣਨਗੇ।ਬ੍ਰਿਖ : ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਮਿਥੁਨ : ਗ੍ਰਹਿ ਕੰਮਾਂ ‘ਚ ਰੁੱਝੇ ਰਹੋਗੇ। ਧਾਰਮਿਕ ਪ੍ਰਵਿਰਤੀ ‘ਚ ਵਾਧਾ ਹੋਵੇਗਾ। ਅੰਨ ਦਾ ਦਾਨ ਤੁਹਾਡੇ ਲਈ ਲਾਭਕਾਰੀ ਹੋਵੇਗਾ। ਵਪਾਕਰ ਯਤਨ ਸਫਲ ਹੋਣਗੇ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।ਕਰਕ : ਸਮਾਜਿਕ ਮਾਣ-ਸਨਮਾਨ ਵਧੇਗਾ। ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਰਿਸ਼ਤਿਆਂ ‘ਚ ਨੇੜਤਾ ਆਵੇਗੀ।

ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ‘ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ। ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਤੁਹਾਡੇ ਪ੍ਰਭਾਵ ‘ਚ ਵਾਧਾ ਹੋਵੇਗਾ।ਕੰਨਿਆ : ਭਾਵੁਕਤਾ ‘ਤੇ ਕੰਟਰੋਲ ਰੱਖੋ। ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ ‘ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਤੁਲਾ : ਵਪਾਰਕ ਮਾਣ-ਸਨਮਾਨ ਵਧੇਗਾ। ਧਾਰਮਿਕ ਪ੍ਰਵਿਰਤੀ ‘ਚ ਵਾਧਾ ਹੋਵੇਗਾ। ਅੰਨ ਅਤੇ ਘਿਓ ਦਾ ਦਾਨ ਤੁਹਾਡੇ ਲਈ ਲਾਭਕਾਰੀ ਹੋਵੇਗਾ। ਯਾਤਰਾ ‘ਤੇ ਜਾਣ ਦੀ ਸੰਭਾਵਨਾ ਹੈ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।ਬ੍ਰਿਸ਼ਚਕ : ਰਚਨਾਤਮਕ ਯਤਨ ਸਫਲ ਹੋਣਗੇ। ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਦਾਨ ਕਰੋ। ਵਪਾਰਕ ਮਾਣ-ਸਨਮਾਨ ‘ਚ ਵਾਧਾ ਹੋਵੇਗਾ। ਕੁਝ ਪਰਿਵਾਰਿਕ ਪਰੇਸ਼ਾਨੀ ਹੋ ਸਕਦੀ ਹੈ।

ਧਨੁ : ਦੋਸਤਾਨਾ ਰਿਸ਼ਤੇ ਗੂੜ੍ਹੇ ਹੋਣਗੇ। ਰਿਸ਼ਤਿਆਂ ‘ਚ ਨੇੜਤਾ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ‘ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।ਮਕਰ : ਕਿਸਮਤ ਨਾਲ ਸੁਖਦ ਸਮਾਚਾਰ ਮਿਲੇਗਾ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਘਿਓ ਦਾ ਦਾਨ ਤੁਹਾਡੇ ਲਈ ਹਿਤਕਾਰੀ ਹੈ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਕੁੰਭ : ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਚੌਲਾਂ ਦਾ ਦਾਨ ਤੁਹਾਡੇ ਲਈ ਲਾਭਕਾਰੀ ਹੈ। ਰਚਨਾਤਮਕ ਕੰਮਾਂ ‘ਚ ਸਫਲਤਾ ਮਿਲੇਗੀ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।ਮੀਨ : ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਸਮਾਜਿਕ ਮਾਣ-ਸਨਮਾਨ ਵਧੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ ‘ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।

Leave a Reply

Your email address will not be published. Required fields are marked *