Thursday, October 22, 2020
Home > Special News > ਇਹ ਤਿੰਨ ਰਾਸ਼ੀ ਵਾਲਿਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਹ ਤਿੰਨ ਰਾਸ਼ੀ ਵਾਲਿਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਸਿਹਤ ਪ੍ਰਤੀ ਚੌਕੰਨੇ ਰਹੋ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਅਪਾਰ ਸਫਲਤਾ ਮਿਲੇਗੀ। ਰਿਸ਼ਤਿਆਂ ਵਿਚ ਨੇੜਤਾ ਆਵੇਗੀ। ਪਿਤਾ ਜਾਂ ਧਰਮਗੁਰੂ ਤੋਂ ਸਹਿਯੋਗ ਮਿਲਦਾ ਰਹੇਗਾ।ਬ੍ਰਿਖ : ਬਹੁਤ ਸਮੇਂ ਤੋਂ ਉਡੀਕੇ ਜਾ ਰਹੇ ਕੰਮ ਦੇ ਪੂਰਨ ਹੋਣ ਨਾਲ ਤੁਹਾਡੇ ਪ੍ਰਭਾਵ ਤੇ ਪ੍ਰਸਿੱਧੀ ਵਿਚ ਵਾਧਾ ਹੋਵੇਗਾ। ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ। ਕਾਰੋਬਾਰੀ ਕੋਸ਼ਿਸ਼ ਫਲੀਭੂਤ ਹੋਵੇਗੀ।

ਮਿਥੁਨ : ਸਿਹਤ ਪ੍ਰੀਤ ਸੁਚੇਤ ਰਹਿਣ ਦੀ ਲੋੜ ਹੈ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਭਾਵੁਕਤਾ ‘ਤੇ ਕੰਟਰੋਲ ਰੱਖਣ ਦੀ ਜ਼ਰੂਰਤ ਹੈ।ਕਰਕ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਪਰਿਵਾਰਕ ਮੈਂਬਰਾਂ ਤੋਂ ਪਿਆਰ ਤੇ ਸਨੇਹ ਮਿਲੇਗਾ।

ਸਿੰਘ : ਸਬੰਧਾਂ ‘ਚ ਨੇੜਤਾ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਔਲਾਦ ਸਬੰਧ ਸੁਖਦ ਖ਼ਬਰ ਮਿਲੇਗੀ। ਪਤਨੀ ਨਾਲ ਰਿਸ਼ਤਿਆਂ ‘ਚ ਮਿਠਾਸ ਆਵੇਗੀ।ਕੰਨਿਆ : ਪਰਿਵਾਰ ‘ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ ‘ਚ ਸਫਲਤਾ ਮਿਲੇਗੀ। ਮਹਿਲਾ ਰਾਜਨੇਤਾ ਦਾ ਸਹਿਯੋਗ ਮਿਲੇਗਾ। ਕਿਸੇ ਨਾਲ ਮੁਲਾਕਾਤ ਹੋਵੇਗੀ।

ਤੁਲਾ : ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਧਾਰਮਿਕ ਰੁਚੀ ‘ਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।ਰਿਸ਼ਤਿਆਂ ‘ਚ ਮਿਠਾਸ ਆਵੇਗੀ।ਬ੍ਰਿਸ਼ਚਕ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੰਮਾਂ ‘ਚ ਤਰੱਕੀ ਹੋਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।

ਧਨੁ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਪਰਿਵਾਰ ‘ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਿਕਾ ਦੇ ਖੇਤਰ ‘ਚ ਤਰੱਕੀ ਹੋਵੇਗੀ।ਮਕਰ : ਪਤੀ-ਪਤਨੀ ਦੇ ਜੀਵਨ ‘ਚ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਬੇਕਾਰ ਦੀ ਭੱਜ ਦੌੜ ਰਹੇਗੀ।

ਕੁੰਭ : ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਰਚਨਾਤਮਕ ਕੰਮਾਂ ‘ਚ ਤਰੱਕੀ ਹੋਵੇਗੀ।ਮੀਨ : ਘਰੇਲੂ ਵਰਤੋਂ ਦੀਆਂ ਚੀਜ਼ਾਂ ਵਿਚ ਵਾਧਾ ਹੋਵੇਗਾ। ਗੁੱਸੇ ਤੇ ਭਾਵੁਕਤਾ ‘ਤੇ ਕਾਬੂ ਰੱਖੋ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ।

Leave a Reply

Your email address will not be published. Required fields are marked *