Wednesday, August 12, 2020
Home > Special News > ਇਸ ਰਾਸ਼ੀ ਵਾਲਿਆਂ ਦਾ ਆਰਥਿਕ ਪੱਖ ਮਜ਼ਬੂਤ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦਾ ਆਰਥਿਕ ਪੱਖ ਮਜ਼ਬੂਤ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਕਾਰੋਬਾਰੀ ਮਾਮਲਿਆਂ ਵਿਚ ਕੁਝ ਰੁਕਾਵਟਾਂ ਰਹਿਣਗੀਆਂ। ਮਨ ਉਦਾਸ ਰਹੇਗਾ। ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ। ਰਚਨਾਤਮਕ ਕਾਰਜਾਂ ਵਿਚ ਮਨ ਲਗਾਓ, ਸਫਲਤਾ ਮਿਲੇਗੀ।ਬ੍ਰਿਖ : ਦੂਜਿਆਂ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਨਾ ਕਰੋ ਤੇ ਨਾ ਹੀ ਆਪਣੇ ਮਾਮਲੇ ਵਿਚ ਦਖ਼ਲਅੰਦਾਜ਼ੀ ਸਵੀਕਾਰ ਕਰੋ, ਜਦਕਿ ਨੌਕਰੀ ਬਦਲਣ ਦੀ ਦਿਸ਼ਾ ਵਿਚ ਕਿਸੇ ਹੱਦ ਤਕ ਸਫਲਤਾ ਮਿਲ ਸਕਦੀ ਹੈ।

ਮਿਥੁਨ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਬੇਕਾਰ ਦੀ ਭੱਜਦੌੜ ਰਹੇਗੀ। ਸਿਹਤ ਪ੍ਰਤੀ ਚੌਕੰਨੇ ਰਹੋ। ਕਾਰੋਬਾਰੀ ਕੋਸ਼ਿਸ਼ ਫਲੀਭੂਤ ਹੋਵੇਗੀ।ਕਰਕ : ਕਿਸਮਤਵਸ ਸੁਖਮਈ ਸਮਾਚਾਰ ਮਿਲੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਜੋ ਕੋਸ਼ਿਸ਼ ਚੱਲ ਰਹੀ ਹੈ ਉਹ ਸਫਲ ਹੋਵੇਗੀ। ਪਿਤਾ ਜਾਂ ਧਰਮ ਗੁਰੂ ਦਾ ਸਹਿਯੋਗ ਮਿਲਦਾ ਰਹੇਗਾ।

ਸਿੰਘ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਅਪਾਰ ਸਫਲਤਾ ਮਿਲੇਗੀ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ।ਕੰਨਿਆ : ਜੀਵਨਸਾਥੀ ਨਾਲ ਵਿਚਾਰਕ ਮਤਭੇਦ ਹੋ ਸਕਦੇ ਹਨ। ਸਿਹਤ ਤੇ ਮਾਣ-ਮਰਿਆਦਾ ਪ੍ਰਤੀ ਚੌਕੰਨੇ ਰਹੋ। ਆਰਥਿਕ ਮਾਮਲਿਆਂ ਵਿਚ ਚੌਕੰਨੇ ਰਹੋ। ਕੋਈ ਵੀ ਫੈਸਲਾ ਜਲਦਬਾਜ਼ੀ ਵਿਚ ਨਾ ਲਓ।

ਤੁਲਾ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲ ਸਕਦਾ ਹੈ। ਰਚਨਾਤਮਕ ਕਾਰਜਾਂ ਵਿਚ ਮਨ ਲਗਾਓ, ਸਫਲਤਾ ਮਿਲੇਗੀ।ਬ੍ਰਿਸ਼ਚਕ : ਰੋਗ ਜਾਂ ਵਿਰੋਧੀ ਤਣਾਅ ਦਾ ਕਾਰਨ ਬਣ ਸਕਦਾ ਹੈ। ਕੋਈ ਅਜਿਹੀ ਘਟਨਾ ਹੋ ਸਕਦੀ ਹੈ ਜੋ ਤੁਹਾਡੇ ਹਿਤ ਵਿਚ ਨਾ ਹੋਵੇ। ਵਾਣੀ ‘ਤੇ ਕਾਬੂ ਰੱਖੋ ਤੇ ਬੇਕਾਰ ਦੇ ਵਾਦ-ਵਿਵਾਦ ਵਿਚ ਨਾ ਪਓ।

ਧਨੁ : ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਪਿਤਾ ਜਾਂ ਧਰਮਗੁਰੂ ਦਾ ਸਹਿਯੋਗ ਮਿਲਦਾ ਰਹੇਗਾ।ਮਕਰ : ਗ੍ਰਹਿ ਕਾਰਜ ਵਿਚ ਰੁਝੇ ਰਹੋਗੇ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਤੋਂ ਸਹਿਯੋਗ ਮਿਲੇਗਾ। ਕਾਰੋਬਾਰੀ ਮਾਣ-ਮਰਿਆਦਾ ਵਧੇਗੀ। ਸਿੱਖਿਆ ਦੇ ਖੇਤਰ ਵਿਚ ਸਫਲਤਾ ਮਿਲੇਗੀ।

ਕੁੰਭ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਗ੍ਰਹਿਸਥ ਜੀਵਨ ਸੁਖਮਈ ਹੋਵੇਗਾ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।ਮੀਨ : ਕਾਰੋਬਾਰੀ ਮਾਮਲਿਆਂ ਵਿਚ ਅਪਾਰ ਸਫਲਤਾ ਮਿਲੇਗੀ। ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਆਰਥਿਕ ਤੇ ਸਮਾਜਿਕ ਮਾਣ-ਮਰਿਆਦਾ ਵਧੇਗੀ। ਸ਼ਾਸਨ ਸੱਤਾ ਤੋਂ ਸਹਿਯੋਗ ਮਿਲੇਗਾ।

Leave a Reply

Your email address will not be published. Required fields are marked *