Saturday, October 31, 2020
Home > Special News > ਇਸ ਰਾਸ਼ੀ ਵਾਲੇ ਵਾਣੀ ‘ਤੇ ਸੰਜਮ ਰੱਖਣ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲੇ ਵਾਣੀ ‘ਤੇ ਸੰਜਮ ਰੱਖਣ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਵਾਣੀ ‘ਤੇ ਸੰਜਮ ਰੱਖੋ। ਗ਼ਲਤ ਫ਼ੈਸਲੇ ਨਾਲ ਧਨ ਨੁਕਸਾਨ ਦੀ ਸ਼ੰਕਾ ਹੈ। ਕਾਰੋਬਾਰੀ ਪਰੇਸ਼ਾਨੀ ਮਿਲ ਸਕਦੀ ਹੈ। ਸਿਹਤ ਪ੍ਰਤੀ ਵੀ ਚੌਕੰਨੇ ਰਹੋ।ਬ੍ਰਿਖ : ਦੂਜਿਆਂ ਤੋਂ ਸਹਿਯੋਗ ਲੈਣ ‘ਚ ਸਫਲਤਾ ਮਿਲੇਗੀ। ਰਿਸ਼ਤਿਆਂ ‘ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮਿਥੁਨ : ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ।ਕਰਕ : ਵਪਾਰਕ ਮਾਣ-ਸਨਮਾਨ ਵਧੇਗਾ। ਕਿਸਮਤ ਨਾਲ ਕੋਈ ਸੁਖਦ ਸਮਾਚਾਰ ਮਿਲੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਸਿਹਤ ਪ੍ਰਤੀ ਉਦਾਸੀਨ ਨਾ ਰਹੋ।

ਸਿੰਘ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ ‘ਚ ਵਾਧਾ ਹੋਵੇਗਾ। ਸਿਹਤ ਪ੍ਰਤੀ ਜੋਖ਼ਮ ਨਾ ਚੁੱਕੋ।ਕੰਨਿਆ : ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਸਹੁਰੇ ਪੱਖ ਦਾ ਸਹਿਯੋਗ ਮਿਲੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਮਨ ਅਣਜਾਣੇ ਡਰ ਤੋਂ ਗ੍ਰਸਤ ਰਹੇਗਾ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰ ਦੀ ਮਹਿਲਾ ਜਾਂ ਮਹਿਲਾ ਅਧਿਕਾਰੀ ਤੋਂ ਤਣਾਅ ਮਿਲ ਸਕਦਾ ਹੈ। ਜਦੋਂਕਿ ਹੋਰ ਪਰਿਵਾਰਕ ਮੈਂਬਰਾਂ ਤੋਂ ਸਹਿਯੋਗ ਮਿਲੇਗਾ।ਬ੍ਰਿਸ਼ਚਕ : ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਿੱਖਿਆ ਦੇ ਖੇਤਰ ‘ਚ ਸਫਲਤਾ ਮਿਲੇਗੀ। ਗੁਆਂਢੀ ਜਾਂ ਅਧੀਨ ਕਰਮਚਾਰੀ ਕਾਰਨ ਤਣਾਅ ਮਿਲ ਸਕਦਾ ਹੈ।

ਧਨੁ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ ‘ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।ਮਕਰ : ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਭਰਾ ਜਾਂ ਕਿਸੇ ਰਿਸ਼ਤੇਦਾਰ ਦਾ ਸਹਿਯੋਗ ਰਹੇਗਾ। ਬੋਲੀ ‘ਤੇ ਸੰਜਮ ਰੱਖੋ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ।

ਕੁੰਭ : ਯਾਤਰਾ ਦੇਸ਼ਾਟਨ ਤੋਂ ਬਚੋ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਮਾਮਲਿਆਂ ‘ਚ ਸੁਧਾਰ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ।ਮੀਨ : ਤੋਹਫੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ‘ਚ ਕੁਝ ਰੁਕਾਵਟ ਆ ਸਕਦੀ ਹੈ।

Leave a Reply

Your email address will not be published. Required fields are marked *