Saturday, December 5, 2020
Home > News > ਭਾਬੀ ਨਾਲ ਨਾਜਾਇਜ਼ ਸੰਬੰਧਾਂ ਦੇ ਚੱਲਦੇ ਆਪਣੀ ਪਤਨੀ ਨਾਲ ਕੀਤਾ ਸ਼ਰਮਨਾਕ ਕਾਰਾ !

ਭਾਬੀ ਨਾਲ ਨਾਜਾਇਜ਼ ਸੰਬੰਧਾਂ ਦੇ ਚੱਲਦੇ ਆਪਣੀ ਪਤਨੀ ਨਾਲ ਕੀਤਾ ਸ਼ਰਮਨਾਕ ਕਾਰਾ !

ਆਉ ਤੁਹਾਨੂੰ ਇਸ ਸੰਬੰਧੀ ਜਾਣਕਾਰੀ ਦਿੰਦੇ ਹਾ ਪੂਰੀ ਵੀਡੀਓ ਨੀਚੇ ਜਾਕੇ ਦੇਖ ਸਕਦੇ ਹੋ ਜੀ ਇਹ ਜਾਣਕਾਰੀ ਸੋਸ਼ਲ ਮੀਡੀਆ ਤੋ ਲਈ ਗਈ ਹੈ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਨੇ ਆਪਣੀ ਪਤਨੀ ਤੇ ਪੈਟਰੋਲ ਪਾ ਕੇ ਉਸਨੂੰ ਸਾੜ ਦਿੱਤਾ ਹੈ।

ਜਾਣਕਾਰੀ ਅਨੁਸਾਰ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਉਸ ਵਿਅਕਤੀ ਦੇ ਕਿਸੇ ਔਰਤ ਨਾਲ ਨਾਜਾਇਜ਼ ਸੰਬੰਧ ਸਨ ਜਿਸ ਕਰਕੇ ਪਰਿਵਾਰ ਵਿੱਚ ਝਗੜਾ ਰਹਿੰਦਾ ਸੀ। ਤੇ ਉਸਨੇ ਕੁੜੀ ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ ਹੈ।

Leave a Reply

Your email address will not be published. Required fields are marked *