Thursday, October 22, 2020
Home > Special News > ਇਸ ਰਾਸ਼ੀ ਵਾਲਿਆਂ ਦਾ ਵਧੇਗਾ ਕਾਰੋਬਾਰੀ ਵੱਕਾਰ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਦਾ ਵਧੇਗਾ ਕਾਰੋਬਾਰੀ ਵੱਕਾਰ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਭਾਵੁਕਤਾ ‘ਚ ਲਿਆ ਗਿਆ ਫ਼ੈਸਲਾ ਕਸ਼ਟਕਾਰੀ ਹੋ ਸਕਦਾ ਹੈ। ਪਿਤਾ ਜਾਂ ਧਰਮਗੁਰੂ ਦਾ ਸਹਿਯੋਗ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹੋ।  ਬ੍ਰਿਖ : ਆਰਥਿਕ ਮਾਮਲਿਆਂ ‘ਚ ਜੋਖਮ ਨਾਲ ਲਵੋ। ਕਾਰੋਬਾਰੀ ਵੱਕਾਰ ਵਧੇਗਾ। ਨਿੱਜੀ ਸਬੰਧ ਗੂੜ੍ਹੇ ਹੋਣਗੇ। ਮਹਿਮਾਨ ਦੇ ਆਉਣ ਦੀ ਸੰਭਾਵਨਾ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ। 

ਮਿਥੁਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ਵਿਚ ਨਿਵੇਸ਼ ਕਰਨਾ ਫ਼ਾਇਦੇਮੰਦ ਹੈ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ ‘ਚ ਵਾਧਾ ਹੋਵੇਗਾ।  ਕਰਕ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸਮਾਜਿਕ ਵੱਕਾਰ ਵਧੇਗਾ। ਆਰਥਿਕ ਮਾਮਲਿਆਂ ਵਿਚ ਤਰੱਕੀ ਮਿਲੇਗੀ। 

ਸਿੰਘ : ਔਲਾਦ ਦੀਆਂ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਚੱਲ ਜਾਂ ਅਚੱਲ ਜਾਇਦਾਦ ਦੀ ਦਿਸ਼ਾ ‘ਚ ਸਫਲਤਾ ਮਿਲੇਗੀ। ਬੁੱਧੀ ਤੇ ਕੌਸ਼ਲ ਨਾਲ ਕੀਤਾ ਕੰਮ ਸੰਪੰਨ ਹੋਵੇਗਾ।  ਕੰਨਿਆ : ਹੇਠਲੇ ਕਰਮਚਾਰੀ ਦੇ ਸਹਿਯੋਗ ਨਾਲ ਕੋਈ ਕੰਮ ਸੰਪੰਨ ਹੋ ਸਕਦਾ ਹੈ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਵਿਦੇਸ਼ ਯਾਤਰਾ ‘ਤੇ ਜਾਣ ਦੀ ਸੰਭਾਵਨਾ ਹੈ।

  ਤੁਲਾ : ਤੋਹਫ਼ੇ ਜਾਂ ਸਨਮਾਨ ‘ਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ।  ਬ੍ਰਿਸ਼ਚਕ : ਕਾਰੋਬਾਰੀ ਵੱਕਾਰ ਵਧੇਗਾ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਤੋਹਫ਼ੇ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। 

ਧਨੁ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਰੁਪਏ ਪੈਸੇ ਦੇ ਲੈਣ ਦੇਣ ‘ਚ ਸਾਵਧਾਨੀ ਰੱਖੋ। ਆਰਥਿਕ ਮਾਮਲਿਆਂ ‘ਚ ਤਰੱਕੀ ਹੋਵੇਗੀ।  ਮਕਰ : ਆਰਥਿਕ ਯਤਨਾਂ ‘ਚ ਵਾਧਾ ਹੋਵੇਗਾ। ਰਿਸ਼ਤਿਆਂ ‘ਚ ਮਿਠਾਸ ਆਵੇਗੀ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। 

ਕੁੰਭ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਘਰੇਲੂ ਉਪਯੋਗੀ ਚੀਜ਼ਾਂ ‘ਚ ਵਾਧਾ ਹੋਵੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਸਿਆਸੀ ਪੱਧਰ ‘ਤੇ ਸਫਲਤਾ ਮਿਲੇਗੀ।  ਮੀਨ : ਦੂਜਿਆਂ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਹੋਵੇਗੀ।

Leave a Reply

Your email address will not be published. Required fields are marked *