Thursday, December 3, 2020
Home > Special News > ਇਸ ਰਾਸ਼ੀ ਵਾਲਿਆਂ ਦੇ ਆਤਮਵਿਸ਼ਵਾਸ ਵਿਚ ਵਾਧਾ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦੇ ਆਤਮਵਿਸ਼ਵਾਸ ਵਿਚ ਵਾਧਾ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਸੂਰਜ ਦਾ ਬਦਲਾਅ ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਵਿਚ ਸਹਾਇਕ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਜੋ ਮਿਹਨਤ ਚੱਲ ਰਹੀ ਹੈ ਉਹ ਸਾਰਥਕ ਹੋਵੇਗੀ।ਬ੍ਰਿਖ : ਆਤਮਵਿਸ਼ਵਾਸ ਵਿਚ ਵਾਧਾ ਹੋਵੇਗਾ। ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਰਿਸ਼ਤਿਆਂ ਵਿਚ ਨੇੜਤਾ ਆਵੇਗੀ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ।

ਮਿਥੁਨ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਤੋਂ ਸਹਿਯੋਗ ਵਿਚ ਸਫਲਤਾ ਮਿਲੇਗੀ। ਕਾਰੋਬਾਰੀ ਮਾਮਲਿਆਂ ਵਿਚ ਤਰੱਕੀ ਹੋਵੇਗੀ।ਕਰਕ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਕਿਸੇ ਕਾਰਜ ਦੇ ਪੂਰਨ ਹੋਣ ਨਾਲ ਆਤਮ-ਸਨਮਾਨ ਵਿਚ ਵਾਧਾ ਹੋਵੇਗਾ, ਪਰ ਭਾਵੁਕਤਾ ‘ਤੇ ਕੰਟਰੋਲ ਰੱਖੋ।

ਸਿੰਘ : ਨੇਤਰ ਜਾਂ ਪੇਟ ਵਿਕਾਰ ਦੇ ਪ੍ਰਤੀ ਚੌਕੰਨੇ ਰਹੋ। ਛੋਟੀਆਂ-ਛੋਟੀਆਂ ਗੱਲਾਂ ‘ਤੇ ਗੁੱਸੇ ਵਿਚ ਨਾ ਆਓ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲ ਸਕਦਾ ਹੈ। ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ।ਕੰਨਿਆ : ਕਰਮ ਖੇਤਰ ਵਿਚ ਸੁਧਾਰ ਹੋਵੇਗਾ। ਜਦਕਿ ਕੁਝ ਰੁਕਾਵਟਾਂ ਵੀ ਰਹਿਣਗੀਆਂ। ਕਾਰੋਬਾਰੀ ਸਫਲਤਾ ਮਿਲੇਗੀ। ਚੱਲ ਜਾਂ ਅਚੱਲ ਜਾਇਦਾਦ ਦੇ ਮਾਮਲੇ ਵਿਚ ਸਫਲਤਾ ਮਿਲੇਗੀ।

ਤੁਲਾ : ਕਾਰੋਬਾਰੀ ਮਾਣ-ਮਰਿਆਦਾ ਵਧੇਗੀ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਜੀਵਿਕਾ ਦੀ ਦਿਸ਼ਾ ਵਿਚ ਤਰੱਕੀ ਹੋਵੇਗੀ। ਰਿਸ਼ਤਿਆਂ ਵਿਚ ਨੇੜਤਾ ਆਵੇਗੀ।ਬ੍ਰਿਸ਼ਚਕ : ਚੱਲੀਆਂ ਆ ਰਹੀਆਂ ਪਰੇਸ਼ਾਨੀਆਂ ਤੋਂ ਮੁਕਤੀ ਮਿਲੇਗੀ। ਸ਼ਾਸਨ ਸੱਤਾ ਤੋਂ ਸਹਿਯੋਗ ਮਿਲ ਸਕਦਾ ਹੈ। ਕੀਤੀ ਗਈ ਰਚਨਾਤਮਕ ਕੋਸ਼ਿਸ਼ ਫਲੀਭੂਤ ਹੋਵੇਗੀ।

ਧਨੁ : ਕੋਈ ਅਜਿਹਾ ਕਾਰਜ ਨਾ ਕਰੋ ਜਿਸ ਕਰ ਕੇ ਮਾਣ-ਸਨਮਾਨ ਪ੍ਰਭਾਵਿਤ ਹੋਵੇ। ਰੁਪਏ ਪੈਸੇ ਦੇ ਲੈਣ-ਦੇਣ ਵਿਚ ਵੀ ਸਾਵਧਾਨੀ ਰੱਖਣ ਦੀ ਲੋੜ ਹੈ। ਦੋਸਤਾਂ ਤੋਂ ਸਹਿਯੋਗ ਮਿਲੇਗਾ।ਮਕਰ : ਸਮਾਜਿਕ ਪ੍ਰਤਿਸ਼ਠਾ ਵਧੇਗੀ। ਗ੍ਰਹਿਸਥ ਜੀਵਨ ਸੁਖਮਈ ਹੋਵੇਗਾ। ਪਰਿਵਾਰਕ ਜਾਂ ਕਾਰੋਬਾਰੀ ਮਾਮਲਿਆਂ ਵਿਚ ਅਪਾਰ ਸਫਲਤਾ ਮਿਲੇਗੀ।

ਕੁੰਭ : ਰੋਗ ਜਾਂ ਦੁਸ਼ਮਣ ਕਾਰਨ ਤਣਾਅ ਮਿਲੇਗਾ, ਪਰ ਦੋਵਾਂ ਦਾ ਹੀ ਹਾਰ ਹੋਵੇਗੀ ਫਿਰ ਵੀ ਚੌਕੰਨੇ ਰਹੋ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।ਮੀਨ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ।

Leave a Reply

Your email address will not be published. Required fields are marked *