Thursday, October 29, 2020
Home > News > ਦਿਉਰ ਨੇ 65 ਸਾਲ ਦੀ ਭਾਬੀ ਦੇ ਨਾਲ ਕਰ ਦਿੱਤਾ ਇਹ ਕਾਂਡ ਦੇਖੋ ਵੀਡੀਓ

ਦਿਉਰ ਨੇ 65 ਸਾਲ ਦੀ ਭਾਬੀ ਦੇ ਨਾਲ ਕਰ ਦਿੱਤਾ ਇਹ ਕਾਂਡ ਦੇਖੋ ਵੀਡੀਓ

ਜ਼ਿਲ੍ਹੇ ਵਿੱਚ ਇਨਸਾਨੀਅਤ ਇੱਕ ਵਾਰ ਫਿਰ ਸ਼ਰਮਸਾਰ ਹੋਈ ਹੈ। ਪਿੰਡ ਸੁਖਪੁਰਾ ਮੌੜ ਵਿਖੇ ਇੱਕ ਦਿਉਰ ਵੱਲੋਂ ਆਪਣੀ 65 ਸਾਲਾ ਬਜ਼ੁਰਗ ਭਾਬੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਔਰਤ ਦੇ ਬਿਆਨ ਦਰਜ ਕਰਕੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ

ਥਾਣਾ ਸ਼ਹਿਣਾ ਦੇ ਐਸਐਚਓ ਅਜਾਇਬ ਸਿੰਘ ਨੇ ਦੱਸਿਆ ਕਿ ਪਿੰਡ ਸੁਖਪੁਰਾ ਮੌੜ ਵਿਖੇ ਇੱਕ 65 ਸਾਲਾ ਬਜ਼ੁਰਗ ਨਾਲ ਜਬਰ ਜਨਾਹ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਪੀੜਤ ਦੇ ਬਿਆਨ ਦੇ ਅਧਾਰ ‘ਤੇ ਉਸ ਦੇ ਦਿਉਰ ਸਣੇ ਤਿੰਨ ਹੋਰ ਲੋਕਾਂ ‘ਤੇ ਪਰਚਾ ਦਰਜ ਕੀਤਾ ਹੈ।ਇਸ ਮਾਮਲੇ ਦੀ ਜਾਂਚ ਲਈ ਉੱਚ ਅਧਿਕਾਰੀਆਂ ਵੱਲੋਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ।

ਇਨਵੈਸਟੀਗੇਸ਼ਨ ਟੀਮ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਰਿਪੋਰਟ ਐੱਸਐੱਸਪੀ ਬਰਨਾਲਾ ਨੂੰ ਸੌਂਪ ਦਿੱਤੀ ਹੈ।ਬਰਨਾਲਾ ‘ਚ ਇੱਕ ਦਿਓਰ ‘ਤੇ ਆਪਣੀ ਹੀ ਭਰਜਾਈ ਨਾਲ ਬਲਾਤਕਾਰ ਕਰਨ ਦਾ ਆਰੋਪ ਲੱਗਾ ਹੈ। ਹੈਰਾਨੀ ਦੀ ਗੱਲ ਹੈ ਕਿ ਇਹ ਇਲਜ਼ਾਮ ਲਗਾਉਣ ਵਾਲੀ ਔਰਤ ਦੀ ਉਮਰ 65 ਸਾਲ ਦੇ ਕਰੀਬ ਹੈ। ਪੁਲਿਸ ਨੇ ਐਸਆਈਟੀ ਬਣਾ ਕੇ ਇਸ ਕੇਸ ਦੀ ਡੂੰਘਾਈ ਨਾਲ ਜਾਂਚ ਕੀਤੀ ਅਤੇ ਆਰੋਪੀ ਮੰਨਦੇ ਹੋਏ ਦਿਓਰ ਨੂੰ ਗ੍ਰਿਫ਼ਤਾਰ ਕਰ ਲਿਆ।

Leave a Reply

Your email address will not be published. Required fields are marked *