Saturday, October 31, 2020
Home > Special News > ਛਾਪਾ ਮਾਰਨ ਗਈ ਪੁਲਸ ਦੇ ਵੀ ਉੱਡੇ ਹੋਸ ਕਮਰੇ ਵਿਚਲਾ ਨਜਾਰਾ ਵੇਖ ਕੇ !

ਛਾਪਾ ਮਾਰਨ ਗਈ ਪੁਲਸ ਦੇ ਵੀ ਉੱਡੇ ਹੋਸ ਕਮਰੇ ਵਿਚਲਾ ਨਜਾਰਾ ਵੇਖ ਕੇ !

ਆਉ ਤੁਹਾਨੂੰ ਜਾਣਕਾਰੀ ਦਿੰਦੇ ਹਾ ਅੱਜ ਕੱਲ ਸਾਡੇ ਸਮਾਜ ਵਿੱਚ ਹੋਣ ਵਾਲੇ ਗਲਤ ਕੰਮਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ ਆਏ ਦਿਨ ਕੋਈ ਨਾ ਅਜਿਹਾ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਹਾਂਸੀ ਦੀ ਹੈ ਜਿੱਥੇ ਪੁਲਿਸ ਨੇ ਛਾਪਾ ਮਾਰ ਕੇ ਰੰਗੇ ਹੱਥੀਂ ਦੋ ਔਰਤਾਂ ਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਉਸ ਵਿਅਕਤੀ ਦਾ ਨਾਮ ਰਾਜਕੁਮਾਰ ਸੀ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਹਨਾ ਨੂੰ ਕੋਰਟ ਵਿੱਚ ਪੇਸ਼ ਕਰਨ ਦੀ ਗੱਲ ਕਹੀ ਹੈ।

ਜਾਣਕਾਰੀ ਅਨੁਸਾਰ ਪਿਛਲੇ ਕਾਫੀ ਸਮੇਂ ਤੋਂ ਇਹ ਨਾਜਾਇਜ਼ ਧੰਦਾ ਚੱਲ ਰਿਹਾ ਸੀ ਮੁਹੱਲੇ ਵਾਸੀਆਂ ਨੂੰ ਬਹੁਤ ਮੁਸ਼ਕਿਲ ਹੋ ਰਿਹਾ ਸੀ ਇਸ ਕਰਕੇ ਉਹਨਾ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਕਿਸੇ ਵੱਡੇ ਬੰਦੇ ਦਾ ਹੱਥ ਦੱਸਿਆ ਗਿਆ ਹੈ ਪੁਲਿਸ ਨੇ ਛਾਪਾ ਮਾਰ ਕੇ ਦੋਸ਼ੀਆਂ ਨੂੰ ਮੌਕੇ ਤੋ ਧਰ ਦਬੋਚਿਆ ਹੈ ਇਸ ਤਰ੍ਹਾਂ ਦੇ ਕਾਰਨਾਮੇ ਸਾਰੀ ਦੁਨੀਆ ਤੇ ਜਗਾ ਜਗ੍ਹਾ ਚੱਲ ਰਹੇ ਹਨ।

Leave a Reply

Your email address will not be published. Required fields are marked *