Saturday, October 31, 2020
Home > Special News > ਇਸ ਰਾਸ਼ੀ ਵਾਲਿਆਂ ਨੂੰ ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਇਸ ਰਾਸ਼ੀ ਵਾਲਿਆਂ ਨੂੰ ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਮੇਖ : ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ, ਪਰ ਸਿਹਤ ਪ੍ਰਤੀ ਉਦਾਸੀਨ ਨਾ ਰਹੋ।ਬ੍ਰਿਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਜ਼ਰੂਰਤਾਂ ਦੀਆਂ ਚੀਜ਼ਾਂ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ।

ਮਿਥੁਨ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਸ਼ਾਸਨ ਸੱਤਾ ਤੋਂ ਸਹਿਯੋਗ ਮਿਲੇਗਾ, ਪਰ ਪਿਤਾ ਤੋਂ ਤਣਾਅ ਮਿਲ ਸਕਦਾ ਹੈ।ਕਰਕ : ਕਾਰੋਬਾਰੀ ਯੋਜਨਾ ਫਲੀਭੂਤ ਹੋਵੇਗੀ। ਦੂਜਿਆਂ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ।

ਸਿੰਘ : ਬਹੁਤ ਸਮੇਂ ਤੋਂ ਉਡੀਕੇ ਕਾਰਜ ਦੇ ਪੂਰਨ ਹੋਣ ਨਾਲ ਆਤਮਵਿਸ਼ਵਾਸ ਵਿਚ ਵਾਧਾ ਹੋਵੇਗਾ, ਪਰ ਨੇਤਰ ਜਾਂ ਪੇਟ ਵਿਕਾਰ ਪ੍ਰਤੀ ਚੌਕੰਨੇ ਰਹੋ।ਕੰਨਿਆ : ਕਰਮਖੇਤਰ ਵਿਚ ਰੁਕਾਵਟ ਆਵੇਗੀ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਕਿਸੇ ਪਰਿਵਾਰਕ ਕਾਰਜ ਵਿਚ ਰੁਝੇ ਰਹੋਗੇ। ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ।

ਤੁਲਾ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਆਪਸੀ ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।ਬ੍ਰਿਸ਼ਚਕ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਮਾਮਲਿਆਂ ਵਿਚ ਤਰੱਕੀ ਹੋਵੇਗੀ। ਲੰਬੇ ਸਮੇਂ ਤੋਂ ਰੁਕੇ ਪਏ ਕਾਰਜ ਫਿਰ ਤੋਂ ਸ਼ੁਰੂ ਹੋ ਸਕਦੇ ਹਨ।

ਧਨੁ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਕਿਸੇ ਕਾਰਜ ਦੇ ਪੂਰੇ ਹੋਣ ਨਾਲ ਤੁਹਾਡੇ ਪ੍ਰਭਾਵ ਵਿਚ ਵਾਧੇ ਦੇ ਯੋਗ ਹਨ।ਮਕਰ : ਜੀਵਨਸਾਥੀ ਜਾਂ ਸਹੁਰੇ ਪੱਖ ਤੋਂ ਤਣਾਅ ਮਿਲੇਗਾ। ਕੁਝ ਕਾਰੋਬਾਰੀ ਸਮੱਸਿਆ ਆ ਸਕਦੀ ਹੈ। ਸਿੱਖਿਆ ਦੇ ਖੇਤਰ ਵਿਚ ਸਫਲਤਾ ਮਿਲੇਗੀ।

ਕੁੰਭ : ਕਾਰੋਬਾਰੀ ਮਾਣ-ਮਰਿਆਦਾ ਵਧੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ, ਪਰ ਨੇਤਰ ਵਿਕਾਰ ਪ੍ਰਤੀ ਚੌਕੰਨੇ ਰਹੋ।ਮੀਨ : ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਕਾਰੋਬਾਰੀ ਮਾਮਲਿਆਂ ਵਿਚ ਚੌਕੰਨੇ ਰਹੋ। ਸ਼ਾਸਨ ਸੱਤਾ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਸੰਬੰਧਾਂ ਵਿਚ ਮਿਠਾਸ ਆਵੇਗੀ।

Leave a Reply

Your email address will not be published. Required fields are marked *